ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਅਤੇ ਪੰਜਾਬ ਸਰਕਾਰ ਵੱਲੋਂ ਲਏ ਗਏ ਕੁਝ ਅਜਿਹੇ ਅਹਿਮ ਫੈਸਲੇ ਤੁਹਾਡੇ ਅੱਗੇ ਰੱਖਦੇ ਹਾਂ।ਅਤੇ ਇੱਕ ਵਾਰ ਤੁਹਾਨੂੰ ਇਹ ਵੀ ਦੱਸ ਦਈਏ ਕਿ ਜੇ ਤੁਸੀਂ ਸਾਡੇ ਚੈਨਲ ਤੇ ਪਹਿਲੀ ਵਾਰ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਕਿਉਂਕਿ ਤਾਂ ਜੋ ਤੁਹਾਨੂੰ ਅਸੀਂ ਪੰਜਾਬ ਦੀਆਂ ਕੁਝ ਵੱਡੀਆਂ ਖ਼ਬਰਾਂ ਦੇ ਅਪਡੇਟ ਮਿਲਦੇ ਰਹਿਣ।ਹੁਣੇ ਹੁਣੇ ਤਾਜ਼ਾ ਖ਼ਬਰ ਨਿਕਲ ਕੇ ਆਈ ਹੈ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਲਈ ਕੁਝ ਵੱਡੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਪੰਜਾਬ ਸਰਕਾਰ ਲਈ ਹੁਣ ਝੋਨੇ ਦੀ ਖ਼ਰੀਦ ਦੀ ਇਕ ਵੱਡੀ ਚੁਣੌਤੀ ਸਾਹਮਣੇ ਆਈ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹੁਣ ਅਜਿਹਾ ਖਰਾਬ ਮੌਸਮ ਚੱਲ ਰਿਹਾ ਹੈ ਕਿ
ਜਿਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿਚ ਹਨ੍ਹੇਰੀਆਂ ਤੇ ਮੀਂਹਾਂ ਕਾਰਨ ਝੋਨੇ ਦੇ ਦਾਣੇ ਕਾਲੇ ਪੈ ਰਹੇ ਹਨ ਕਿਉਂਕਿ ਕਿਸਾਨਾਂ ਨੂੰ ਇਹ ਵੀ ਡਰ ਹੈ ਕਿ ਉਨ੍ਹਾਂ ਨੂੰ ਕੁਝ ਲੰਬਾ ਸਮਾਂ ਮੰਡੀਆਂ ਵਿੱਚ ਖੱਜਲ ਖੁਆਰ ਹੋਣਾ ਪੈ ਸਕਦਾ ਹੈ।ਅਤੇ ਹੁਣ ਸਰਕਾਰ ਨੇ ਪਹਿਲਾਂ ਹੀ ਇੱਕ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !