MLA ਦੇ ਵੱਜੇ ਥੱਪੜ ‘ਤੇ ਸਵਾਦ ਲੈਣ ਵਾਲਿਓ, ਆਹ ਵੀਡੀਓ ਤੁਹਾਡੇ ਲਈ ਆ, ਕੰਨ ਖੋਲ੍ਹ ਕੇ ਸੁਣੋ ਜਿਸ ਤੋਂ ਮਗਰੋਂ ਹੋ ਗਿਆ ਇੱਕ ਵੱਡਾ ਕਾਂਡ

Viral Update

ਜਿਹੜੀ ਜਾਣਕਾਰੀ ਹੁਣ ਅਸੀਂ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾ ਉਸ ਨੂੰ ਸੁਣ ਕੇ ਸ਼ਾਇਦ ਤੁਸੀਂ ਵੀ ਹੈਰਾਨ ਰਹਿ ਜਾਓਗੇ ਅਤੇ ਕਹੋਗੇ ਇਹੋ ਜਿਹੇ ਵਿਅਕਤੀਆਂ ਖ਼ਿਲਾਫ਼ ਤਾਂ ਕਾਨੂੰਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਜੋ ਕਿ ਔਰਤਾਂ ਦੀ ਬਿਲਕੁਲ ਇੱਜ਼ਤ ਨਹੀਂ ਕਰਦੇ ਅਤੇ ਔਰਤਾਂ ਨੂੰ ਮਾਰਦੇ ਕੁੱਟਦੇ ਹਨ ਕਿਉਂਕਿ ਖ਼ਬਰ ਹੀ ਇਹੋ ਜਿਹੀ ਯਾਰੀ ਐੱਲ ਦਰਅਸਲ ਇਹ ਖ਼ਬਰ ਪੰਜਾਬ ਤੋਂ ਸਾਹਮਣੇ ਆ ਰਹੀ ਹੈ ਜਿਥੇ ਆਪ ਦੇ ਵਿਧਾਇਕ ਨੇ ਆਪਣੀ ਹੀ ਪਤਨੀ ਦੇ ਜੜ ਦਿੱਤਾ ਥੱਪੜ ਇਹ ਥੱਪੜ ਉਸ ਨੇ ਸਾਰੇ ਲੋਕਾਂ ਦੇ ਸਾਹਮਣੇ ਮਾਰਿਆ ਜਿਸ ਦੀ ਕਿਸੇ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ

ਉੱਪਰ ਵਾਇਰਲ ਕਰ ਦਿੱਤੀ ਅਤੇ ਜਦੋਂ ਵੀਡੀਓ ਵਾਇਰਲ ਹੋਈ ਤਾਂ ਲੋਕਾਂ ਵੱਲੋਂ ਆਪ ਵਿਧਾਇਕ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਕਿਉਂਕਿ ਲੋਕਾਂ ਵੱਲੋਂ ਕਿਹਾ ਗਿਆ ਕਿ ਤੂੰ ਔਰਤਾਂ ਦੇ ਥੱਪੜ ਮਾਰਦਾ ਤੇਰੇ ਚ ਕੋਈ ਮਰਦਾਂ ਵਾਲੀ ਗੱਲ ਹੈ ਵੀ ਜਾਂ ਨਹੀਂ ਤੂੰ ਔਰਤਾਂ ਦੇ ਨਾਲ ਬਦਸਲੂਕੀ ਕਰਦਾ ਤੇਰੇ ਤਾਂ ਕਾਨੂੰਨ ਨੂੰ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਹੁਣ ਆਪ ਵਧਾਇਕ ਘਰੇਲੂ ਹਿੰਸਾ ਦਾ ਸ਼ਿਕਾਰ ਹੋ ਗਏ ਹਨ ਜਿਸ ਕਰਕੇ ਉਨ੍ਹਾਂ ਨੂੰ ਹੁਣ ਇੱਕ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਨੇ ਔਰਤ ਦੇ ਉੱਪਰ ਹੱਥ ਚੁੱਕਿਆ ਹੈ ਜੋ ਕਿ ਛੋਟੀ ਗੱਲ ਨਹੀਂ

ਹੁਣ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਸੀਂ ਤੁਹਾਡੇ ਨਾਲ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਵੀ ਸਾਂਝੀ ਕੀਤੀ ਹੈ ਤਾਂ ਜੋ ਤੁਸੀਂ ਵਿਵੇਕ ਸਗੋਂ ਕਿ ਕਿਸ ਤਰ੍ਹਾਂ ਆਪ ਵਿਧਾਇਕ ਨੇ ਮੰਤਰੀ ਦੇ ਅਹੁਦੇ ਵਿੱਚ ਇੰਨਾ ਡੁੱਬ ਗਏ ਕਿ ਆਪਣੀ ਹੀ ਪਤਨੀ ਦੇ ਜੜ ਦਿੱਤਾ ਥੱਪੜ ਇਸ ਵੀਡੀਓ ਨੂੰ ਆਖਿਰ ਤਕ ਜ਼ਰੂਰ ਵੇਖ ਆਜੜੀ ਅਸੀਂ ਤੁਹਾਡੇ ਨਾਲ ਸਾਂਝੀ ਕੀਤੀ ਤਾਂ ਜੋ ਤੁਹਾਨੂੰ ਪੂਰੀ ਜਾਣਕਾਰੀ ਵਿਸਥਾਰ ਵਿੱਚ ਪਤਾ ਲੱਗ ਸਕੇ ਜੇਕਰ ਸਾਡੇ ਕੋਲ ਹੋਰ ਕੋਈ ਨਵੀਂ ਅਪਡੇਟ ਆਉਂਦੀ ਹੈ ਤਾਂ ਉਹ ਵੀ ਤੁਹਾਡੇ ਦਾ ਜਲਦ ਤੋਂ ਜਲਦ ਸਾਂਝੀ ਕੀਤੀ ਜਾਵੇਗੀ ਤਾਂ ਜੋ ਤੁਹਾਨੂੰ ਹਰ ਇੱਕ ਸਮੇਂ ਨਾਲ ਜਾਗਰੂਕ ਰੱਖ ਸਕੀਏਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *