ਆਪ ਸਭ ਨੂੰ ਪਤੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਇਸ ਅਸਤੀਫੇ ਦੇਣ ਦਾ ਮੁੱਖ ਕਾਰਨ ਇਹੀ ਹੈ ਕਿ ਕਾਂਗਰਸ ਪਾਰਟੀ ਦੀ ਬੀਤੇ ਦਿਨਾਂ ਦਾ ਜੋ ਵਿਰੋਧ ਚੱਲ ਰਿਹਾ ਹੈ ਉਸ ਦੇ ਕਾਰਨ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਦੇ ਹੋ ਤਾਂ ਇਸ ਵਿੱਚ ਮੈਨੂੰ ਕੋਈ ਦੁੱਖ ਨਹੀਂ ਹੋਵੇਗਾ ਪਰ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੀ ਕਮਾਨ ਸੰਭਾਲੀ ਜਾਵੇਗੀ ਤਾਂ ਮੈਂ ਇਸ ਦਾ ਬਹੁਤ ਵਿਰੋਧ ਕਰਾਂਗਾ ਕਿਉਂਕਿ ਉਸ ਨੂੰ ਕੋਈ ਵਿਨੋਲਸ ਨਹੀਂ ਹੈ ਅਤੇ ਉਹ ਚੰਗੀ ਤਰ੍ਹਾਂ ਦੇਸ਼ ਦਾ ਵਿਕਾਸ ਨਹੀਂ ਕਰ ਸਕਦੇ ਅਤੇ ਉਨ੍ਹਾਂ ਦਾ ਪਾਕਿਸਤਾਨ ਦੇ ਵਿੱਚ ਵੀ ਚੰਗੇ ਸਬੰਧ ਹਨ
ਜਿਸ ਦੇ ਕਾਰਨ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਜਿਹੀਆਂ ਗੱਲਾਂ ਕੈਪਟਨ ਸਾਹਿਬ ਨੇ ਸ਼ਰ੍ਹੇਆਮ ਇੱਕ ਇੰਟਰਵਿਊ ਵਿੱਚ ਦੱਸੀਆਂ ਹਨ ਜੇਕਰ ਤੁਸੀਂ ਉਸ ਇੰਟਰਵਿਊ ਨੂੰ ਸੁਣਨਾ ਚਾਹੁੰਦੇ ਹੋ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਤਕੜਾ ਵਿਰੋਧ ਕੀਤਾ ਹੈ ਤਾਂ ਨਿੱਜੀ ਦਿੱਤੇ ਗਏ ਲਿੰਕ ਤੇ ਕਲਿੱਕ ਕਰਕੇ ਤੁਸੀਂ ਪੂਰੀ ਇੰਟਰਵਿਊ ਨੂੰ ਸੁਣ ਸਕਦੇ ਹੋ ਅਤੇ ਆਪਣੇ ਵਿਚਾਰ ਵੀ ਜ਼ਰੂਰ ਦਿਓ ਕੀ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਸਕਦੇ ਹਨ ਜਾਂ ਨਹੀਂ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !