ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਅੱਜ ਦੇ ਸਮਾਜ ਵਿੱਚ ਅਜਿਹੇ ਨਸ਼ੇ ਅਜਿਹੇ ਸਰਾਭਾ ਆਈਆਂ ਹਨ ਜਿਨ੍ਹਾਂ ਦਾ ਸੇਵਨ ਲੋਕ ਅਤੇ ਨੌਜਵਾਨ ਕਰਦੇ ਹਨ.ਅਤੇ ਫਿਰ ਇਨ੍ਹਾਂ ਦਾ ਨਤੀਜਾ ਮਾੜਾ ਹੀ ਨਿਕਲਦਾ ਹੈ ਕਿਉਂਕਿ ਉਹ ਆਪਣੀ ਜਾਨ ਤੋਂ ਹੱਥ ਧੋ ਬਹਿੰਦੇ ਹਨ .ਕਿਉਂਕਿ ਅਜਿਹੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਨਾਲ ਜਾਂ ਤਾਂ ਸਰੀਰ ਨੂੰ ਕੋਈ ਬੀਮਾਰੀ ਲੱਗ ਜਾਂਦੀ ਹੈ ਅਤੇ ਜਾਂ ਉਹ ਆਪਣੀ ਜਾਨ ਤੋਂ ਹੱਥ ਧੋ ਬਹਿੰਦੇ ਹਨ.ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਜੋ ਕਿ ਇਕ ਸਰਕਾਰੀ ਨੌਕਰੀ ਤੇ ਇਕ ਬੈਂਕ ਵਿੱਚ ਮੈਨੇਜਰ ਦੇ ਅਹੁਦੇ ਤੇ ਲੱਗਿਆ ਹੋਇਆ ਸੀ.ਅਤੇ ਉਹ ਕੁਝ ਸਮੇਂ ਤੋਂ ਡਿਊਟੀ ਤੇ ਨਹੀਂ ਜਾ ਰਿਹਾ ਸੀ ਅਤੇ ਇਸ ਮਹੀਨੇ ਉਸ ਦੀ ਨੌਕਰੀ ਤੋਂ ਸੇਵਾਮੁਕਤੀ ਸੀ ਜਿਵੇਂ ਇੱਕ ਤਰਫੋਂ ਆਪਾਂ ਕਹਿ ਸਕਦੇ ਹਾਂ ਕਿ ਉਸ ਦੀ ਰਿਟਾਇਰਮੈਂਟ ਇਸ ਮਹੀਨੇ ਹੀ ਹੋਣੀ ਸੀ ਪਰ ਉਹ ਪਿਛਲੇ ਪੰਜ ਮਹੀਨਿਆਂ ਤੋਂ ਆਪਣੀ ਡਿਊਟੀ ਤੇ ਨਹੀਂ ਜਾ ਰਿਹਾ ਸੀ ਦੱਸਣ ਵਿੱਚ ਆਇਆ ਹੈ
ਕਿ ਉਹ ਸ਼ਰਾਬ ਬਹੁਤ ਜ਼ਿਆਦਾ ਪੀਣ ਲੱਗ ਗਿਆ ਸੀ।ਅਤੇ ਜਦੋਂ ਪੁਲਸ ਮੁਲਾਜ਼ਮਾਂ ਵੱਲੋਂ ਤਫਤੀਸ਼ ਕੀਤੀ ਗਈ ਤਾਂ ਉਸ ਦੇ ਸਾਥੀ ਨੇ ਦੱਸਿਆ ਕਿ ਸ਼ਰਾਬ ਪੀਣ ਦੇ ਬਹੁਤ ਜ਼ਿਆਦਾ ਆਦੀ ਸੀ ਅਤੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਟੈਕ ਹੋਣ ਕਰਕੇ ਉਸ ਦੀ ਮੌਤ ਹੋ ਗਈ ਹੈ ਅਤੇ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੀ ਹੋਇਆ ਕੀ ਕਾਰਨ ਸੀ ਉਸ ਦੀ ਮੌਤ ਦਾ.ਅੱਧੇ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ ਪੂਰੀ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਇਹ ਸੱਚ ਸਾਹਮਣੇ ਆਵੇਗਾ ਕਿ ਕੀ ਕਾਰਨ ਸੀ ਉਸ ਦੀ ਮੌਤ ਹੋਣ ਦਾ.ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦਿਓ ਆਪਣੀ ਰਾਇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !