ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਅਜਿਹੀਆਂ ਗਤੀਵਿਧੀਆਂ ਅਤੇ ਅਜਿਹੇ ਲਾਚਾਰ ਪਰਿਵਾਰਾਂ ਦੀਆ ਵੀਡੀਓ ਸਾਹਮਣੇ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਤੇ ਅਜਿਹੇ ਮਜਬੂਰ ਪਰਿਵਾਰਾਂ ਨੂੰ ਮਦਦ ਦੀ ਲੋੜ ਹੁੰਦੀ ਹੈ।ਅਜਿਹੀ ਹੀ ਤਾਜ਼ਾ ਖਬਰ ਸਾਹਮਣੇ ਟਿਕ ਗਈ ਹੈ ਜ਼ਿਲਾ ਤਰਨਤਾਰਨ ਦੇ ਕੋਲ ਪੈਂਦੇ ਇੱਕ ਪਿੰਡ ਹੈ ਜਿੱਥੋਂ ਦੇ ਇੱਕ ਗ੍ਰੰਥੀ ਸਿੰਘ ਜੋ ਕਿ ਆਪਣੇ ਘਰ ਦਾ ਗੁਜ਼ਾਰਾ ਲਾਗੇ ਦੇ ਪਿੰਡਾਂ ਵਿੱਚ ਗੁਰਦੁਆਰਿਆਂ ਵਿੱਚ ਗ੍ਰੰਥੀ ਦੀ ਸੇਵਾ ਨਿਭਾ ਕੇ ਕਰਦੇ ਸਨ।ਅਤੇ ਉਨ੍ਹਾਂ ਨਾਲ ਕੁਝ ਅਜਿਹੀ ਘਟਨਾ ਵਾਪਰੀ ਜਿਨ੍ਹਾਂ ਨਾਲ ਉਸ ਦਾ ਪਰਿਵਾਰ ਨੂੰ ਬਹੁਤ ਜ਼ਿਆਦਾ ਵੱਡਾ ਝਟਕਾ ਲੱਗਾ ਇਸ ਘਟਨਾ ਵਿਚ ਉਸ ਗ੍ਰੰਥੀ ਦੀ ਧੌਣ ਦਾ ਮਣਕਾ ਟੁੱਟ ਗਿਆ ਜਿਸ ਕਾਰਨ ਉਹ ਹੁਣ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਹਨ ਅਤੇ ਉਸ ਦੇ ਪਰਿਵਾਰ ਕੋਲ ਹੁਣ ਏਨੀ ਜ਼ਿਆਦਾ ਪੈਸੇ ਨਹੀਂ ਹਨ ਕਿ ਉਹ ਆਪਣਾ ਇਲਾਜ ਕਰਵਾ ਸਕਣ ਕਿਉਂਕਿ ਜਿਹੜੀ ਉਸ ਗ੍ਰੰਥੀ ਨਾਲ ਘਟਨਾ ਵਾਪਰੀ ਹੈ।ਉਸ ਦੀ ਧੌਣ ਦਾ ਮਣਕਾ ਟੁੱਟ ਗਿਆ ਹੈ ਉਸ ਉਤੇ ਡਾਕਟਰਾਂ ਨੇ ਕਿਹਾ ਹੈ ਕਿ ਬਹੁਤ ਜ਼ਿਆਦਾ ਰੁਪਏ ਲੱਗਣਗੇ ਜੋ ਕਿ ਤਕਰੀਬਨ ਡੇਢ ਲੱਖ ਦੇ ਕਰੀਬ ਹੈ ਪਰ ਉਨ੍ਹਾਂ ਦੇ ਪਰਿਵਾਰ ਦੇ ਬਿਆਨ ਸਾਹਮਣੇ ਆਏ ਹਨ
ਕਿ ਸਾਡੇ ਕੋਲ ਇੰਨੇ ਜ਼ਿਆਦਾ ਪੈਸੇ ਨਹੀਂ ਹਨ ਸਾਨੂੰ ਮਦਦ ਦੀ ਲੋੜ ਹੈ।ਅਤੇ ਅਸੀਂ ਇਨ੍ਹਾਂ ਦਾ ਇਲਾਜ ਕਰਵਾ ਸਕੀ ਅਤੇ ਸਾਨੂੰ ਵੀ ਇਹ ਉਪਰਾਲੇ ਕਰਨੇ ਚਾਹੀਦੇ ਹਨ ਕੀ ਇਨ੍ਹਾਂ ਲਾਚਾਰ ਪ੍ਰੋ ਰਾਣਾ ਦੀ ਮਦਦ ਕਰੀਏ ਅਤੇ ਉਹ ਆਪਣਾ ਚੰਗਾ ਜੀਵਨ ਆਪਣੀ ਦੋ ਵਕਤ ਦੀ ਰੋਟੀ ਦਾ ਕੰਮ ਨਾ ਕਰ ਸਕਣ!ਇਹ ਸਾਰੀ ਜਾਣਕਾਰੀ ਬੀੜੀ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਅਾਪਣੀ ਰਾੲਿ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !