ਅੱਜ ਦੀ ਬਹੁਤੀ ਮੰਦਭਾਗੀ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਤੇਰਾਂ ਸਾਲ ਦੀ ਨਾਬਾਲਗ ਲੜਕੀ ਨੇ ਘਰੋਂ ਭੱਜ ਕੇ ਇਕ ਆਪਣੇ ਆਸ਼ਕ ਨਾਲ ਵਿਆਹ ਕਰਵਾਉਣ ਦੀ ਸੂਚੀ ਅਤੇ ਉਹ ਪੂਰੀ ਤਿਆਰ ਬਿਆਰ ਹੋ ਕੇ ਗੁਰਦੁਆਰਾ ਸਾਹਿਬ ਪਹੁੰਚੀ ਜਿੱਥੇ ਕਿ ਉਹ ਘਰਦਿਆਂ ਦੀ ਮਰਜ਼ੀ ਤੋਂ ਬਾਹਰ ਹੋ ਕੇ ਆਪਣੇ ਆਸ਼ਕ ਨਾਲ ਲਾਵਾਂ ਲੈਣਾ ਚਾਹੁੰਦੀ ਸੀ ਪਰ ਉਥੇ ਹੀ ਮੌਕੇ ਤੇ ਪਹੁੰਚ ਗਏ ਪੁਲੀਸ ਵਾਲੇ ਅਤੇ ਕਰਦੀ ਦੇਖੋ ਫਿਰ ਹੋ ਗਏ ਕਾਂਡ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਕਿ ਤੇਰਾਂ ਸਾਲ ਦੀ ਨਾਬਾਲਗ ਲੜਕੀ ਅਤੇ ਸੋਲਾਂ ਕੁ ਸਾਲ ਦਾ ਮੁੰਡਾ ਵਿਆਹ ਕਰਵਾਉਣ ਜਾ ਰਹੇ ਸੀ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਦੀ ਪੂਰੀ ਵੀਡੀਓ ਨੂੰ ਦੇਖ ਸਕਦੇ ਹਨ ਇਸ ਖਬਰ ਨੇ ਪੂਰੇ ਪੰਜਾਬ ਨੂੰ ਨੂੰ ਹੀ ਨਹੀਂ ਸਗੋਂ ਪੂਰੇ ਭਾਰਤ ਨੂੰ ਹਿਲਾ ਕੇ ਰੱਖ ਦਿੱਤਾ ਹੈ ਕਿਉਂਕਿ ਤੇਰਾਂ ਸਾਲ ਦੀ ਨਾਬਾਲਗ ਲੜਕੀ ਇੱਕ ਮੁੰਡੇ ਨਾਲ ਵਿਆਹ ਕਰਵਾਉਣ ਜਾ ਰਹੀ ਸੀ
ਪਰ ਮੌਕੇ ਦੇ ੳੁਤੇ ੳੁਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸਾਡੇ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਬਹੁਤ ਸਾਹਮਣੇ ਆ ਰਹੀਆਂ ਹਨ ਜੇਕਰ ਅਜਿਹੀਆਂ ਘਟਨਾ ਇਸੇ ਤਰ੍ਹਾਂ ਹੀ ਚਲਦੀਆਂ ਰਹੀਆਂ ਤਾਂ ਸਾਡੇ ਪੰਜਾਬ ਵਿੱਚ ਹੋਰ ਵੀ ਮਾੜੇ ਹਾਲਾਤ ਦੇਖਣ ਨੂੰ ਮਿਲ ਸਕਦੇ ਹਨ ਅਤੇ ਅਜਿਹੇ ਲੋਕਾਂ ਤੇ ਬਣਦੀ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ ਜੋ ਨਾਬਾਲਗ ਲੜਕੀਆਂ ਨੂੰ ਆਪਣੇ ਪਿਆਰ ਦੇ ਜਾਲ ਵਿੱਚ ਫਸਾ ਕੇ ਘਰਦਿਆਂ ਤੋਂ ਦੂਰ ਕਰਨ ਦੀ ਕੋਸ਼ਿਸ਼ ਕਰਦੇ ਹਨ ਤੁਹਾਡੀ ਵੀਡੀਓ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਵਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !