ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਾਡੇ ਦੇਸ਼ ਦੀ ਨੌਜਵਾਨ ਬਾਹਰਲੇ ਦੇਸ਼ਾਂ ਵਿਚ ਆਪਣੇ ਚੰਗੇ ਭਵਿੱਖ ਲਈ ਪੜ੍ਹਾਈਆਂ ਕਰਨ ਲਈ ਜਾਂਦੇ ਹਨ।ਪਰ ਉਹ ਕੁਝ ਅਜਿਹੀਆਂ ਵੀ ਗਲਤੀਆਂ ਕਰ ਬੈਠਦੇ ਹਨ ਜਿਨ੍ਹਾਂ ਦਾ ਭੁਗਤਾਨ ਉਨ੍ਹਾਂ ਦੇ ਪਰਿਵਾਰ ਨੂੰ ਕਰਨਾ ਪੈਂਦਾ ਹੈ ਅਜਿਹੀ ਹੀ ਤਾਜ਼ਾ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਸਰੀ ਸ਼ਹਿਰ ਵਿੱਚ ਇੱਕ ਪੰਜਾਬੀ ਨੌਜਵਾਨ ਨੇ ਸ਼ਹਿਰ ਵਿੱਚ ਭੜਥੂ ਪਾਇਆ ਹੋਇਆ ਸੀ ਅਤੇ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਗੱਡੀ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਹੋਣ ਕਰਕੇ ਇਨ੍ਹਾਂ ਪੁਲੀਸ ਮੁਲਾਜ਼ਮਾਂ ਨੇ ਕੁਝ ਅਜਿਹਾ ਨੋਟ ਕੀਤਾ ਅਤੇ ਉਨ੍ਹਾਂ ਨੇ ਵੇਖਿਆ ਲੋਕਾਂ ਦੀ ਸੇਫਟੀ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੇ ਇਕ ਹੈਲੀਕਾਪਟਰ ਨੂੰ ਉਸ ਦਾ ਪਿੱਛਾ ਕਰਨ ਲਈ ਲਗਾਇਆ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਸ ਪੰਜਾਬੀ ਨੌਜਵਾਨ ਦੀ ਉਮਰ ਅਜੇ ਉਨੀ ਸਾਲ ਦੀ ਹੀ ਹੈ ਅਤੇ ਉਸ ਦਾ ਨਾਮ ਗੁਰਕਰਨ ਸੰਧੂ ਦੱਸਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਦੱਸ ਦਈਏ ਕਿ ਕੁਝ ਅਜਿਹੀਆਂ ਗ਼ਲਤੀਆਂ ਕਾਰਨ ਉਸ ਨੌਜਵਾਨ ਨੂੰ ਸਰੀ ਸ਼ਹਿਰ ਦੀ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਅਤੇ ਜਦੋਂ ਉਸ ਦਾ ਪਿੱਛਾ ਕੀਤਾ ਗਿਆ ਤਾਂ ਉਸ ਗੱਡੀ ਵਿੱਚੋਂ ਕੁਝ ਹੋਰ ਵੀ ਵਿਅਕਤੀ ਉਸ ਨਾਲ ਬਾਹਰ ਨਿਕਲੇ ਤਾਂ ਪੁਲੀਸ ਅਫ਼ਸਰਾਂ ਨੇ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਅਤੇ ਉਸ ਨੌਜਵਾਨ ਤੇ ਕੁਝ ਅਜਿਹੀ ਵੀ ਚਾਰਜ ਲਗਾਏ ਗਏ ਹਨ ਜਿਨ੍ਹਾਂ ਦਾ ਭੁਗਤਾਨ ਉਸ ਨੂੰ ਕਰਨਾ ਪਵੇਗਾ।
ਵੀਡੀਓ ਵਿੱਚ ਦਿਖਾਈ ਨਹੀਂ ਦੇ ਰਹੀ ਇਹ ਪੁਲੀਸ ਆਫ਼ਿਸਰ ਜਿਨ੍ਹਾਂ ਨੇ ਦੱਸਿਆ ਕਿ ਕੁਝ ਹੋਰ ਵੀ ਅਜਿਹੀਆਂ ਵਾਰਦਾਤਾਂ ਹਨ ਜਿਨ੍ਹਾਂ ਦਾ ਅਸੀਂ ਮੀਡੀਆ ਅੱਗੇ ਨਹੀਂ ਦੱਸਦੇ ਕਿਉਂਕਿ ਉਨ੍ਹਾਂ ਦੀ ਸੇਫਟੀ ਲਈ ਜੋ ਕਿ ਉਹ ਨੌਜਵਾਨ ਉਨੀ ਸਾਲ ਦਾ ਹੀ ਹੈ ਅਤੇ ਇਨ੍ਹਾਂ ਨੂੰ ਨਜ਼ਰ ਰੱਖਦੇ ਹੋਏ ਉਸ ਨੌਜਵਾਨ ਉੱਪਰ ਅਜਿਹੀਆਂ ਅਣਗਹਿਲੀਆਂ ਦਾ ਚਾਰਜਰ ਵੀ ਲਗਾਏ ਗਏ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !