ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਲੈ ਕੇ ਆਏ ਹਾਂ ਜੋ ਕਿ ਇਕ ਪਰਵਾਸੀ ਪਰਿਵਾਰ ਫ਼ਰੀਦਕੋਟ ਸ਼ਹਿਰ ਵਿੱਚ ਰਹਿ ਰਿਹਾ ਸੀ ਅਤੇ ਉਹ ਆਪਣੇ ਸਾਰੇ ਪਰਿਵਾਰ ਨੂੰ ਇਕੱਠੇ ਹੀ ਘਰ ਵਿੱਚ ਰਹਿੰਦੇ ਸਨ ਅਤੇ ਉਨ੍ਹਾਂ ਨਾਲ ਇਹ ਅਜੀਬੋ ਗ਼ਰੀਬ ਅਜਿਹੀ ਘਟਨਾ ਵਾਪਰੀ ਅਤੇ ਜੇ ਵਿਗਿਆਨਕ ਤੌਰ ਤੇ ਦੇਖਿਆ ਜਾਵੇ ਤਾਂ ਹੀ ਇੱਕ ਘਟਨਾ ਮੰਨੀ ਜਾਵੇਗੀ ਪਰ ਜੇ ਇਕ ਨਜ਼ਰੀਏ ਨਾਲ ਹੋਰ ਵੇਖੀਏ ਤਾਂ ਅਲੌਕਿਕ ਘਟਨਾ ਵੀ ਕਹਿ ਸਕਦੇ ਹਾਂ ਅਤੇ ਜਦੋਂ ਉਸ ਪਰਿਵਾਰ ਦੇ ਤਿੰਨੋਂ ਬੱਚਿਆਂ ਨਾਲ
ਅਜਿਹੀ ਘਟਨਾ ਵਾਪਰੀ ਤਾਂ ਉਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ।ਬੀਤੇ ਦਿਨੀਂ ਉਨ੍ਹਾਂ ਦੇ ਪਰਿਵਾਰ ਨੇ ਦੱਸਿਆ ਕਿ ਜਦੋਂ ਉਹ ਘਰ ਵਿਚ ਸੌਂ ਰਹੇ ਸਨ ਤਾਂ ਅਚਾਨਕ ਹੀ ਉਨ੍ਹਾਂ ਦੇ ਬੱਚਿਆਂ ਨੂੰ ਠੰਡ ਲੱਗਣ ਲੱਗੀ ਤਾਂ ਉਨ੍ਹਾਂ ਨੇ ਉਨ੍ਹਾਂ ਉੱਪਰ ਕੰਬਲ ਦੇ ਦਿੱਤਾ ਅਤੇ ਉਨ੍ਹਾਂ ਬੱਚਿਆਂ ਨੂੰ ਜਾਣ ਕਿ ਸੱਪ ਨੇ ਕੱਟ ਲਿਆ ਇੱਕੋ ਵੇਲੇ ਹੀ ਅਤੇ ਹੁਣ ਉਹ ਫ਼ਰੀਦਕੋਟ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਪਏ ਹਨ ਉਨ੍ਹਾਂ ਬੱਚਿਆਂ ਦੇ ਪਿਤਾ ਨੇ ਦੱਸਿਆ ਕਿ ਇੱਕ ਬੱਚਾ ਤਾਂ ਅਜੇ ਠੀਕ ਹੈ ਦੂਜੇ ਗੰਭੀਰ ਤੌਰ ਤੇ ਜ਼ਖਮੀ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !