ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਅਜਿਹੀਆਂ ਖ਼ਬਰਾਂ ਤੁਹਾਡੇ ਸਾਹਮਣੇ ਲੈ ਕੇ ਆਉਂਦੇ ਹਨ ਜਿਨ੍ਹਾਂ ਦਾ ਸੱਚ ਝੂਠ ਸਾਹਮਣੇ ਬਿਆਨ ਆਉਂਦਾ ਹੈ ਅਤੇ ਇਵੇਂ ਹੀ ਇਸ ਯੂ ਪੀ ਦੇ ਨੌਜਵਾਨ ਹਰਚਰਨ ਸਿੰਘ ਦੀ ਹੋਏ ਕਾ-ਤਲ ਦਾ ਵੱਡੇ ਖੁਲਾਸੇ ਸਾਹਮਣੇ ਆਏ ਹਨ।ਸੋਸ਼ਲ ਮੀਡੀਆ ਤੇ ਹੋ ਰਹੀਆਂ ਹੈ ਹਰਚਰਨ ਸਿੰਘ ਦੀਆਂ ਵਾਇਰਲ ਵੀਡੀਓ ਨੇ ਬਹੁਤ ਵੱਡੇ ਸੱਚ ਸਾਹਮਣੇ ਲਿਆਂਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਬੀੜੀ ਵਿਚ ਵੀਡੀਓ ਵਿਚ ਜੋ ਦਿਖਾਈ ਦੇ ਰਿਹਾ ਹੈ ਖੇਤਾਂ ਵਿਚਕਾਰ ਉਹ ਹਰਚਰਨ ਸਿੰਘ ਦੀ ਪ੍ਰੇਮਿਕਾ ਦਾ ਘਰ ਹੈ! ਅਤੇ ਉਸ ਦੇ ਨਾਲ ਲੱਗਦੇ ਜੋ ਕਿ ਖੇਤ ਗੰਨੇ ਦਾ ਹੈ ਉਥੇ ਜਾਣਕਾਰੀ ਮੁਤਾਬਕ ਹਰਚਰਨ ਸਿੰਘ ਦੀ ਲਾ-ਸ਼ ਪਾਈ ਗਈ ਸੀ।ਅਤੇ ਉਹ ਵੀ ਉਸ ਦੇ ਕੋਲ ਹੀ ਹੈ।ਅਤੇ ਮਿਲੀ ਜਾਣਕਾਰੀ ਮੁਤਾਬਕ ਇਹ ਵੀ ਸਾਹਮਣੇ ਆਇਆ ਹੈ ਕਿ ਜੋ ਹਰਚਰਨ ਸਿੰਘ ਦੀ ਪ੍ਰੇਮਿਕਾ ਸੀ ਉਸਨੇ ਵੀ ਆਤਮਹੱਤਿਆ ਕਰ ਲਈ ਗਈ ਹੈ ਅਤੇ ਵੀਡੀਓ ਵਿੱਚ ਇਹ ਸਾਫ਼ ਜ਼ਾਹਿਰ ਹੋ ਰਿਹਾ ਹੈ ਅਤੇ ਮਿਲੀ ਜਾਣਕਾਰੀ ਮੁਤਾਬਕ ਵੀ ਦੱਸਿਆ ਜਾ ਰਿਹਾ ਹੈ।ਪਰ ਜਿਹੜੀ ਵੀਡੀਓ ਦਿਖਾਈ ਦੇ ਰਹੀ ਹੈ ਕਿ ਇੱਕ ਲੜਕੀ ਦੇ ਪਰਿਵਾਰ ਵਲੋਂ ਉਸਨੂੰ ਪਹਿਲਾਂ ਮੰਜੇ ਤੇ ਪਾਇਆ ਜਾਂਦਾ ਹੈ ਅਤੇ ਬਾਅਦ ਵਿਚ ਉਸ ਦਾ ਮੂੰਹ ਢੱਕ ਦਿੱਤਾ ਜਾਂਦਾ ਹੈ।ਅਸਲ ਵਿਚ ਇਹ ਯੂਪੀ ਵਾਲੀ ਉਹ ਹਰਚਰਨ ਸਿੰਘ ਦੀ ਪ੍ਰੇਮਿਕਾ ਨਹੀਂ ਹੈ ਇਹ ਕੋਈ ਹੋਰ ਵੀਡੀਓ ਹੈ
ਪਰ ਇਹ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ ਕਿ ਹਰਚਰਨ ਸਿੰਘ ਦੀ ਪ੍ਰੇਮਿਕਾ ਨੇ ਆਤਮਹੱਤਿਆ ਕਰ ਲਈ ਹੈ।ਐਵੇਂ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੁੜੀ ਦੇ ਪਰਿਵਾਰ ਤੇ ਤਿੱਨ ਸੌ ਦੋ ਦੀ ਧਾਰਾ ਲਾਗੂ ਕਰ ਦਿੱਤੀ ਗਈ ਹੈ ਅਤੇ ਪਰ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਗਿਆ ਹੈ ਕਿ ਪੁਲਸ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਕੇਸ ਬਹੁਤ ਜ਼ਿਆਦਾ ਬਦਲ ਚੁੱਕਾ ਹੈ ਇਸ ਕਰਕੇ ਹੀ ਸੀਬੀਆਈ ਕੋਲ ਪਹੁੰਚਾ ਦਿੱਤਾ ਗਿਆ ਹੈ ਇਹ ਕੇਸ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !