10 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਨੇ ਚੁੱਕਿਆ ਖੌ ਫ਼ਨਾਕ ਕਦਮ

ਇੱਕ ਨੌਜਵਾਨ ਨੇ ਕੈਨੇਡਾ ਵਿੱਚ ਖ਼ੁਦ ਕੁਸ਼ੀ ਕਰ ਲਈ ਹੈ। ਉਸ ਨੇ ਨਿਆਗਰਾ ਫਾਲਜ਼ ਵਿੱਚ ਛਾਲ ਮਾਰ ਦਿੱਤੀ। ਪੁਲਿਸ ਨੂੰ ਕਰੀਬ ਇੱਕ ਹਫ਼ਤੇ ਬਾਅਦ ਉਸ ਦੀ ਲਾਸ਼ ਮਿਲੀ ਹੈ। ਇਸ ਤੋਂ ਪਹਿਲਾਂ ਵੀ ਨਿਆਗਰਾ ਫਾਲਸ ’ਚ ਕਈ ਲਾਸ਼ਾਂ ਪਈਆਂ ਹਨ, ਜਿਸ ਕਾਰਨ ਪੁਲਿਸ ਲਈ ਨੌਜਵਾਨ ਦੀ ਪਛਾਣ ਕਰਨਾ ਕਾਫੀ ਮੁਸ਼ਕਲ ਸੀ। ਇਸ ਕਾਰਨ ਉਸ ਦੀ ਪਛਾਣ ਡੀਐਨਏ ਰਾਹੀਂ ਕੀਤੀ ਗਈ ਹੈ।ਖ਼ੁਦਕੁ ਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਆਪਣਾ ਮੋਬਾਈਲ ਨਿਆਗਰਾ ਫਾਲਜ਼ ਕੋਲ ਛੱਡ ਗਿਆ ਸੀ। ਮ੍ਰਿਤਕ ਦੀ ਪਛਾਣ ਚਰਨਦੀਪ ਸਿੰਘ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅੱਬੂਵਾਲ ਦਾ ਰਹਿਣ ਵਾਲਾ ਜਰਨਦੀਪ ਸਿੰਘ ਪੁੱਤਰ ਜ਼ੋਰਾ ਸਿੰਘ ਦਸ ਮਹੀਨੇ ਪਹਿਲਾਂ ਸਟੱਡੀ ਬੇਸ ’ਤੇ ਕੈਨੇਡਾ ਗਿਆ ਸੀ। ਉੱਥੇ ਉਹ ਓਨਟਾਰੀਓ ਦੇ ਬਰੈਂਪਟਨ ਵਿੱਚ ਆਪਣੇ ਦੋਸਤਾਂ ਨਾਲ ਇੱਕ ਘਰ ਦੇ ਬੇਸਮੈਂਟ ਵਿੱਚ ਰਹਿ ਰਿਹਾ ਸੀ। ਉਹ ਇੱਕ ਹਫ਼ਤੇ ਤੋਂ ਅਚਾਨਕ ਲਾਪਤਾ ਹੋ ਗਿਆ ਸੀ।ਜਦੋਂ ਚਰਨਦੀਪ ਸਿੰਘ ਕਈ ਦਿਨਾਂ ਤੋਂ ਕੰਮ ਤੋਂ ਵਾਪਸ ਨਹੀਂ ਆਇਆ ਤਾਂ ਉਸ ਦਾ ਮੋਬਾਈਲ ਫੋਨ ਵੀ ਸਵਿੱਚ ਆਫ ਆਉਣ ਲੱਗਾ।

ਉਸ ਦੇ ਨਾਲ ਰਹਿਣ ਵਾਲੇ ਉਸ ਦੇ ਦੋਸਤਾਂ ਨੇ ਉਸ ਬਾਰੇ ਜਾਣਕਾਰੀ ਦੇਣ ਲਈ ਸੋਸ਼ਲ ਮੀਡੀਆ ’ਤੇ ਪੋਸਟ ਕੀਤਾ।ਇਹੀ ਪੋਸਟ ਪੰਜਾਬ ਵਿੱਚ ਚਰਨਦੀਪ ਸਿੰਘ ਦੇ ਪਰਿਵਾਰ ਤੱਕ ਪਹੁੰਚ ਗਈ। ਚਰਨਦੀਪ ਸਿੰਘ ਦਾ ਚਾਚਾ ਸੁਖਵਿੰਦਰ ਸਿੰਘ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਰਹਿੰਦਾ ਹੈ ਅਤੇ 8 ਜੂਨ ਨੂੰ ਪੰਜਾਬ ਆਇਆ ਸੀ। ਉਸ ਨੇ ਇਸ ਦੀ ਸੂਚਨਾ ਕੈਨੇਡੀਅਨ ਪੁਲਿਸ ਨੂੰ ਦਿੱਤੀ। ਬੁੱਧਵਾਰ ਦੇਰ ਰਾਤ ਕੈਨੇਡੀਅਨ ਪੁਲਿਸ ਨੇ ਉਨ੍ਹਾਂ ਨੂੰ ਫੋਨ ਕਰਕੇ ਚਰਨਦੀਪ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ। ਪਰਿਵਾਰ ਦਾ ਸਦਮੇ ਵਿੱਚ ਬੁਰਾ ਹਾਲ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *