ਅੱਜ ਦੀ ਇਸ ਖ਼ਬਰ ਨੂੰ ਦੇਖ ਕੇ ਤੁਸੀਂ ਹੋ ਜਾਵੋਗੇ ਹੈਰਾਨ ਕਿਉਂਕਿ ਖ਼ਬਰ ਹੀ ਅਜਿਹੀ ਹੈ ਇਹ ਖਬਰ ਫਰੀਦਕੋਟ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਫ਼ਰੀਦਕੋਟ ਦੇ ਵਿੱਚ ਬਹੁਤ ਵੱਡੀ ਘਟਨਾ ਵਾਪਰੀ ਹੈ ਫ਼ਰੀਦਕੋਟ ਦੇ ਵਿਚ ਗੁੰ-ਡਿਆਂ ਵੱਲੋਂ ਇਕ ਨੌਜਵਾਨ ਨੂੰ ਬਹੁਤ ਹੀ ਜ਼ਿਆਦਾ ਕੁੱ-ਟਿਆ ਜਾ ਰਿਹਾ ਸੀ ਤੇ ਰਸਤੇ ਦੇ ਵਿਚ ਨੂੰ ਕੁੱਟ ਰਹੇ ਸਨ ਅਤੇ ਉਸ ਨੂੰ ਕਿਸੇ ਨੇ ਵੀ ਨ੍ਹੀਂ ਛੁਡਾਇਆ ਤੱਕ ਨਹੀਂ ਕਿਉਂਕਿ ਜੋ ਗੁੰਡਿਆਂ ਨੂੰ ਕੁੱਟ ਰਹੇ ਸਨ ਉਨ੍ਹਾਂ ਕੋਲ ਬਹੁਤ ਹੀ ਜ਼ਿਆਦਾ ਤੇਜ਼ ਤਰਾਰ ਹਥਿਆਰ ਸਨ ਜਿਸ ਦੇ ਨਾਲ ਨੌਜਵਾਨ ਉੱਤੇ ਹੋਇਆ ਹ-ਮ-ਲਾ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਡਰ ਸੀ ਕਿ ਕਿੱਥੇ ਸਾਡੇ ਵੀ ਨਾ ਸੱਟ ਫੇਟ ਲੱਗ ਜਾਵੇ ਇਸਦੇ ਡਰਦੇ ਮਾਰਿਆਂ ਨੇ ਉਸ ਨੌਜਵਾਨ ਨੂੰ ਛੁਡਾਇਆ ਤੱਕ ਨਹੀਂ ਜਦੋਂ ਲੋਕਾਂ ਤੋਂ ਪੁੱਛਿਆ ਗਿਆ ਤਾਂ ਦੱਸਿਆ ਗਿਆ ਕਿ ਇਹ ਗੁੰਡਾਗਰਦੀ ਸ਼ਹਿਰ ਦੇ ਵਿੱਚ ਬਹੁਤ ਜ਼ਿਆਦਾ ਵਧ ਗਈ ਹੈ ਇਹ ਗੁੰਡਾਗਰਦੀ ਨ-ਸ਼ੇ ਅਤੇ ਬੇਰੁਜ਼ਗਾਰੀ ਦੇ ਕਾਰਨ ਵਧੀ ਹੈ ਕਿਉਂਕਿ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਉਸ ਨੂੰ ਚਾਰ ਹਫ਼ਤਿਆਂ ਦੇ ਵਿੱਚ ਨ-ਸ਼ੇ ਨੂੰ ਬੰਦ ਕਰ ਦੇਵਾਂਗੇ ਪਰ ਨ-ਸ਼ੇ-ੜੀ ਨ-ਸ਼ੇ ਦੀ ਭਾਲਦੀ ਵਿੱਚ ਲੁੱਟਾਂ ਖੋਹਾਂ ਕਰ ਰਹੇ ਹਨ ਅਤੇ ਲੜਾਈਆਂ ਝਗੜਿਆਂ ਨੂੰ ਅੰਜਾਮ ਦੇ ਰਹੇ ਹਨ ਇਹ ਸਾਰੀ ਵੀਡੀਓ ਇੱਕ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਇੱਕ ਵਾਰ ਜ਼ਰੂਰ ਦਿਉ
ਅਤੇ ਜਿਸ ਮੁੰਡੇ ਨੂੰ ਬਹੁਤ ਜ਼ਿਆਦਾ ਮਾਰਿਆ ਜਾ ਰਿਹਾ ਸੀ ਬਾਅਦ ਵਿੱਚ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਅਤੇ ਉਸ ਦੀਆਂ ਦੋਵੇਂ ਲੱਤਾਂ ਬਾਹਾਂ ਤੋੜ ਦਿੱਤੀਆਂ ਗਈਆਂ ਹਨ ਹਾਲੇ ਤਕ ਪੂਰੀ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਇਹ ਲੜਾਈ ਕਿਸ ਦੇ ਕਾਰਨ ਹੋਈ ਹੈ ਪਰ ਜਦੋਂ ਪੁਲਸ ਵਾਲਿਆਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਨੇ ਦੱਸੇਗੀ ਸਨ ਦੋਸ਼ੀਆਂ ਉੱਪਰ ਭਾਲ ਜਾਰੀ ਹੈ ਅਤੇ ਉਨ੍ਹਾਂ ਤੇ ਬਣਦੀ ਕਾਰਵਾਈ ਪੁਲਸ ਦਾ ਇਹ ਵੀ ਕਹਿਣਾ ਸੀ ਕਿ ਸਾਡੀ ਸੈਰ ਉੱਤੇ ਪੂਰੀ ਨਜ਼ਰ ਹੈ ਅਤੇ ਜੋ ਕੋਈ ਵੀ ਸ਼ੱਕੀ ਲੱਗਦਾ ਹੈ ਅਤੇ ਉਸ ਨੂੰ ਚੁੱਕਿਆ ਜਾਵੇਗਾ ਅਤੇ ਇਸ ਦੀ ਜਾਂਚ ਪੜਤਾਲ ਕੀਤੀ ਜਾਵੇਗੀ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !