ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਹੜੀ ਕਿ ਤਖਤ ਸ੍ਰੀ ਕੇਸਗਡ਼੍ਹ ਉੱਤੇ ਹੋਈ ਬੇਅਦਬੀ ਬਾਰੇ ਬਹੁਤ ਜ਼ਿਆਦਾ ਮੁੱਦੇ ਉੱਠ ਰਹੇ ਹਨ।ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ।ਗਿਆਨੀ ਹਰਪ੍ਰੀਤ ਸਿੰਘ ਕੇਸਗੜ੍ਹ ਸਾਹਿਬ ਦਿੱਤੇ ਜਾ ਰਹੇ ਬਾਹਰ ਧਰਨੇ ਉੱਪਰ ਪਹੁੰਚੇ ਸਨ।ਅਤੇ ਉੱਥੇ ਪਹੁੰਚ ਗਏ ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਇਹ ਬਿਆਨ ਰੱਖੇ ਕਿ ਸ੍ਰੀ ਕੇਸਗੜ੍ਹ ਸਾਹਿਬ ਦੀ ਵਿੱਚ ਹੋਈ ਬੇਅਦਬੀ ਦਾ ਕਾਰਨ ਡੇਰਾ ਸਿਰਸਾ ਦੀ ਭੂਮਿਕਾ ਦੱਸੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪਹਿਲਾਂ ਵੀ ਜੋ ਅਜਿਹੀਆਂ ਘਟਨਾਵਾਂ ਬੇਅਦਬੀ ਦੀਆਂ ਹੁੰਦੀਆਂ ਸਨ ਤਾਂ ਡੇਰਾ ਸਿਰਸਾ ਦੀਆਂ ਹੀ ਸਬੂਤ ਮਿਲਦੇ ਰਹੇ ਹਨ।ਅਤੇ ਹੁਣ ਉਨ੍ਹਾਂ ਦੇ ਬਿਆਨਾਂ ਅਨੁਸਾਰ ਵੀ ਡੇਰਾ ਸਿਰਸਾ ਉੱਪਰ ਹੀ ਅੱਖ ਰੱਖੀ ਜਾ ਰਹੀ ਹੈ ਕਿ ਇਹ ਸਭ ਕੁਝ ਉਨ੍ਹਾਂ ਵੱਲੋਂ ਹੀ ਕਿਆ ਕਰਾਇਆ ਗਿਆ ਹੈ।ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਬਿਆਨ ਆਏ ਹਨ ਕਿ ਸਰਕਾਰ ਵੱਲੋਂ ਇਹੀ ਮੰਗ ਕੀਤੀ ਜਾਂਦੀ ਹੈ ਕਿ ਖਹਿਰਾ ਡੇਰਾ ਸਰਸਾ ਨੂੰ ਜਲਦ ਤੋਂ ਜਲਦ ਬੰਦ ਕੀਤਾ ਜਾਵੇ
ਅਤੇ ਇਹ ਪੰਜਾਬ ਦਾ ਮਾਹੌਲ ਕਰਨ ਦਾ ਇੱਕ ਕਾਰਨ ਹੈ।ਉਨ੍ਹਾਂ ਨੇ ਦੱਸਿਆ ਕਿ ਸਾਨੂੰ ਇਸ ਘਟਨਾ ਸਬੰਧੀ ਡੇਰਾ ਸਿਰਸਾ ਉਤੇ ਹੀ ਸ਼ੱਕ ਹੈ ਅਤੇ ਹੁਣ ਇੱਕ ਪਾਸੇ ਜੇ ਗੱਲ ਕਰੀਏ ਤਾਂ ਸ਼ੱਕ ਦੇ ਨਜ਼ਰੀਏ ਨਾਲ ਡੇਰਾ ਸਿਰਸਾ ਨੂੰ ਦੇਖਿਆ ਜਾ ਰਿਹਾ ਹੈ।ਜੋ ਤੁਹਾਡੇ ਸਾਹਮਣੇ ਇਹ ਬਿਆਨ ਰੱਖੇ ਗਏ ਹਨ ਇਹ ਵੀਡੀਓ ਦੇ ਆਧਾਰ ਤੇ ਹੀ ਦਿੱਤੇ ਗਏ ਹਨ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਏ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !