ਸਿੱਧੂ ਦੇ ਪਿਤਾ ਨੇ ਲੋਕਾਂ ਤੋਂ ਮੰਗੇ ਆਪਣੇ ਪੁੱਤ ਲਈ ਇਨਸਾਫ਼ ਅਤੇ ਕਿਹਾ ਕਿ ਜਿੱਥੇ ਮੈਂ ਆਪਣੇ ਪੁੱਤ ਦੀ ਬਰਾਤ ਕੱਢਣੀ ਸੀ ਅੱਜ ਮੈਨੂੰ ਉਹੀ ਜਗ੍ਹਾ ਉੱਪਰ ਮੰਗਣਾ ਪੈ ਰਿਹਾ ਹੈ ਆਪਣੇ ਪੁੱਤ ਦੀ ਮੌਤ ਲਈ ਇਨਸਾਫ

Viral Update

ਇਸ ਸਮੇਂ ਦੀ ਵੱਡੀ ਖਬਰ ਪੰਜਾਬ ਤੋ ਸਾਹਮਣੇ ਨਿਕਲ ਕੇ ਆ ਰਹੀ ਏ ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੀ ਹੈ ਕਿ ਸਾਡੇ ਵਿਚਕਾਰ ਸਿੱਧੂ ਮੁਸੇਵਾਲਾ ਨਹੀਂ ਰਿਹਾ ਜਿਸ ਨੂੰ ਸਾਥੋਂ ਜੁਦਾ ਹੋਏ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ ਪ੍ਰੰਤੂ ਅਜੇ ਤੱਕ ਸਿੱਧੂ ਨੂੰ ਕੋਈ ਇਨਸਾਫ਼ ਨਹੀਂ ਮਿਲ ਸਕਿਆ ਸਿੱਧੂ ਇਕ ਬਹੁਤ ਹੀ ਨੇਕ ਦਿਲ ਇਨਸਾਨ ਸੀ ਜਿਸ ਨੇ ਲੋਕਾਂ ਦੀ ਭਲਾਈ ਲਈ ਬਹੁਤ ਜ਼ਿਆਦਾ ਕੰਮ ਕੀਤੇ ਅਤੇ ਸਿੱਧੂ ਨੇ ਛੋਟੀ ਜਿਹੀ ਉਮਰ ਵਿੱਚ ਏਨੀ ਤਰੱਕੀ ਹਾਸਲ ਕਰ ਲਈ ਸੀ

ਕਿ ਉਸ ਨੂੰ ਪੂਰੀ ਦੁਨੀਆਂ ਦੇ ਵਿੱਚ ਲੋਕ ਜਾਣਨ ਲੱਗ ਪਏ ਸਨ ਛੋਟੇ ਬੱਚੇ ਤੋਂ ਲੈ ਕੇ ਬਜ਼ੁਰਗ ਹਰ ਦੇ ਦਿਲਾਂ ਵਿੱਚ ਸਿੱਧੂ ਰਾਜ ਕਰਦਾ ਸੀ ਪ੍ਰੰਤੂ ਕਈ ਲੋਕਾਂ ਨੂੰ ਸਿੱਧੂ ਦੀ ਇੰਨੀ ਤਰੱਕੀ ਹਜ਼ਮ ਨਹੀਂ ਆਈ ਅਤੇ ਉਨ੍ਹਾਂ ਨੇ ਸਿੱਧੂ ਨੂੰ ਮਰਵਾ ਦਿੱਤਾ ਜਿਸ ਤੋਂ ਮਗਰੋਂ ਪੁਲੀਸ ਪੂਰੇ ਮਾਮਲੇ ਦੀ ਜਾਂਚ ਪਡ਼ਤਾਲ ਕਰਨ ਲੱਗ ਪਈ ਪ੍ਰੰਤੂ ਅਜੇ ਤੱਕ ਸਿੱਧੂ ਦੇ ਕਾਤਲਾਂ ਨੂੰ ਕੋਈ ਵੀ ਸਜ਼ਾ ਨਹੀਂ ਮਿਲੀ ਅਤੇ ਸਿੱਧੂ ਦੇ ਕਾਤਲ ਅਜੇ ਵੀ ਫ਼ਰਾਰ ਘੁੰਮ ਰਹੇ ਹਨ ਜਿਸ ਕਰ ਕੇ ਸਿੱਧੂ ਦੇ ਪਿਤਾ ਨੇ ਲੋਕਾਂ ਦੇ ਸਾਹਮਣੇ ਮਰਿਆਦ ਰੱਖੀ ਕਿ ਮੇਰੇ ਪੁੱਤ ਨੂੰ ਇਨਸਾਫ ਦਿਵਾਇਆ ਜਾ ਸਕੇ

ਕਿਉਂਕਿ ਸਿੱਧੂ ਦੇ ਕਾਤਲ ਅਜੇ ਵੀ ਫ਼ਰਾਰ ਘੁੰਮ ਰਹੇ ਹਨ ਉਨ੍ਹਾਂ ਨੂੰ ਕੋਈ ਵੀ ਸਜ਼ਾ ਨਹੀਂ ਮਿਲੀ ਜਿਸ ਕਰਕੇ ਸਿੱਧੂ ਦੇ ਪਿਤਾ ਨੇ ਲੋਕਾਂ ਦੇ ਸਾਹਮਣੇ ਆ ਕੇ ਇਹ ਗੰਦ ਗਈ ਅਤੇ ਪੰਜਾਬ ਸਰਕਾਰ ਨੂੰ ਵੀ ਸਿੱਧੂ ਦੇ ਪਿਤਾ ਨੇ ਇਕ ਮਹੀਨੇ ਦਾ ਸਮਾਂ ਦਿੱਤਾ ਹੈ ਇਕ ਮਹੀਨੇ ਮਗਰੋਂ ਜੇਕਰ ਮੇਰੇ ਪੁੱਤ ਨੇ ਹਿਸਾਬ ਨਹੀਂ ਮਿਲੇਗਾ ਤਾਂ ਅਸੀਂ ਧਰਨੇ ਉੱਪਰ ਬੈਠਾਂਗੇ ਅਤੇ ਹੁਣ ਇਸ ਸਾਰੇ ਮਾਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆ ਦੇ ਉੱਪਰ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਹੜੀ ਕਿ ਅਸੀਂ ਤੁਹਾਡੇ ਨਾਲ ਸਾਂਝੀ ਕੀਤੀ ਹੈ ਇਸ ਲਈ ਵੀਡੀਓ ਨੂੰ ਆਖਰ ਤਕ ਜ਼ਰੂਰ ਵੇਖੋ ਤਾਂ ਜੋ ਤੁਸੀਂ ਪੂਰੀ ਜਾਣਕਾਰੀ ਚੰਗੀ ਤਰ੍ਹਾਂ ਸਮਝ ਸਕੋਗੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *