ਲਵਪ੍ਰੀਤ ਅਤੇ ਬੇਅੰਤ ਕੌਰ ਦੇ ਮਾਮਲੇ ਤੋਂ ਬਾਅਦ ਲਵਪ੍ਰੀਤ ਦੇ ਚਾਚੇ ਦੇ ਵੱਲੋਂ ਇਹ ਗੱਲ ਕਹੀ ਗਈ ਕਿ ਲਵਪ੍ਰੀਤ ਵਰਗੇ ਬਹੁਤ ਸਾਰੇ ਮੁੰਡੇ ਅਜਿਹੇ ਹਨ ਜਿਨ੍ਹਾਂ ਦੇ ਨਾਲ ਬਹੁਤ ਹੀ ਜ਼ਿਆਦਾ ਧੱਕਾ ਹੋਇਆ ਹੈ ਕਿਸੇ ਦਾ ਵੀਹ ਲੱਖ ਕਿਸੇ ਦਾ ਪੰਜਾਹ ਲੱਖ ਅਤੇ ਕਿਸੇ ਦਾ ਤੀਹ ਲੱਖ ਰੁਪਿਆ ਲਾ ਕੇ ਆਪਣੀਆਂ ਘਰਵਾਲੀਆਂ ਨੂੰ ਵਿਦੇਸ਼ ਭੇਜਿਆ ਪਰ ਉਨ੍ਹਾਂ ਕੁੜੀਆਂ ਨੇ ਵਿਦੇਸ਼ ਜਾਣ ਤੋਂ ਬਾਅਦ ਉਨ੍ਹਾਂ ਨੂੰ ਬਲਾਕ ਕਰ ਦਿੱਤਾ ਉਨ੍ਹਾਂ ਨਾਲ ਗੱਲ ਤਕ ਨਹੀਂ ਕਰਦੀਆਂ ਲਾਡੀ ਨਾਲ ਜੋ ਹੋਇਆ ਬਹੁਤ ਹੀ ਮਾੜਾ ਹੋਇਆ ਕਿਸੇ ਨਾਲ ਵੀ ਪੰਜਾਬ ਦੇ ਇਹੋ ਜਿਹੇ ਨੌਜਵਾਨ ਨਾਲ ਨਹੀਂ ਹੋਣਾ ਚਾਹੀਦਾ ਹੈ ਲਾਡੀ ਨੂੰ ਇਨਸਾਫ ਦਿਵਾਉਣ ਦੀ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਅਤੇ ਉਸ ਨੂੰ ਇਨਸਾਫ ਦਿਵਾਵਾਂਗੇ ਪਰ ਮੈਂ ਹੁਣ ਇਕੱਲਾ ਲਾਡੀ ਲਈ ਨਹੀਂ ਸਗੋਂ ਸਾਰੇ ਪੰਜਾਬ ਦੇ ਨੌਜਵਾਨਾਂ ਦੇ ਨਾਲ ਖੜ੍ਹਾ ਹਾਂ
ਅਤੇ ਮੈਂ ਕੋਸ਼ਿਸ਼ ਕਰਾਂਗਾ ਕਿ ਸਾਰਿਆਂ ਨੂੰ ਇਨਸਾਫ ਮਿਲ ਸਕੇ ਕਿਉਂਕਿ ਬੀਰੂ ਤੀਹ ਪੈਂਤੀ ਲੱਖ ਰੁਪਿਆ ਲਾਉਣਾ ਸੌਖੀ ਗਲ ਨਹੀਂ ਹੁੰਦੀ ਜਿਸ ਪਰਿਵਾਰ ਨੇ ਇੰਨਾ ਪੈਸਾ ਲਾਇਆ ਹੁੰਦਾ ਹੈ ਉਹ ਬਿਲਕੁਲ ਬਰਬਾਦ ਹੋ ਜਾਂਦੇ ਨੇ ਜਦੋਂ ਉਨ੍ਹਾਂ ਨਾਲ ਇਹ ਧੱਕਾ ਹੁੰਦਾ ਹੈ ਇਸ ਲਈ ਅਸੀਂ ਇਕ ਮੁਹਿੰਮ ਚਲਾਈ ਹੈ ਸਾਡੀ ਫੇਸਬੁੱਕ ਦੇ ਉੱਤੇ ਪੇਜ ਵੀ ਬਣਿਆ ਹੋਇਆ ਹੈ ਅਤੇ ਅਸੀਂ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਜਿਨ੍ਹਾਂ ਨੌਜਵਾਨਾਂ ਦੇ ਨਾਲ ਧੱਕਾ ਹੋਇਆ ਹੈ ਅਸੀਂ ਉਸ ਚੀਜ਼ ਨੂੰ ਲੈ ਕੇ ਬਹੁਤ ਜ਼ਿਆਦਾ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਅਤੇ ਲੋਕਾਂ ਨੂੰ ਇਨਸਾਫ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ
ਇਸੇ ਦੌਰਾਨ ਲਵਪ੍ਰੀਤ ਦੇ ਚਾਚੇ ਵੱਲੋਂ ਇਹ ਗੱਲ ਕਹੀ ਗਈ ਕਿ ਸਾਨੂੰ ਚਾਹੀਦਾ ਹੈ ਕਿ ਜਿਹੜੇ ਵੀਰ ਕਨੇਡਾ ਦੇ ਵਿੱਚ ਬੈਠੇ ਹਨ ਜਿਹੜੇ ਲਵਪ੍ਰੀਤ ਵਰਗੇ ਹੋਰਾਂ ਨੂੰ ਵੀ ਇਨਸਾਫ਼ ਦਿਵਾਉਣਾ ਚਾਹੁੰਦੇ ਨੇ ਤਾਂ ਉੱਥੇ ਇੱਕ ਅਜਿਹੀ ਸੰਸਥਾ ਬਣਾਈ ਜਾਵੇ ਪੰਜਾਬੀ ਭਾਈਚਾਰੇ ਵੱਲੋਂ ਕਿ ਜਿਹੜਾ ਕੁੜੀ ਮੁੰਡਾ ਇਹੋ ਜਿਹਾ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਡਿਪੋਰਟ ਕਰਵਾਇਆ ਜਾਵੇ ਇਹ ਕੰਮ ਉੱਥੇ ਰਹਿ ਰਹੇ ਪੰਜਾਬੀ ਬੀ ਦੀ ਕਰ ਸਕਦੇ ਨੇ ਜਿਨ੍ਹਾਂ ਨੂੰ ਪੰਜਾਬ ਦੇ ਨਾਲ ਹਮਦਰਦੀ ਹੈ ਪੰਜਾਬ ਦੇ ਨੌਜਵਾਨਾਂ ਦੇ ਨਾਲ ਹਮਦਰਦੀ ਹੈ ਕਿਉਂਕਿ ਬਹੁਤ ਸਾਰੇ ਪੰਜਾਬੀ ਵੀਰ ਜਿਹੜੇ ਦੇਸ਼ਾਂ ਵਿੱਚ ਬੈਠੇ ਹਨ ਉਨ੍ਹਾਂ ਦਾ ਫੋਨ ਆਉਂਦਾ ਹੈ ਅਤੇ ਕਹਿੰਦੇ ਹਨ ਕਿ ਪੰਜਾਬ ਦੇ ਨਾਲ ਸਾਨੂੰ ਬਹੁਤ ਜ਼ਿਆਦਾ ਹਮਦਰਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !