ਪੰਜਾਬ ਦੀ ਤਰ੍ਹਾਂ ਹੁਣ ਕੈਨੇਡਾ ਦੇ ਵਿਚ ਵੀ ਚੋਣਾਂ ਨਜ਼ਦੀਕ ਹਨ, ਜਿਸ ਕਾਰਨ ਕੈਨੇਡਾ ਦੇ ਵਿਚ ਸਿਆਸੀ ਦੌਰ ਚੱਲ ਰਿਹਾ ਹੈ।ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਇਨ੍ਹਾਂ ਸਿਆਸੀ ਪਾਰਟੀਆਂ ਦੇ ਸਰਵੇਖਣ ਕੀਤੇ ਜਾ ਰਹੇ ਹਨ ਭਾਵ ਲੋਕਾਂ ਦੀ ਰਾਏ ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕ ਕਿਸ ਪਾਰਟੀ ਨੂੰ ਆਉਣ ਵਾਲੇ ਸਮੇਂ ਦੇ ਵਿਚ ਕੈਨੇਡਾ ਦੇ ਵਿੱਚ ਵੇਖਣਾ ਚਾਹੁੰਦੇ ਹਨ। ਦੇਖਿਆ ਜਾਵੇ ਤਾਂ ਕੈਨੇਡਾ ਦੇ ਵਿੱਚ ਲੋਕ ਜਸਟਿਨ ਟਰੂਡੋ ਦੀ ਸਰਕਾਰ ਤੋਂ ਵੀ ਕਾਫ਼ੀ ਜ਼ਿਆਦਾ ਖ਼ੁਸ਼ ਦਿਖਾਈ ਦਿੱਤੇ ਹਨ।ਪਰ ਹਰ ਇਕ ਵਿਅਕਤੀ ਦੀ ਸੋਚ ਇੱਕੋ ਜਿਹੀ ਨਹੀਂ ਹੁੰਦੀ।ਇਸ ਤੋਂ ਇਲਾਵਾ ਵੀ ਬਹੁਤ ਸਾਰੀਆਂ ਪਾਰਟੀਆਂ ਹਨ, ਜਿਨ੍ਹਾਂ ਨੂੰ ਲੋਕ ਪਸੰਦ ਕਰਦੇ ਹਨ। ਕੈਨੇਡਾ ਦੇ ਵਿਚ ਚੋਣਾਂ ਬਿਲਕੁੱਲ ਨਜ਼ਦੀਕ ਹਨ ਦਸਾਂ ਕਾਰਨ ਕਈ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਦੀ ਇੰਟਰਵਿਊ ਦਿੱਤੀਆਂ ਜਾ ਰਹੀਆਂ ਹਨ ਕਿ ਹੁਣ ਤੱਕ ਉਨ੍ਹਾਂ ਨੇ ਕਿਸ ਤਰੀਕੇ ਨਾਲ ਲੋਕਾਂ ਦੇ ਲਈ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਕਿਸ ਤਰੀਕੇ ਨਾਲ ਉਹ ਆਪਣੇ ਫ਼ਰਜ਼ ਨਿਭਾਉਣਗੇ।ਇਸੇ ਦੌਰਾਨ ਸਰੀ ਦੇ ਨਿਊਟਨ ਸ਼ਹਿਰ ਵਿੱਚ ਰਹਿਣ ਵਾਲੇ ਲਿਬਰਲ ਪਾਰਟੀ ਦੇ ਉਮੀਦਵਾਰ ਸੁੱਖ ਧਾਲੀਵਾਲ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਹੁਣ ਤਕ ਉਨ੍ਹਾਂ ਨੇ ਆਪਣੇ ਹਲਕੇ ਦੇ ਵਿੱਚ ਕਿਸ ਤਰੀਕੇ ਨਾਲ ਕੰਮ ਕੀਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਕਸਰ ਹੀ ਬਹੁਤ ਜ਼ਿਆਦਾ ਐਕਟਿਵ ਰਹਿੰਦੇ ਹਨ, ਜਿਸ ਕਾਰਨ ਲੋਕ ਕਾਫੀ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ।ਉਨ੍ਹਾਂ ਦੇ ਹਲਕੇ ਦੇ ਲੋਕ ਉਨ੍ਹਾਂ ਦੇ ਕੰਮਕਾਜ ਤੋਂ ਖੁਸ਼ ਹਨਜਿਸ ਕਾਰਨ ਉਹ ਅਕਸਰ ਹੀ ਆਪਣੇ ਪ੍ਰੋਗਰਾਮਾਂ ਦੇ ਵਿੱਚ ਇਨ੍ਹਾਂ ਨੂੰ ਬੁਲਾਉਂਦੇ ਹਨ
ਅਤੇ ਇਹ ਵੀ ਬੜੀ ਖ਼ੁਸ਼ੀ ਦੇ ਨਾਲ ਲੋਕਾਂ ਦੇ ਪ੍ਰੋਗਰਾਮਾਂ ਵਿੱਚ ਜਾਂਦੇ ਹਨ।ਕਿਉਂਕਿ ਇਨ੍ਹਾਂ ਨੇ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ ਅਤੇ ਇਨ੍ਹਾਂ ਨੂੰ ਕਿਸੇ ਕੋਲੋਂ ਲੁਕਣ ਦੀ ਜ਼ਰੂਰਤ ਨਹੀਂ ਹੈ।ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਲੋਕਾਂ ਲਈ ਇਹ ਇਸ ਤਰੀਕੇ ਨਾਲ ਈਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ ਅਤੇ ਕਦੇ ਵੀ ਕਿਸੇ ਨੂੰ ਕੋਈ ਸ਼ਿਕਾਇਤ ਦਾ ਮੌਕਾ ਨਹੀਂ ਦੇਣਗੇ। ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਲਿਬਰਲ ਪਾਰਟੀ ਦੇ ਕੰਮਕਾਜ ਤੋਂ ਖੁਸ਼ ਵੀ ਹਨ।ਪਰ ਹੁਣ ਇਹ ਫ਼ੈਸਲਾ ਲੋਕਾਂ ਦੇ ਹੱਥ ਵਿੱਚ ਹੀ ਹੈ ਕਿ ਉਹ ਕਿਸ ਪਾਰਟੀ ਨੂੰ ਪਹਿਲ ਦਿੰਦੇ ਹਨ ਜਾਂ ਫਿਰ ਕਿਸ ਪਾਰਟੀ ਨੂੰ ਆਉਣ ਵਾਲੇ ਸਮੇਂ ਦੇ ਵਿੱਚੋਂ ਕਨੇਡਾ ਵਿੱਚ ਵੇਖਣਾ ਚਾਹੁੰਦੇ ਹਨ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !