ਹਾਂ ਜੀ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਪੰਜਾਬ ਵਿੱਚ ਨਸ਼ੇ ਦੀ ਮਿਆਦ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਆਏ ਦਿਨ ਨਸ਼ੇ ਦੀ ਵਜ੍ਹਾ ਕਰਕੇ ਮੌਤਾਂ ਹੁੰਦੀਆਂ ਹੀ ਰਹਿੰਦੀਆਂ ਹਨ ਉੱਥੇ ਹੀ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕੋਈ ਸਖ਼ਤ ਕਦਮ ਨਹੀਂ ਉਠਾਏ ਜਾ ਰਹੇ ਅਜਿਹਾ ਇਕ ਮਾਮਲਾ ਨਾਭੇ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਮਾਪਿਆਂ ਦਾ ਇਕਲੌਤਾ ਪੁੱਤ ਗੁਰਬਖਸ਼ੀਸ਼ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ
ਗੁਰਬਖਸ਼ੀਸ਼ ਸਿੰਘ ਦੀ ਮੌਤ ਚਿੱਟੇ ਦੀ ਓਵਰਡੋਜ਼ ਦੀ ਵਜ੍ਹਾ ਕਾਰਨ ਹੋਈ ਹੈ ਜਿਸ ਸਮੇਂ ਗੁਰਬਖਸ਼ੀਸ਼ ਸਿੰਘ ਦੀ ਮੌਤ ਹੋਈ ਉਸ ਸਮੇਂ ਟੀਕਾ ਉਸਦੀ ਬਾਂਹ ਦੀ ਨਾੜ ਵਿੱਚ ਹੀ ਰਹਿ ਗਿਆ ਤੁਹਾਨੂੰ ਦੱਸ ਦਈਏ ਕਿ ਦੁਸਹਿਰੇ ਵਾਲੇ ਦਿਨ ਗੁਰਬਖਸ਼ੀਸ਼ ਸਿੰਘ ਤੇ ਉਸਦਾ ਇਕ ਦੋਸਤ ਮੇਜਰ ਸਿੰਘ ਚਿੱਟਾ ਲੈਣ ਲਈ ਭਵਾਨੀਗਡ਼੍ਹ ਗਏ ਉਹ ਭਵਾਨੀਗਡ਼੍ਹ ਦੇ ਨੇੜਲੇ ਪਿੰਡ ਖੇੜੀ ਗਿੱਲਾਂ ਵਿੱਚ ਰਹਿੰਦੇ ਨਸ਼ਾ ਤਸਕਰ ਰਵੀ ਸਿੰਘ ਦੇ ਕੋਲ ਚਿੱਟਾ ਲੈਣ ਲਈ ਗਏ ਸੀ ਗੁਰਬਖ਼ਸ਼ੀਸ਼ ਸਿੰਘ ਤੇ ਮੇਜਰ ਸਿੰਘ ਨੇ ਨਸ਼ਾ ਤਸਕਰ ਰਵੀ ਸਿੰਘ ਤੋਂ ਚਿੱਟਾ ਲੈਣ ਤੋਂ ਬਾਅਦ ਨਾਭਾ ਪਹੁੰਚਣ ਤੋਂ ਪਹਿਲਾਂ ਹੀ ਟੀਕਾ ਲਗਾ ਲਿਆ ਮੇਜਰ ਸਿੰਘ ਨੇ
ਦੱਸਿਆ ਕਿ ਗੁਰਬਖਸ਼ੀਸ਼ ਸਿੰਘ ਨੇ ਪਹਿਲਾਂ ਇਕ ਟੀਕਾ ਲਾਇਆ ਫਿਰ ਜਿਸ ਸਮੇਂ ਉਸ ਨੇ ਦੂਸਰਾ ਟੀਕਾ ਲਗਾਇਆ ਤਾਂ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਮੇਜਰ ਸਿੰਘ ਉਸ ਨੂੰ ਛੱਡ ਕੇ ਫ਼ਰਾਰ ਹੋ ਗਿਆ ਸੀ ਗੁਰਬਖ਼ਸ਼ੀਸ਼ ਸਿੰਘ ਦੀ ਮੌਤ ਤੇ ਉਸ ਦੇ ਘਰਦਿਆਂ ਵੱਲੋਂ ਪੁਲੀਸ ਕੋਲ ਮਾਮਲਾ ਦਰਜ ਕਰਾਇਆ ਗਿਆ ਤਾਂ ਪੁਲੀਸ ਨੇ ਮੇਜਰ ਸਿੰਘ ਤੇ ਰਵੀ ਸਿੰਘ ਦੋਵਾਂ ਨੂੰ ਹਿਰਾਸਤ ਵਿਚ ਲੈ ਲਿਆ ਪੁਲੀਸ ਨੇ ਇਹ ਦੱਸਿਆ ਕਿ ਨਸ਼ਾ ਤਸਕਰ ਜੋ ਕਿ ਰਵੀ ਸਿੰਘ ਹੈ ਉਸ ਤੇ ਪਹਿਲਾਂ ਵੀ ਐੱਨਡੀਪੀਐੱਸ ਦੇ ਦੋ ਮਾਮਲੇ ਦਰਜ ਹਨ ਜੋ ਕਿ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ ਪੁਲੀਸ ਨੇ ਇਹ ਵੀ ਕਿਹਾ
ਕਿ ਨਸ਼ੇ ਨੂੰ ਰੋਕਣ ਲਈ ਪੁਲੀਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੁਹਾਨੂੰ ਦੱਸ ਦਈਏ ਕਿ ਗੁਰਬਖਸ਼ੀਸ਼ ਸਿੰਘ ਨੇ ਕੁਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ ਗੁਰਬਖ਼ਸ਼ੀਸ਼ ਸਿੰਘ ਦੇ ਪਿਤਾ ਕਾਫ਼ੀ ਸਮੇਂ ਤੋਂ ਇਟਲੀ ਵਿਚ ਹੀ ਰਹਿੰਦੇ ਸਨ ਉਸ ਨੇ ਵੀ ਆਪਣੇ ਪਿਤਾ ਕੋਲ ਇਟਲੀ ਜਾਣਾ ਸੀ ਗੁਰਬਖਸ਼ੀਸ਼ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ ਜੀ ਦਾ ਰੋ ਰੋ ਕੇ ਬਹੁਤ ਬੁਰਾ ਹਾਲ ਹੋਇਆ ਹੈ ਉਹ ਇਕੱਲੇ ਰਹਿ ਗਏ ਹਨ ਹਾਂ ਜੀ ਦੋਸਤੋ ਤੁਸੀਂ ਇਸ ਬਾਰੇ ਕੀ ਵਿਚਾਰ ਰੱਖ ਦੇ ਹੋ ਤੁਸੀਂ ਆਪਣਾ ਵਿਸ਼ਾ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ