ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਰਨਾਲ ਵਿਚ ਹੋਇਆ ਲਾਠੀਚਾਰਜ ਕਾਰਨ ਕਿਸਾਨਾਂ ਨੇ ਉਥੇ ਇਕਜੁੱਟ ਹੋ ਕੇ ਧਰਨਾ ਲਗਾਇਆ ਹੋਇਆ ਸੀ ਅਤੇ ਉਸ ਨੂੰ ਜਿੱਤ ਵੀ ਲਿਆ ਸੀ ਅਤੇ ਉੱਥੇ ਜਿੱਤ ਹਾਸਲ ਕੀਤੀ ਸੀ।ਅਤੇ ਹੁਣ ਕਰਨਾਲ ਦੀ ਜਿੱਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਧਰਨਿਆਂ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਦਿੱਲੀ ਦੇ ਸਿੰਧੂ ਬਾਰਡਰ ਅਤੇ ਹੋਰ ਬਾਰਡਰਾਂ ਉੱਤੇ ਜਾਣ ਦੀਆਂ ਤਿਆਰੀਆਂ ਕੱਸ ਲਈਆਂ ਹਨ।ਇਸੇ ਹੀ ਤਰ੍ਹਾਂ ਫਿਰੋਜ਼ਪੁਰ ਸ਼ਹਿਰ ਵਿੱਚੋਂ ਵੀ ਇੱਕ ਕਿਸਾਨੀ ਜੱਥਾ ਦਿੱਲੀ ਲਈ ਰਵਾਨਾ ਹੋ ਚੁੱਕਾ ਹੈ।ਪੰਜਾਬ ਮੇਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਸਾਨਾਂ ਨੇ ਕੇਂਦਰ ਸਰਕਾਰ ਵੱਲ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।ਅਤੇ ਉਨ੍ਹਾਂ ਨੇ ਕਿਹਾ ਕਿ
ਅਸੀਂ ਏਦਾਂ ਹੀ ਧਰਨੇ ਉਪਰ ਬੈਠਾਂਗੇ ਜੇ ਮੋਦੀ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਅਤੇ ਅਸੀਂ ਧਰਨਿਆਂ ਨੂੰ ਹੋਰ ਵੀ ਘੜਾ ਕਰਾਂਗੇ।ਖੇਤੀ ਕਾਨੂੰਨ ਕਾਲੇ ਕਾਨੂੰਨਾਂ ਖ਼ਿਲਾਫ਼ ਪੂਰਾ ਦੇਸ਼ ਇਕਜੁੱਟ ਹੋ ਰਿਹਾ ਤੇ ਸਰਕਾਰ ਵੱਲ ਨਾਅਰੇ ਲਗਾ ਰਿਹਾ ਹੈ ਅਤੇ ਕਿਸਾਨ ਭਾਰੀ ਮਾਤਰਾ ਵਿੱਚ ਹੋਣਾ ਦਿੱਲੀ ਵੱਲ ਨੂੰ ਰਵਾਨਾ ਹੋ ਰਹੇ ਹਨ.ਅਤੇ ਨੌਜਵਾਨਾਂ ਨੇ ਵੀ ਇਸ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਹੈ ਅਤੇ ਬਜ਼ੁਰਗਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !