ਹਰਨੂਰ ਸਿੰਘ ਦੀ ਮੌਤ ਨੂੰ ਹੋਏ ਅਜੇ ਕੁਝ ਹੀ ਘੰਟੇ ਹੋਏ ਸਨ ਉਸ ਨੂੰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਛੱਪੜ ਵਿੱਚ ਸੁੱਟ ਦਿੱਤਾ ਹੁਣ ਇਕ ਤਾਜ਼ਾ ਖਬਰ ਸਾਹਮਣੇ ਆਈ ਤਰਨਤਾਰਨ ਤੋਂ ਦੋ ਬੱਚਿਆਂ ਨੂੰ ਕਿਡਨੈਪ ਕਰ ਲਿਆ ਗਿਆ ਹੈ ਉਨ੍ਹਾਂ ਦਾ ਅਜੇ ਕੋਈ ਅਤਾ ਪਤਾ ਨਹੀਂ ਲੱਗ ਰਿਹਾ ਉਨ੍ਹਾਂ ਦੇ ਘਰਦਿਆਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ ਘਰ ਵਿਚ ਸਹਿਮ ਦਾ ਮਾਹੋਲ ਬਣਿਆ ਹੋਇਆ ਹੈ ਉਹ ਦੋਵੇਂ ਬੱਚੇ ਆਪਣੇ ਗਵਾਂਢ ਵਿੱਚੋਂ ਹੀ ਹਨ ਉਹ ਸਵੇਰੇ ਘੁੰਮਣ ਗਏ ਸਨ ਅਤੇ ਵਾਪਸ ਘਰ ਨਹੀਂ ਆਏ ਪੁਲੀਸ ਵਲੋਂ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਹਾਲੇ ਤੱਕ ਉਨ੍ਹਾਂ ਦਾ ਕੁਝ ਪਤਾ ਨਹੀਂ ਚੱਲ ਰਿਹਾ ਪਰ ਉਨ੍ਹਾਂ ਦੇ ਘਰਦਿਆਂ ਦਾ ਕਹਿਣਾ ਹੈ ਕਿ ਉਹ ਘੁੰਮਣ ਨ੍ਹੀਂ ਬਾਰਾਂ ਉਸ ਸਵੇਰ ਤੋਂ ਸਕੂਲ ਗਏ ਸਨ ਉਨ੍ਹਾਂ ਦੇ ਵੱਸ ਤੋਂ ਉਨ੍ਹਾਂ ਦੇ ਕੋਲ ਉਨ੍ਹਾਂ ਦੇ ਵਿੱਚੋਂ ਇੱਕ ਬੱਚੇ ਦਾ ਨਾਂ ਪ੍ਰਿੰਸ ਅਤੇ ਦੂਸਰੇ ਦਾ ਨਾਮ ਗੁਰਮੀਤ ਸਿੰਘ ਹੈ ਪ੍ਰਿੰਸ ਨੌਵੀਂ ਕਲਾਸ ਵਿਚ ਪੜ੍ਹਦਾ ਹੈ ਅਤੇ ਗੁਰਮੀਤ ਸਿੰਘ ਅੱਠਵੀਂ ਕਲਾਸ ਵਿੱਚ ਪੜ੍ਹਦਾ ਹੈ
ਦੋਵੇਂ ਹੀ ਸਰਕਾਰੀ ਸਕੂਲ ਵਿੱਚ ਪੜ੍ਹਦੇ ਹਨ ਪੁਲੀਸ ਵੱਲੋਂ ਵੀ ਪੂਰਾ ਜ਼ੋਰ ਲਗਾਇਆ ਹੋਇਆ ਹੈ ਉਨ੍ਹਾਂ ਨੇ ਸ਼ਹਿਰ ਦੇ ਪੂਰੇ ਕੈਮਰੇ ਚੈੱਕ ਕੀਤੇ ਹਨ ਕੋਈ ਬੱਚੇ ਟੀ ਵੀ ਕੈਮਰੇ ਚ ਫੁਟੇਜ ਆ ਜਾਵੇ ਸਕੂਲ ਵਿਚ ਟੀਚਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੋਵੇਂ ਬੱਚਿਆਂ ਦੀ ਕੋਈ ਵੀ ਹਾਜ਼ਰੀ ਨਹੀਂ ਲੱਗੀ ਕਿ ਉਹ ਸਕੂਲ ਵਿਚ ਐਂਟਰ ਹੀ ਨਹੀਂ ਹੋਏ ਪਰ ਉਨ੍ਹਾਂ ਦੇ ਘਰਦਿਆਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਅਸੀਂ ਆਪ ਖ਼ੁਦ ਸਕੂਲ ਵਿੱਚ ਛੱਡ ਕੇ ਆਏ ਹਾਂ ਪਰ ਉਨ੍ਹਾਂ ਦੇ ਘਰ ਦੇ ਛੁੱਟੀ ਹੋਣ ਉਪਰੰਤ ਉਨ੍ਹਾਂ ਦੇ ਬੇਟ ਕਰਦੇ ਰਹੇ ਦੇਰ ਰਾਤ ਤੱਕ ਪਰ ਜਦੋਂ ਉਹ ਵਾਪਸ ਨਹੀਂ ਆਈ ਕਿ ਉਨ੍ਹਾਂ ਦੀ ਭਾਲ ਕਰਨ ਲੱਗੇ ਅਤੇ ਉਨ੍ਹਾਂ ਦਾ ਕੋਈ ਅਤਾ ਪਤਾ ਨਹੀਂ ਲੱਗ ਰਿਹਾ ਇਹ ਬੱਚੇ ਤਰਨਤਾਰਨ ਦੇ ਖਡੂਰ ਸਾਹਿਬ ਪਿੰਡ ਦੇ ਸਕੂਲ ਵਿੱਚ ਪੜ੍ਹਦੇ ਸਨ ਪੰਜਾਬ ਵਿੱਚ ਅੱਜਕੱਲ੍ਹ ਅਜਿਹੀਆਂ ਘਟਨਾ ਬਹੁਤ ਹੋ ਰਹੀਆਂ ਇਨ੍ਹਾਂ ਨੂੰ ਰੋਕਣ ਲਈ ਸਾਨੂੰ ਪੁਲੀਸ ਦੀ ਵੱਧ ਤੋਂ ਵੱਧ ਮਦਦ ਲੈਣੀ ਚਾਹੀਦੀ ਹੈ ਅਤੇ ਆਪਣੇ ਬੱਚਿਆਂ ਦੀ ਦੇਖ ਰੇਖ ਕਰਨੀ ਚਾਹੀਦੀ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !