ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਗੁਰਦਾਸਪੁਰ ਦੀ ਬਣੀ ਟੱਪੀ ਤੂੰ ਸਾਹਮਣੇ ਆ ਰਹੀ ਹੈ ਇਸ ਖ਼ਬਰ ਨੂੰ ਦੇਖ ਕੇ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ ਕਿਉਂਕਿ ਖ਼ਬਰ ਹੀ ਇਕ ਅਜਿਹੀ ਹੈ ਕਿਉਂਕਿ ਇਕ ਗ਼ਰੀਬ ਯੋਗ ਜੀ ਵੱਲੋਂ ਜਦੋਂ ਆਪਣੀ ਧੀ ਦਾ ਵਿਆਹ ਕੀਤਾ ਜਾਂਦਾ ਹੈ ਤਾਂ ਉਹ ਅੱਧਾ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਦਾ ਵਿਆਹ ਕਰਦਾ ਹੈ ਅਤੇ ਉਨ੍ਹਾਂ ਨੇ ਸੋਚਿਆ ਸੀ ਕਿ ਸਾਡੀ ਧੀ ਸੁੱਖ ਸ਼ਾਂਤੀ ਆਪਣੇ ਸਹੁਰੇ ਪਰਿਵਾਰ ਜਾ ਕੇ ਵਸੇ ਸੀ ਪਰ ਅਜਿਹਾ ਨਹੀਂ ਹੋਇਆ ਕਿਉਂਕਿ ਜੋ ਉਸ ਦਾ ਸਹੁਰਾ ਪਰਿਵਾਰ ਸੀ ਉਹ ਦਾਜ ਦਾ ਬਹੁਤ ਲੋਭੀ ਸੀ ਅਤੇ ਉਸ ਤੋਂ ਦਾਜ ਦੀ ਮੰਗ ਕਰਦੇ ਸਨ ਉਸ ਲੜਕੀ ਦਾ ਪਿਓ ਗ਼ਰੀਬ ਹੋਣ ਕਰ ਕੇ ਉਨ੍ਹਾਂ ਦੀ ਦਾਜ ਦੀ ਮੰਗ ਪੂਰੀ ਨਹੀਂ ਕਰ ਸਕਿਆ ਅਤੇ ਆਨੇ ਬਹਾਨੇ ਲਾ ਕੇ ਉਨ੍ਹਾਂ ਨੇ ਲੜਕੀ ਨੂੰ ਆਪਣੇ ਪੇਕੇ ਘਰ ਭੇਜ ਦਿੱਤਾ ਜਦੋਂ ਉਹ ਲੜਕੀ ਆਪਣੇ ਪੇਕੇ ਘਰ ਆ ਗਈ ਤਾਂ ਉਸ ਦੇ ਘਰ ਬਾਰੇ ਨੇ ਉਸ ਨੂੰ ਬਿਨਾਂ ਤਲਾਕ ਦਿੱਤੇ ਹੀ ਦੂਜਾ ਵਿਆਹ ਕਰਵਾ ਲਿਆ ਗਿਆ ਪਰ ਹੁਣ ਉਹ ਲੜਕੀ ਥਾਣਿਆਂ ਦਰਬਾਰ ਰਹਿੰਦੇ ਵਿਚ ਘੁੰਮ ਰਹੀ ਹੈ ਅਤੇ ਇਨਸਾਫ ਦੀ ਮੰਗ ਕਰ ਰਹੀ ਹੈ ਪਰ ਹਾਲੇ ਤੱਕ ਉਸ ਨੂੰ ਕੋਈ ਵੀ ਇਨਸਾਫ ਨਹੀਂ ਮਿਲਿਆ ਤੂੰ ਕੀ ਦਾਜ ਦੇ ਲੋਭੀ ਲੋਕਾਂ ਨੇ ਇਸ ਗ਼ਰੀਬ ਪਿਓ ਦੀ ਧੀ ਨੂੰ ਘਰੋਂ ਬੇਘਰ ਕਰ ਦਿੱਤਾ ਹੈ ਕਿਉਂਕਿ ਉਸ ਦੇ ਮਾਂ ਬਾਪ ਦੀ ਮੜ੍ਹੀ ਵੀ ਬਹੁਤ ਜ਼ਿਆਦਾ ਹੋ ਚੁੱਕੀ ਹੈ ਉਸ ਨੂੰ ਸਾਰੀ ਉਮਰ ਉਹ ਆਪਣੇ ਘਰ ਵਿੱਚ ਨਹੀਂ ਬਿਠਾ ਕੇ ਰੱਖ ਸਕਦੇ ਉਦੋਂ ਉਸਦਾ ਘਰਵਾਲਾ ਜਿਹਾ ਨਿਕਲਿਆ ਜਿਸ ਨੇ ਪੂਰਾ ਵਕਤੀ ਹੀ ਪੈਣ ਦਿੱਤਾ ਅਤੇ ਆਪਣੇ ਇੱਕ ਦੂਜਾ ਵਿਆਹ ਕਰਵਾ ਲਿਆ
ਹੁਣ ਉਹ ਲੜਕੀ ਬਹੁਤ ਹੀ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੀ ਹੈ ਜਦੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਦੱਸੀ ਉਨ੍ਹਾਂ ਨੇ ਆਪਣੀਆਂ ਮੁਸ਼ਕਲਾਂ ਮਾਂ ਜੇਕਰ ਤੁਸੀਂ ਉਨ੍ਹਾਂ ਦੀ ਇਸ ਗੱਲਬਾਤ ਨੂੰ ਸੋਨਾ ਚਾਹੁੰਦੇ ਹੋ ਅਤੇ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਤੇ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਇਨ੍ਹਾਂ ਦਾਜ ਦੇ ਲੋਭੀਆਂ ਉੱਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !