ਅੱਜਕੱਲ੍ਹ ਸੋਸ਼ਲ ਮੀਡੀਅਾ ੳੁਤੇ ਇਹ ਪੀੜ੍ਹੀ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜੇਕਰ ਤੁਸੀਂ ਵੀ ਸਪਿੰਨ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਇਹ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇਕ ਵਿਅਕਤੀ ਆਪਣੀ ਫੈਕਟਰੀ ਦਾ ਪੈਸਾ ਲੈ ਕੇ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਦੋ ਮੋਟਰਸਾਈਕਲ ਸਵਾਰ ਉਨ੍ਹਾਂ ਦਾ ਪਿੱਛਾ ਕਰਦਿਆਂ ਨੂੰ ਇੱਕ ਗੱਡੀ ਦੇ ਮਗਰ ਉਨ੍ਹਾਂ ਦੇ ਘਰ ਤੱਕ ਪਹੁੰਚ ਜਦੋਂ ਉਹ ਵਿਅਕਤੀ ਆਪਣੇ ਘਰੇ ਪਹੁੰਚਣ ਲੱਗਾ ਘਰ ਦੀ ਬੈੱਲ ਨੂੰ ਖੜਕਾਇਆ ਤਾਂ ਉਸਦੀ ਘਰਵਾਲੀ ਨੇ ਦੋ ਚਾਰ ਮਿੰਟਾਂ ਦੇ ਵਿਚ ਗੇਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਉਹ ਦੋ ਮੋਟਰਸਾਈਕਲ ਸਵਾਰ ਪਹਿਲਾਂ ਤਾਂ ਅੱਗੇ ਲੰਘ ਗਏ ਫਿਰ ਵਾਪਸ ਮੁੜ ਕੇ ਉਹ ਉਸ ਵਿਅਕਤੀ ਦੇ ਹੱਥ ਦੇ ਵਿੱਚੋਂ ਪੈਸਿਆਂ ਵਾਲਾ ਬੈਗ ਫੜ ਕੇ ਭੱਜ ਗਏ ਅਤੇ ਜਦੋਂ ਉਨ੍ਹਾਂ ਨੇ ਬੈਗ ਫੜ ਕੇ ਭੱਜਣ ਦੀ ਕੋਸ਼ਿਸ਼ ਕੀਤੀ
ਤਾਂ ਉਸ ਵਿਅਕਤੀ ਨੂੰ ਵੀ ਸੜਕ ਉੱਤੇ ਸੁੱਟ ਦਿੱਤਾ ਪਰ ਜਦੋਂ ਉਨ੍ਹਾਂ ਵਿਅਕਤੀਆਂ ਨੇ ਪੁਲਸ ਕੋਲ ਇਕ ਕੰਬਣੀ ਕੰਪਲੇਟ ਕੀਤੀ ਤਾਂ ਪੁਲੀਸ ਨੇ ਥੋੜ੍ਹੇ ਸਮੇਂ ਦੇ ਵਿਚ ਹੀ ਉਨ੍ਹਾਂ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਹਨਾਂ ਦੇ ਉੱਤੇ ਹੁਣ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ ਅਤੇ ਜੋ ਪੈਸਾ ਉਨ੍ਹਾਂ ਨੇ ਲੁੱਟ ਹੈ ਉਸ ਦੀ ਵੀ ਭਰਪਾਈ ਕਰਨੀ ਪਵੇਗੀ ਤੁਹਾਡੀ ਇਸ ਵੀਡੀਓ ਬਾਰੇ ਕੀ ਵਿਚਾਰ ਹਨ ਕਿ ਉਨ੍ਹਾਂ ਲੁਟੇਰਿਆਂ ਉੱਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !