ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹਰਚਰਨ ਸਿੰਘ ਦੇ ਕ-ਤ-ਲ ਕੇਸ ਦਾ ਮੁੱਦਾ ਬਹੁਤ ਜ਼ਿਆਦਾ ਭਖਿਆ ਹੋਇਆ ਹੈ।ਸੋਸ਼ਲ ਮੀਡੀਆ ਉੱਤੇ ਹਰਚਰਨ ਸਿੰਘ ਦੇ ਕਤਲ ਕੇਸ ਬਾਰੇ ਬਹੁਤ ਜ਼ਿਆਦਾ ਵੀਡਿਓਜ਼ ਵਾਇਰਲ ਹੋ ਰਹੀਆਂ ਹਨ।ਜਿਨ੍ਹਾਂ ਵੀਡਿਓਜ਼ ਵਿੱਚ ਲੋਕਾਂ ਨੇ ਉਸ ਦੇ ਕਈ ਪੱਖ ਵਿੱਚ ਵੀ ਬਿਆਨ ਰੱਖੇ ਹਨ ਅਤੇ ਕਿਸ ਨੇ ਉਸ ਦੇ ਵਿਰੁੱਧ ਵੀ ਵਿਚਾਰ ਰੱਖੇ ਹਨ।ਕੁਝ ਵੀਡੀਓਜ਼ ਅਜਿਹੀਆਂ ਵੀ ਸਾਹਮਣੇ ਨਿਕਲ ਕੇ ਆਈਆਂ ਕਿ ਕੀਤੀਆਂ ਹੋਈਆਂ ਕਾਲ ਰਿਕਾਰਡਿੰਗ ਵਿਚ ਸਾਫ਼ ਜ਼ਾਹਿਰ ਹੁੰਦਾ ਦਿਖਾਈ ਦੇ ਰਿਹਾ ਹੈ ਕਿ ਉਸ ਮੁੰਡੇ ਨੂੰ ਘਰ ਵਿਚ ਬੁਲਾਇਆ ਜਾਂਦਾ ਹੈ।ਅਤੇ ਮਿਲੀ ਜਾਣਕਾਰੀ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਸ ਮੁੰਡੇ ਦੇ ਕਰੰਟ ਲਗਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ।ਅਤੇ ਕੁਝ ਵੀਡੀਓਜ਼ ਜਿਹੀਆਂ ਵੀ ਵਾਇਰਲ ਹੋਈਆਂ ਹਨ ਕਿ ਕਿਸੇ ਨੇ
ਅਜਿਹੀਆਂ ਫੋਨ ਕਾਲ ਰਿਕਾਰਡਿੰਗ ਸਾਹਮਣੇ ਰੱਖੀਆਂ ਹਨ ਕਿ ਕੁੜੀ ਦੇ ਹੱਕ ਵਿਚ ਵੀ ਬਿਆਨ ਦਿੱਤੇ ਜਾ ਰਹੇ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਸਤਾਰਾਂ ਤਰੀਕ ਦੇ ਦਿਨ ਹਰਚਰਨ ਸਿੰਘ ਦੇ ਪਿੰਡ ਉਸ ਦਾ ਭੋਗ ਸੀ।ਇਸ ਦੌਰਾਨ ਉੱਥੇ ਪਹੁੰਚੇ ਲੋਕਾਂ ਨੇ ਬਹੁਤ ਜ਼ਿਆਦਾ ਸੋਗ ਮਨਾਇਆ।ਅਤੇ ਪਿੰਡ ਵਿੱਚ ਸਹਿਮ ਦੀ ਲਹਿਰ ਬਣੀ ਹੋਈ ਹੈ।ਇਹ ਸਾਰੀ ਜਾਣਕਾਰੀ ਤੁਹਾਡੇ ਨਾਲ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !