ਅੱਜ ਦੀ ਬਹੁਤੀ ਮੰਦਭਾਗੀ ਘਟਨਾ ਸਪੇਨ ਤੋਂ ਸਾਹਮਣੇ ਆ ਰਹੀ ਹੈ ਜਿਥੇ ਕਿ ਬਹੁਤ ਹੀ ਭਿਆਨਕ ਅੱਗ ਲੱਗੀ ਹੈ ਅਤੇ ਜਵਾਲਾਮੁਖੀ ਫਟੇ ਹਨ ਅਤੇ ਸਾਰੀਆਂ ਜਵਾਲਾਮੁਖੀ ਦੀਆਂ ਲਹਿਰਾਂ ਨਾਲਾ ਨਦੀ ਦੀਆਂ ਲਹਿਰਾਂ ਵਗ ਰਹੀਆਂ ਹਨ ਜਿਸਦੇ ਨਾਲ ਬਹੁਤੀ ਜ਼ਿਆਦਾ ਭਾਰੀ ਨੁਕਸਾਨ ਹੋ ਰਿਹਾ ਜਿਸ ਨਾਲ ਬਹੁਤੀ ਜ਼ਿਆਦਾ ਮਾਲੀ ਅਤੇ ਜਾਨੀ ਨੁਕਸਾਨ ਹੋ ਰਿਹਾ ਹੈ ਜਿਸ ਵਿੱਚ ਜਾਨਵਰਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਜੇ ਉਥੋਂ ਦੀ ਸਰਕਾਰ ਨੇ ਬਹੁਤ ਹੀ ਚੰਗੇ ਕਦਮ ਉਠਾਏ ਹਨ ਜਿਸ ਨਾਲ ਜਾਨਵਰਾਂ ਦੀਆਂ ਜਾਨਾਂ ਬਚਾਈਆਂ ਜਾ ਰਹੀਆਂ ਹਨ ਅਤੇ ਜਿਹੜੇ ਲੋਕ ਇਸ ਜਵਾਲਾਮੁਖੀ ਦੇ ਵਿੱਚ ਫਸ ਗਏ ਹਨ ਸਰਕਾਰ ਵੱਲੋਂ ਚੰਗੇ ਕਦਮ ਚੁੱਕੇ ਗਏ ਹਨ
ਉਨ੍ਹਾਂ ਦੀਆਂ ਜਾਨਾਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਸ ਦੇ ਵਿੱਚ ਬਹੁਤੀ ਜ਼ਿਆਦਾ ਨੁਕਸਾਨ ਹੋ ਗਿਆ ਜਿਸ ਵਿੱਚ ਜਾਨਵਰਾਂ ਦੀਆਂ ਵੀ ਮੌਤਾਂ ਹੋ ਚੁੱਕੀ ਹਨ ਆਪ ਸਭ ਦਬਾਵਾਂ ਗੁਰੂ ਕੀ ਇਸ ਜਵਾਲਾਮੁਖੀ ਨੇ ਬਹੁਤ ਹੀ ਜਲਦੀ ਕਾਬੂ ਕੀਤਾ ਜਾਵੇ ਅਤੇ ਜਾਨਵਰਾਂ ਦੀਆਂ ਤੇ ਹੋਰ ਲੋਕਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ ਜੇਕਰ ਤੁਸੀਂ ਵੀਡੀਓ ਨੂੰ ਦਿਖਣਾ ਚਾਹੁੰਦੀਆਂ ਜਿਥੇ ਕਿ ਸਪੇਨ ਦੇ ਵਿਚ ਜਵਾਲਾਮੁਖੀ ਫਟੀ ਹੈ ਤਕਨੀਕੀ ਦਿੱਤੇ ਗਏ ਲਿੰਕ ਕਰੋ ਦੀ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !