ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਮਰਸਰ ਤੋਂ ਮੋਹਕਮਪੁਰਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਨਵੀਂ ਹੀ ਵਿਆਹੀ ਲੜਕੀ ਨੂੰ ਕਰੰਟ ਲੱਗਣ ਕਾਰਨ ਉਸਦੀ ਮੌਤ ਹੋ ਜਾਂਦੀ ਹੈ ਉਸ ਦੇ ਵਿਆਹ ਹੋਏ ਨੂੰ ਹਰੇਕ ਸਾਲ ਹੀ ਹੋਇਆ ਹੁੰਦਾ ਹੈ ਅਤੇ ਉਹ ਅੱਠਵੀਂ ਗਰਭਵਤੀ ਸੀ ਤੇ ਕਰੰਟ ਲੱਗਣ ਕਾਰਨ ਉਸਦੀ ਮੌਤ ਹੋ ਗਈ ਅਤੇ ਹੁਣ ਪੂਰੇ ਪਿੰਡ ਵਿੱਚ ਅਤੇ ਮੁਹੱਲੇ ਵਿਚ ਸੋਗ ਦੀ ਲਹਿਰ ਫੈਲੀ ਹੋਈ ਹੈ ਅਤੇ ਸਾਰੇ ਲੋਕ ਦੁੱਖ ਜ਼ਾਹਿਰ ਕਰ ਰਹੇ ਹਨ ਜਦੋਂ ਉਸ ਲੜਕੀ ਨੂੰ ਕਰੰਟ ਲੱਗਿਆ ਤਾਂ ਉਸ ਦੀ ਸਾਰੀ ਫੁਟੇਜ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ
ਜਦੋਂ ਉਸ ਲੜਕੀ ਨੂੰ ਕਰੰਟ ਲੱਗਿਆ ਤਾਂ ਸਹੁਰੇ ਪਰਿਵਾਰ ਨੇ ਉਸ ਦੇ ਪੇਕੇ ਪਰਿਵਾਰ ਫੋਨ ਕੀਤਾ ਅਤੇ ਉਸ ਦੀ ਮਾਂ ਲੜਕੀ ਦੀ ਬਹੁਤੀ ਜਲਦੀ ਉਥੇ ਪਹੁੰਚ ਗਈ ਅਤੇ ਉੱਥੇ ਆ ਕੇ ਉਸ ਨੇ ਆਪਣੇ ਸਹੁਰੇ ਪਰਿਵਾਰ ਤੇ ਇਲਜ਼ਾਮ ਲਗਾਏ ਕਿ ਇਹ ਮੇਰੀ ਲੜੀ ਨੂੰ ਕੁੱਟਮਾਰ ਕਰਦੇ ਸਨ ਅਤੇ ਲੜਾਈ ਝਗੜਾ ਕਰਦੇ ਰਹਿੰਦੇ ਸਨ ਜਿਸ ਕਾਰਨ ਉਸਦੀ ਮੌਤ ਹੋਈ ਹੈ ਤੁਸੀਂ ਇਸ ਵੀਡੀਓ ਨੂੰ ਦੇਖ ਕੇ ਆਪਣੇ ਵਿਚਾਰ ਜ਼ਰੂਰ ਦਿਓ ਕੀ ਉਨ੍ਹਾਂ ਨੇ ਜਾਣਬੁੱਝ ਕੇ ਉਸ ਦੀ ਮੌਤ ਕੀਤੀ ਹੈ ਜਾਂ ਕੋਈ ਅਚਾਨਕ ਹੀ ਕੋਈ ਦੁਰਘਟਨਾ ਵਾਪਰ ਕਾਰਨ ਉਸਦੀ ਮੌਤ ਹੋਈ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !