ਅੱਜ ਵੀ ਇਹ ਤਾਜ਼ਾ ਖਬਰ ਸਾਹਮਣੇ ਨਿਕਲ ਗਈ ਹੈ ਜੋ ਕਿ ਗੁੰਡਾਗਰਦੀ ਦਾ ਮਾਹੌਲ ਫਿਰੋਜ਼ਪੁਰ ਸ਼ਹਿਰ ਵਿਚ ਬਣਿਆ ਹੋਇਆ ਹੈ ਅਤੇ ਅਤੇ ਇਹ ਗੁੰਡੇ ਬਦਮਾਸ਼ ਸ਼ਰ੍ਹੇਆਮ ਕੁੱ-ਟ-ਮਾਰ ਕਰ ਰਹੇ ਹਨ ਅਤੇ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਆਪਸੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਆਹਮੋ ਸਾਹਮਣੇ ਹੋਈਆਂ ਅਤੇ ਇਕ ਦੂਜੇ ਉਪਰ ਗੋਲੀਆਂ ਚਲਾਈਆਂ ਗਈਆਂ ਪਰ ਕੋਈ ਵੀ ਜਾਨ ਮਾਲ ਦਾ ਨੁਕਸਾਨ ਨਹੀਂ ਹੋਇਆ ਇਹ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ ਹਨ ਜਿਵੇਂ ਕਿ ਤੁਹਾਨੂੰ ਦੇਖ ਹੀ ਰਿਹਾ ਹੈ ਕਿ ਕਿਵੇਂ ਹਤਿਆਰੇ ਗੋਲੀਆਂ ਚਲਾ ਰਹੇ ਹਨ ਅਤੇ ਗੁੰਡਾਗਰਦੀ ਦਾ ਮਾਹੌਲ ਬਣਾ ਰਹੇ ਹਨ ਸ਼ਹਿਰ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸ਼ਹਿਰ ਵਾਸੀ ਪ੍ਰੇਸ਼ਾਨ ਹਨ ਅਜਿਹੀਆਂ ਹੋ ਰਹੀਆਂ ਘਟਨਾਵਾਂ ਉੱਤੇ ਕਿਉਂਕਿ ਅਜਿਹੀਆਂ ਗੱਲਾਂ ਨਾਲ ਸ਼ਹਿਰ ਦੇ ਬੇਕਸੂਰ ਲੋਕ ਵੀ ਕਈ ਵਾਰ ਇਨ੍ਹਾਂ ਦੀ ਚਪੇਟ ਵਿੱਚ ਆ ਜਾਂਦੇ ਹਨ ਅਤੇ ਉਨ੍ਹਾਂ ਦਾ ਨੁਕਸਾਨ ਹੋ ਜਾਂਦਾ ਹੈ ਪੁਲਸ ਅਧਿਕਾਰੀ ਇਸ ਵਾਰਦਾਤ ਨੂੰ ਅੰਜਾਮ ਨਹੀਂ ਦੇ ਰਹੇ ਅਤੇ ਹਤਿਆਰੇ ਬੇਖੌਫ ਘੁੰਮ ਰਹੇ ਹਨ
ਇਹ ਇਹੀ ਕਾਰਨ ਹੋ ਸਕਦਾ ਹੈ ਕੀ ਉਨ੍ਹਾਂ ਬਦਮਾਸ਼ਾਂ ਨੂੰ ਪੁਲਸ ਦਾ ਕੋਈ ਖੌਫ ਨਹੀਂ ਰਿਹਾ ਜਾਂ ਫਿਰ ਇਹ ਰਾਜਨੀਤਕ ਦੌਰ ਉੱਤੇ ਆਪਣੀ ਗੁੰਡਾਗਰਦੀ ਦਿਖਾ ਰਹੇ ਹਨ ਕਿਉਂਕਿ ਜੇ ਅਜਿਹੀਆਂ ਘਟਨਾਵਾਂ ਸ਼ਹਿਰ ਵਿਚ ਹੁੰਦੀਆਂ ਹਨ ਤਾਂ ਲੋਕਾਂ ਉੱਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਉਨ੍ਹਾਂ ਨਕਾਬਪੋਸ਼ਾਂ ਵੱਲੋਂ ਭੰਨਤੋੜ ਕੀਤੀ ਜੀ ਜਿਵੇਂ ਕਿ ਸੀਸੀਟੀਵੀ ਕੈਮਰੇ ਵਿੱਚ ਦਿਖਾਇਆ ਗਿਆ ਹੈ ਕਿ ਤਿੰਨ ਹਥਿਆਰੇ ਉੱਥੇ ਆਏ ਤਾਂ ਉਹ ਉਨ੍ਹਾਂ ਉੱਪਰ ਇੱਟਾਂ ਵੱਟੇ ਮਾਰਨ ਲੱਗੇ ਪ੍ਰਸ਼ਾਸਨ ਅੱਗੇ ਇਹ ਮੰਗ ਕੀਤੀ ਜਾਂਦੀ ਹੈ ਕਿ ਅਜਿਹੀਆਂ ਘਟਨਾਵਾਂ ਤੇ ਰੋਕ ਲਗਾਈ ਜਾਵੇ ਅਤੇ ਅਜਿਹੇ ਹਥਿਆਰਿਆਂ ਨੂੰ ਕਰੜੀ ਤੋਂ ਕਰੜੀ ਸਜ਼ਾ ਮਿਲੇ ਇਸ ਵੀਡੀਓ ਦੀ ਜਾਣਕਾਰੀ ਲੈਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦਿਉ ਆਪਣੀ ਰਾਇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !