ਆਪ ਸਭ ਨੂੰ ਦੱਸਦੀ ਹੈ ਕਿ ਯੂ ਪੀ ਵਾਲੇ ਕੇਸ ਵਿਚ ਹਰਚਰਨ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਚਲਦੇ ਹੋਏ ਜੋ ਦੋਸ਼ੀ ਸਨ ਉਨ੍ਹਾਂ ਨੂੰ ਹਾਲੇ ਤੱਕ ਕੋਈ ਵੀ ਸਜ਼ਾਵਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਇਸ ਦੇ ਚਲਦੇ ਹੋਏ ਹੁਣ ਪੁਲਸ ਨੇ ਸਿੱਟ ਦੀ ਸਹੋਤਾ ਨਾਲ ਦੋਸ਼ੀਆਂ ਤੱਕ ਪਹੁੰਚਣ ਦੀ ਜ਼ਿੰਮੇਵਾਰੀ ਅਪਨਾਈ ਹੈ ਹੁਣ ਪੁਲਸ ਬਹੁਤ ਹੀ ਜਲਦੀ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਵੇਗੀ ਜਦੋਂ ਕਿ ਸੀਸੀਟੀਵੀ ਕੈਮਰੇ ਦੀ ਫੁਟੇਜ ਵਿਚ ਦੇਖਿਆ ਗਿਆ ਹੈ ਕਿ ਹਰਚਰਨ ਸਿੰਘ ਨੂੰ ਮੁਆਫ਼ ਤਵਾਰੀਖ਼ ਕੁੜੀ ਦੇ ਘਰ ਕੋਲ ਬੇਪਰਵਾਹ ਹੈ ਅਤੇ ਹੁਣ ਪੁਲੀਸ ਬਹੁਤ ਹੀ ਜਲਦੀ ਕਾਰਵਾਈ ਕਰੇਗੀ ਅਤੇ ਕੁੜੀ ਤੋਂ ਵੀ ਬਿਆਨ ਲਵੇਗੀ ਕਿ ਕਿਸ ਕਾਰਨ ਉਸ ਨੂੰ ਆਪਣੇ ਘਰ ਬੁਲਾਇਆ ਗਿਆ ਸੀ ਅਤੇ ਇਸ ਦੀ ਪੂਰਨ ਜਾਣਕਾਰੀ ਲੜਕੀ ਹੀ ਦੇ ਸਕਦੀ ਹੈ ਇਹ ਤਾਂ ਵਕੀਲ ਨੇ ਦੱਸ ਦਿੱਤਾ ਹੈ ਕਿ ਉਸ ਦਾ ਕਤਲ ਹੋਇਆ ਹੈ ਪਰ ਹਾਲੇ ਤੱਕ ਇਹ ਨਹੀਂ ਪਤਾ ਲੱਗਿਆ ਕਿ ਇਹ ਕਤਲਾ ਕੀਤਾ ਕਿਸ ਨੇ ਹੈ ਪਰ ਬੋਲ ਸੇਫ ਦੀ ਬਹੁਤ ਹੀ ਜਲਦੀ ਜਾਣਕਾਰੀ ਪ੍ਰਾਪਤ ਕਰ ਲਵੇਗੀ
ਅੱਜ ਦੋਸ਼ੀਆਂ ਨੂੰ ਸਜ਼ਾ ਵੀ ਦਿਵਾਏਗੀ ਇਹ ਵਿਚਾਰ ਉਨ੍ਹਾਂ ਨੇ ਹਰਚਰਨ ਸਿੰਘ ਨੂੰ ਪਰਿਵਾਰ ਨਾਲ ਸਾਂਝੇ ਕੀਤੇ ਹਨ ਕਿ ਅਸੀਂ ਬਹੁਤ ਹੀ ਇਸ ਉਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਹੀ ਹਟਾਂਗੇ ਜਿਗਰ ਇਨ੍ਹਾਂ ਦੋਸ਼ੀਆਂ ਤੋਂ ਸੁਬ੍ਹਾ ਨਾ ਕੀਤੀ ਗਈ ਤਾਂ ਸਾਨੂੰ ਹੋਰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਬਾਰੇ ਤੁਹਾਡੇ ਕੀ ਵਿਚਾਰ ਹਨ ਕਿ ਕਤਲ ਕਿਸ ਨੇ ਕੀਤਾ ਹੈ ਜਾਂ ਕੁੜੀ ਦੀ ਗਲਤੀ ਹੈ ਜਾਂ ਮੁੰਡੇ ਦੀ ਗਲਤੀ ਹੈ ਆਪਣੇ ਵਿਚਾਰ ਤੁਸੀਂ ਇੱਕ ਵਾਰ ਜ਼ਰੂਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !