ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਅੱਜਕੱਲ੍ਹ ਦਾ ਕਲਯੁਗੀ ਸਮਾਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਨੂੰ ਜਨਮ ਦੇ ਰਿਹਾ ਹੈ ਜਿਨ੍ਹਾਂ ਨੂੰ ਸੁਣ ਕੇ ਹੈਰਾਨੀ ਹੁੰਦੀ ਹੈ ਅਜਿਹੀ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਨਿਕਲ ਕੇ ਆ ਰਹੀ ਹੈ ਜਿੱਥੇ ਇੱਕ ਮਾਂ ਨੇ ਆਪਣੇ ਪੰਜ ਮਹੀਨੇ ਦੇ ਪੁੱਤਰ ਨੂੰ ਇਕ ਆਸ਼ਕ ਦੇ ਪਿੱਛੇ ਛੱਡ ਕੇ ਚਲੀ ਗਈ ਤੁਹਾਨੂੰ ਦੱਸ ਦਈਏ ਕਿ ਇਹ ਮਹਿਲਾ ਜਨਵਰੀ ਮਹੀਨੇ ਦੇ ਸ਼ੁਰੂ ਵਿੱਚ ਫ਼ਰਾਰ ਹੋ ਗਈ ਸੀ ਜਦੋਂ ਇਸ ਦਾ ਪੁੱਤ ਪੰਜ ਮਹੀਨੇ ਦਾ ਸੀ ਹੁਣ ਇਹ ਲਗਪਗ ਇਕ ਸਾਲ ਦਾ ਹੋ ਚੁੱਕਾ ਹੈ ਅਤੇ ਪਰਿਵਾਰ ਵੱਲੋਂ ਇਹ ਬੇਨਤੀ ਕੀਤੀ ਜਾ ਰਹੀ ਹੈ
ਕੇਸ ਦੀ ਮਾਂ ਵਾਪਸ ਆ ਜਾਵੇ ਅਤੇ ਆਪਣੇ ਪੁੱਤ ਨੂੰ ਸਾਂਭ ਲਵੋ ਕਿਉਂਕਿ ਉਹ ਪੁੱਤ ਹਾਲੇ ਤਕ ਬਹੁਤ ਮਾਸੂਮ ਹੈ ਅਤੇ ਉਸ ਨੂੰ ਦੁਨੀਆ ਦੀ ਕੋਈ ਵੀ ਸਮਝ ਨਹੀਂ ਹੈ ਇਕ ਵੀਰ ਵੱਲੋਂ ਦੁੱਖ ਭਰੀ ਵੀਡੀਓ ਸ਼ੇਅਰ ਕਰਨ ਦੇ ਲਈ ਕਿਹਾ ਜਾ ਰਿਹਾ ਹੈ ਤਾਂ ਕਿ ਜੋ ਇਹ ਵੀਡੀਓ ਉਸ ਕਲਯੁਗੀ ਮਾਂ ਤਕ ਪਹੁੰਚ ਜਾਵੇ ਅਤੇ ਉਹ ਆਪਣੇ ਪੁੱਤਰ ਕੋਲ ਵਾਪਸ ਆ ਜਾਵੇ ਇਹ ਸਮਾਂ ਬਹੁਤ ਹੀ ਖਰਾਬ ਹੈ ਇਕ ਮਾਂ ਅਤੇ ਪੁੱਤ ਦਾ ਰਿਸ਼ਤਾ ਬਹੁਤ ਹੀ ਜ਼ਿਆਦਾ ਪਵਿੱਤਰ ਹੁੰਦਾ ਹੈ ਮਾਂ ਆਪਣੇ ਬੱਚੇ ਦੇ ਨਾਲ ਅਜਿਹਾ ਕਦੇ ਵੀ ਨਹੀਂ ਕਰ ਸਕਦੀ ਪਰ ਅੱਜਕੱਲ੍ਹ ਦਾ ਸਮਾਂ ਬਹੁਤੀ ਜ਼ਿਆਦਾ ਖ਼ਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ
ਕੀ ਉਹ ਮਾਂ ਜੋ ਕਿ ਆਪਣੇ ਬੱਚੇ ਵਿਦਿਆ ਇੱਕ ਮਿੰਟ ਨਹੀਂ ਰਹਿ ਸਕਦੀ ਉਸਦੇ ਵੱਲੋਂ ਆਪਣੇ ਬੱਚੇ ਨੂੰ ਛੱਡ ਕੇ ਆਸ਼ਕ ਦੇ ਨਾਲ ਫ਼ਰਾਰ ਹੋ ਜਾਂਦੀ ਹੈ ਬਹੁਤ ਦੁਖਾਂਤ ਹੈ ਪਰ ਅੱਜਕੱਲ੍ਹ ਦਾ ਸਮਾਂ ਬਹੁਤ ਹੀ ਜ਼ਿਆਦਾ ਖ਼ਰਾਬ ਹੈ ਆਪਣੇ ਅੱਜ ਦੇ ਨਾਲ ਪਿਆਰ ਵਿੱਚ ਅੰਨ੍ਹੀ ਹੋ ਕੇ ਆਪਣੀ ਔਲਾਦ ਨੂੰ ਛੱਡ ਕੇ ਫ਼ਰਾਰ ਹੋ ਗਈ ਹੁਣ ਉਸ ਦੇ ਪਰਿਵਾਰ ਵੱਲੋਂ ਇਸ ਵੀਡੀਓ ਦੀ ਮੱਦਦ ਨਾਲ ਕਿਹਾ ਜਾ ਰਿਹਾ ਹੈ ਕਿ ਉਹ ਕਿੱਥੇ ਵੀ ਹੈ ਘਰ ਵਾਪਸ ਆ ਜਾਵੇ ਆਪਣੇ ਬੱਚੇ ਨੂੰ ਸਾਂਭ ਲਵੇ ਕਿਉਂਕਿ ਉਹ ਬੱਚਾ ਹਾਲੀਂ ਬਹੁਤ ਛੋਟਾ ਹੈ ਉਸ ਨੂੰ ਮਾਂ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਬਾਕੀ ਜਾਣਕਾਰੀ ਫਾਇਰ ਬ੍ਰਿਗੇਡ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ