ਆਪ ਸਭ ਨੂੰ ਪਤਾ ਹੈ ਕਿ ਬੀਤੇ ਦਿਨ ਕਰਨਾਲ ਦੇ ਵਿਚ ਕਿਸਾਨਾਂ ਨਾਲ ਬੀਤਿਆ ਹੈ ਉਹ ਬਹੁਤ ਹੀ ਮੰਦਭਾਗੀ ਘਟਨਾ ਸੀ ਜਿਸ ਦੇ ਚਲਦੇ ਬਹੁਤ ਕਿਸਾਨ ਜ਼ਖ਼ਮੀ ਹੋ ਗਏ ਸਨ ਅਤੇ ਕਈਆਂ ਉਪਰ ਲਾਠੀਚਾਰਜ ਵੀ ਕੀਤਾ ਗਿਆ ਅਤੇ ਕਈ ਕਿਸਾਨ ਸ਼ਹੀਦੀ ਪਾ ਚੁੱਕੇ ਹਨ ਇਸ ਦੇ ਚੱਲਦੇ ਹੋਏ ਪੰਜਾਬੀ ਕਿਸਾਨ ਅਤੇ ਹਰਿਆਣੇ ਦੇ ਕਿਸਾਨਾਂ ਨੇ ਗੱਠਜੋੜ ਕਰ ਕੇ ਹਰਿਆਣੇ ਦੀਆਂ ਸੜਕਾਂ ਨੂੰ ਜਾਮ ਕੀਤਾ ਹੋਇਆ ਸੀ ਅਤੇ ਇਸ ਦੇ ਚਲਦੇ ਹੋਏ ਟਿਕੈਤ ਨੇ ਜੋ ਰੇਤਾਂ ਦਿੱਤੀਆਂ ਹੋਈਆਂ ਸਨ ਕਿਸਾਨ ਉਸਦੇ ਉਤੇ ਚੱਲ ਰਹੇ ਸਨ ਕਿਸੇ ਵੀ ਸਿਆਸੀ ਪਾਰਟੀ ਦਾ ਵਿਰੋਧ ਕਰ ਰਹੇ ਸਨ ਅਤੇ ਸ਼ਾਂਤਮਈ ਢੰਗ ਨਾਲ ਅਤੇ ਇਸ ਦੇ ਚੱਲਦੇ ਹੋਈ ਜੋ ਕਿ ਕਿਸਾਨ ਅੰਦੋਲਨ ਦੇ ਪ੍ਰਧਾਨ ਟਿਕੈਤ ਹੀ ੳੁਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਦੀ ਜਲਦੀ ਹੋਈ ਕਿਸਾਨ ਅਤੇ ਨੌਜਵਾਨਾਂ ਨੇ ਬਹੁਤ ਹੀ ਜ਼ਿਆਦਾ ਰੋਸ ਪ੍ਰਗਟ ਕੀਤਾ ਹੈ ਅਤੇ ਫਲਾਈ ਓਵਰ ਕੀਤਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਸਕਦੀ
ਕਿਸਾਨ ਬਹੁਤ ਹੀ ਜ਼ਿਆਦਾ ਗਿਣਤੀ ਵਿੱਚ ਕਿਸਾਨ ਸੜਕਾਂ ਉੱਤੇ ਉਤਰ ਆਏ ਹਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਵਿਰੁੱਧ ਵੀ ਨਾਰੀ ਨਾਅਰੇਬਾਜ਼ੀ ਕਰ ਰਹੇ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਲਾਈਵ ਦੇਖਣਾ ਚਾਹੁੰਦੇ ਹਨ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਤੀਕ ਪੂਰੀ ਬੁੜ੍ਹੀ ਨੂੰ ਦੇਖ ਸਕਦੇ ਹੋ ਵੀਡੀਓ ਦੇਖਣ ਤੋਂ ਬਾਅਦ ਇੱਕ ਵਾਰ ਆਪਣੇ ਵਿਚਾਰ ਜ਼ਰੂਰ ਦਿਓ ਕੀ ਜੋ ਡਕੈਤ ਦੀ ਗ੍ਰਿਫਤਾਰੀ ਕੀਤੀ ਗਈ ਹੈ ਉਹ ਦਰਅਸਲ ਗਲਤ ਹੈ ਜਾਂ ਠੀਕ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !