ਅੱਜ ਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਵਿਆਹ ਤੋਂ ਬਾਅਦ ਲੜਕੀਆਂ ਨੂੰ ਘਰੇਲੂ ਹਿੰਸਾ ਦਾ ਸਾਹਮਣਾ ਕਰਨਾ ਪੈਂਦਾ ਹੈ।ਕਈ ਵਾਰ ਲੜਕੀਆਂ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਕਈ ਵਾਰ ਇਨ੍ਹਾਂ ਲੜਕੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਨ੍ਹਾਂ ਨੂੰ ਘਰੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਢਾਈ ਮਹੀਨੇ ਪਹਿਲਾਂ ਲੜਕੀ ਦਾ ਵਿਆਹ ਉਸ ਦੇ ਪਰਿਵਾਰਕ ਮੈਂਬਰਾਂ ਨੇ ਬੜੀ ਧੂਮਧਾਮ ਦੇ ਨਾਲ ਕੀਤਾ ਸੀ। ਪਰ ਬਾਅਦ ਵਿੱਚ ਇਸ ਲੜਕੀ ਨੂੰ ਤੰਗ ਪਰੇਸ਼ਾਨ ਕੀਤਾ ਜਾਣ ਲੱਗਿਆ ਇਸ ਲੜਕੀ ਦਾ ਕਹਿਣਾ ਹੈ ਕਿ ਇਸ ਦਾ ਪਤੀ ਨ-ਸ਼ਾ ਕਰਦਾ ਹੈ
ਅਤੇ ਇਸ ਨਾਲ ਕੁੱ-ਟ-ਮਾ-ਰ ਵੀ ਕਰਦਾ ਹੈ।ਉਸ ਦਾ ਕਹਿਣਾ ਹੈ ਕਿ ਇਸ ਕੋਲੋਂ ਦਾਜ ਦਹੇਜ ਦੀ ਮੰਗ ਵੀ ਕੀਤੀ ਜਾਂਦੀ ਹੈ।ਇਸ ਨੇ ਦੱਸਿਆ ਕਿ ਪਹਿਲਾਂ ਉਸ ਦਾ ਪਤੀ ਇਟਲੀ ਗਿਆ ਹੋਇਆ ਸੀ,ਪਰ ਹੁਣ ਕੋਈ ਵੀ ਕੰਮਕਾਰ ਨਹੀਂ ਕਰਦਾ।ਜਿਸ ਕਾਰਨ ਇਨ੍ਹਾਂ ਦਾ ਘਰ ਦਾ ਗੁਜ਼ਾਰਾ ਵੀ ਬੜੀ ਮੁਸ਼ਕਿਲ ਨਾਲ ਹੋ ਰਿਹਾ ਸੀ।ਸੋ ਇਸੇ ਗੱਲ ਤੋਂ ਪ੍ਰੇਸ਼ਾਨ ਹੋ ਕੇ ਇਸ ਲੜਕੀ ਨੇ ਆਪਣੇ ਪੇਕੇ ਪਰਿਵਾਰ ਵਾਲਿਆਂ ਨੂੰ ਬੁਲਾਇਆ,
ਜਦੋਂ ਲੜਕੀ ਦਾ ਭਰਾ ਘਰ ਵਿੱਚ ਆਇਆ ਤਾਂ ਇਸ ਲੜਕੀ ਦੇ ਪਤੀ ਨੇ ਆਪਣੇ ਸਾਲੇ ਉੱਤੇ ਵੀ ਹੱਥ ਚੁੱਕਿਆ ਅਤੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਮੁਤਾਬਕ ਜਦੋਂ ਤੋਂ ਲੜਕੀ ਦਾ ਵਿਆਹ ਹੋਇਆ ਹੈ।ਉਸ ਤੋਂ ਬਾਅਦ ਇਸ ਦੇ ਪਤੀ ਵੱਲੋਂ ਇਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਹੁਣ ਇਸ ਲੜਕੀ ਦਾ ਕਹਿਣਾ ਹੈ ਕਿ ਉਹ ਆਪਣੇ ਪਤੀ ਦੇ ਖਿਲਾਫ ਕਾਰਵਾਈ ਚਾਹੁੰਦੀ ਹੈ
ਉਸ ਦੇ ਖਿਲਾਫ ਪਰਚਾ ਦਰਜ ਹੋਣਾ ਚਾਹੀਦਾ ਹੈ ਅਤੇ ਉਸ ਨੂੰ ਸਜ਼ਾ ਦਿੱਤੀ ਜਾਵੇ।ਪੁਲਿਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ। ਦੇਖਿਆ ਜਾਵੇ ਤਾਂ ਅੱਜਕੱਲ੍ਹ ਲੋਕਾਂ ਦਾ ਗੁੱਸਾ ਬਹੁਤ ਜ਼ਿਆਦਾ ਵਧਦਾ ਜਾ ਰਿਹਾ ਹੈ ਅਤੇ ਨਸ਼ਿਆਂ ਕਾਰਨ ਵੀ ਬਹੁਤ ਸਾਰੇ ਘਰ ਬਾਰ ਖ਼ਰਾਬ ਹੋ ਰਹੇ ਹਨ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ!