ਪੁੱਤ ਦਾ ਬਾਪ ਨੂੰ ਆਖਰੀ ਵਾਰ ਫੋਨ ਬਾਅਦ ਵਿੱਚ ਵਾਪਰੀ ਘਟਨਾ

Viral Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਮਿਲਦੀ ਹੈ ਤੇ ਵੱਡੇ ਖੁਲਾਸੇ ਸਾਹਮਣੇ ਹੁੰਦੇ ਹਨ।ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਗੱਲ ਚਾਹੇ ਭਾਵੇਂ ਚੋਰੀ ਦੀ ਹੋਵੇ ਚਾਹੇ ਲੁੱਟ ਖੋਹ ਦੀ ਹਰ ਰੋਜ਼ ਤੁਹਾਨੂੰ ਪਤਾ ਈ ਐ ਕਿ ਸਵੇਰ ਨੂੰ ਸੁਣਨ ਨੂੰ ਮਿਲ ਹੀ ਜਾਂਦਾ ਜਿਹੜਾ ਕਿ ਪਰਿਵਾਰ ਨੂੰ ਡੂੰਘੇ ਜ਼ਖ਼ਮ ਦੇ ਜਾਂਦਾ ਹੈ।ਅਜਿਹੀ ਇਹ ਵੀਡਿਓ ਸਾਹਮਣੇ ਨਿਕਲ ਕੇ ਆਈ ਹੈ ਜ਼ੀਰਾ ਤੋਂ ਜਿੱਥੇ ਕਿ ਦੋ ਨੌਜਵਾਨਾਂ ਦੀ ਮੌ-ਤ ਹੋ ਗਈ ਹੈ।ਮ੍ਰਿਤਕ ਦੇ ਪਿਤਾ ਦੇ ਬਿਆਨਾਂ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਹ ਨਹਿਰ ਦੇ ਕਿਨਾਰੇ ਤੋਂ ਬਣੀ ਸੜਕ ਤੇ ਘਰ ਨੂੰ ਵਾਪਸ ਆ ਰਿਹਾ ਸੀ।ਅਤੇ ਕਿਸੇ ਕਾਰਨਾਂ ਕਰਕੇ ਉਨ੍ਹਾਂ ਦਾ ਮੋਟਰਸਾਈਕਲ ਨਹਿਰ ਵਿੱਚ ਡਿੱਗ ਗਿਆ ਅਤੇ ਤਕਰੀਬਨ ਗਿਆਰਾਂ ਵੱਜਦੇ ਨੂੰ ਉਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਸੀ।ਜਾਣਕਾਰੀ ਮੁਤਾਬਕ ਸਜ਼ਾ ਰਹਿ ਗਈ ਕਿਸੇ ਰਾਹੀ ਨੇ ਜਦੋਂ ਵੇਖਿਆ ਤਾਂ ਦੋ ਨੌਜਵਾਨਾਂ ਸਮੇਤ ਮੋਟਰਸਾਈਕਲ ਨਹਿਰ ਵਿੱਚ ਡਿੱਗੇ ਹੋਏ ਸੀ

ਇਕ ਤਾਂ ਉਸ ਦਾ ਦੋਸਤ ਲਵਪ੍ਰੀਤ ਇੱਕ ਨਵਦੀਪ ਅਤੇ ਜੋ ਜਦੋਂ ਲੋਕਾਂ ਨੇ ਇਕੱਠ ਕੀਤਾ ਦਾ ਜਦੋਂ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਤਾਂ ਨਵਦੀਪ ਦੇ ਸਿਰ ਵਿੱਚ ਬਹੁਤ ਗੁੱਝੀਆਂ ਸੱਟਾਂ ਵੱਜੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਪਰਿਵਾਰ ਨੇ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ।ਮ੍ਰਿਤਕ ਦੇ ਪਿਤਾ ਦੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਸਾਨੂੰ ਸ਼ੱਕ ਹੈ ਕਿ ਕਿਸੇ ਨੇ ਲੁੱਟ ਖੋਹ ਦੇ ਨਜ਼ਰੀਏ ਨਾਲ ਇਹ ਕਾਰਵਾਈ ਕੀਤੀ ਹੈ।ਉਨ੍ਹਾਂ ਦੀ ਸਿਰਫ਼ ਇਹੀ ਮੰਗ ਹੈ ਕਿ ਹੁਣ ਪੁਲਸ ਪ੍ਰਸ਼ਾਸਨ ਵੱਲੋਂ ਇਸ ਉਤੇ ਕਾਰਵਾਈ ਕੀਤੀ ਜਾਵੇ ਕਿ ਪਤਾ ਲੱਗ ਸਕੇ ਕਿ ਕੀ ਗੱਲ ਹੋਈ ਹੈ।ਇਸ ਵੀਡੀਓ ਦਾ ਲਿੰਕ ਤਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *