ਆਪ ਸਭ ਨੂੰ ਪਤਾ ਹੀ ਹੈ ਕਿ ਸਾਡੇ ਸੋਸ਼ਲ ਮੀਡੀਆ ਐਪ ਉੱਤੇ ਬਹੁਤ ਸਾਰੀਆਂ ਵੀਡੀਓ ਵਿਆਹਾਂ ਸ਼ਾਦੀਆਂ ਦੀਆਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਉਸੇ ਤਰ੍ਹਾਂ ਹੀ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜੋ ਕਿ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਹੈ ਅਤੇ ਇਸ ਵੀਡੀਓ ਦੇ ਵਿਚ ਸ੍ਰੀ ਦੇਖ ਕੇ ਅੰਦਾਜ਼ਾ ਲਗਾ ਸਕਦੇ ਹੋ ਕਿ ਉਹ ਕਿੱਦਾਂ ਦੇ ਵਿਅਕਤੀ ਹੋ ਸਕਦੇ ਹਨ ਅਸੀਂ ਦੇਖਦੇ ਹਾਂ ਕਿ ਵਿਆਹਾਂ ਸ਼ਾਦੀਆਂ ਵਿੱਚ ਲੋਕ ਇਸ ਤਰ੍ਹਾਂ ਖਾਣਾ ਖਾਂਦੇ ਹਨ ਜਿਸ ਤਰ੍ਹਾਂ ਉਨ੍ਹਾਂ ਨੇ ਕਦੇ ਕੋਈ ਖਾਣਾ ਦੇਖਿਆ ਤੱਕ ਨਾ ਹੋਵੇ ਪਰ ਇਸ ਵੀਡੀਓ ਵਿੱਚ ਅਜਿਹਾ ਨਹੀਂ ਸੀ ਜੋ ਖਾਣਾ ਵਰਤਾਉਣ ਵਾਲੀ ਸੀ ਇਕ ਲਾਈਨ ਵਿਚ ਖੜ੍ਹੇ ਸਨ ਦੇ ਸਟਾਲਾਂ ਲੱਗੀਆਂ ਹੋਈਆਂ ਸਨ ਅਤੇ ਖਾਣਾ ਖਾਣ ਵਾਲੇ ਵਿਅਕਤੀ ਬਹੁਤ ਹੀ ਢੰਗ ਤਰੀਕੇ ਨਾਲ ਆ ਰਹੇ ਸਨ ਅਤੇ ਉਸ ਦੀ ਤਰ੍ਹਾਂ ਹੀ ਇੱਕ ਖਾਣਾ ਵਰਤਾਉਣ ਵਾਲੇ ਮੁੰਡੇ ਨੇ ਕੀਤੀ ਵੱਡੀ ਘਟਨਾ ਜੇਕਰ ਤੁਸੀਂ ਉਸ ਘਟਨਾ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹਾਂ
ਅਤੇ ਉਸ ਵੀਡੀਓ ਨੂੰ ਦੇਖ ਕੇ ਆਪਣੇ ਵਿਚਾਰ ਜ਼ਰੂਰ ਇੱਕ ਵਰ ਦਿਓ ਕੀ ਉਹ ਉਨ੍ਹਾਂ ਨੂੰ ਕਰਨਾ ਠੀਕ ਗੱਲ ਸੀ ਜਾਂ ਗ਼ਲਤ ਕਿਉਂਕਿ ਜਦੋਂ ਉਹ ਨੌਜਵਾਨ ਖਾਣਾ ਵਰਤਾ ਰਹੇ ਸਨ ਤਾਂ ਉਹ ਸਟਾਲਾਂ ਦੇ ਮਗਰ ਖੜ੍ਹੇ ਸਨ ਅਤੇ ਸਟਾਲ ਦੇ ਉੱਪਰ ਖੜ੍ਹੇ ਖੜ੍ਹੇ ਨੇ ਉਸ ਨੌਜਵਾਨ ਨੇ ਆਪਣੇ ਮੂੰਹ ਦੇ ਵਿੱਚ ਕੁਝ ਖਾਣ ਨੂੰ ਪਾਇਆ ਅਤੇ ਜੋ ਖਾਣਾ ਸੀ ਉਸਨੂੰ ਜੂਠਾ ਕਰ ਦਿੱਤਾ ਕਿਉਂਕਿ ਬਹੁਤ ਸਾਰੇ ਧਰਮਾਂ ਦੇ ਲੋਕ ਵਿਆਹਾਂ ਸ਼ਾਦੀਆਂ ਵਿੱਚ ਦੇਖਣ ਨੂੰ ਮਿਲਦੇ ਹਨ ਅਤੇ ਮੁਕਤੀ ਦਾ ਜੂਠਾ ਖਾਣਾ ਪਸੰਦ ਵੀ ਨਹੀਂ ਕਰਦੀ ਪਰ ਇਹ ਨੌਜਵਾਨ ਨੇ ਅਜਿਹੀ ਘਟਨਾ ਕੀਤੀ ਜਿਸ ਨੂੰ ਦੇਖ ਕੇ ਬਹੁਤ ਹੀ ਸ਼ਰਮਿੰਦਗੀ ਮਹਿਸੂਸ ਹੁੰਦੀ ਹੈ ਤੁਸੀਂ ਇਸ ਵੀਡੀਓ ਬਾਰੇ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !