ਨੌਜਵਾਨ ਪੁੱਤ ਨੇ ਮਾਂ ਦੇ ਨਾਲ ਕੀਤਾ ਇਹ ਗੰਦਾ ਸਲੂਕ

Viral Update

ਹਾਜੀ ਦੋਸਤੋ ਸੋਸ਼ਲ ਮੀਡੀਅਾ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡਿਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤ ਜ਼ਿਵੇ ਕਿ ਤੁਹਾਨੂੰ ਤਾਂ ਪਤਾ ਹੀ ਹੈ ਕਿ ਅੱਜਕੱਲ੍ਹ ਪੈਸਾ ਰਿਸ਼ਤਿਆਂ ਉੱਪਰ ਭਾਰੂ ਪੈ ਰਿਹਾ ਹੈ ਅਤੇ ਲੋਕਾਂ ਦੇ ਵਿੱਚ ਪੈਸੇ ਨੂੰ ਵੱਧ ਅਹਿਮੀਅਤ ਦਿੱਤੀ ਜਾ ਰਹੀ ਹੈ ਇਸ ਦੇ ਦੌਰਾਨ ਹੀ ਸਾਨੂੰ ਨਵੀਂ ਤੋਂ ਨਵੀਂ ਵੀਡੀਓ ਦੇਖਣ ਨੂੰ ਮਿਲਦੇ ਜਿਥੇ ਕਿ ਰਿਸ਼ਤਿਆਂ ਨੂੰ ਸ਼ਰਮਸਾਰ ਕੀਤਾ ਜਾ ਰਿਹਾ ਹੈ ਦੋਸਤੋ ਤੁਹਾਨੂੰ ਤਾ ਪਤਾ ਹੈ ਕਿ ਮਾਵਾਂ ਆਪਣੇ ਪੁੱਤਾਂ ਨੂੰ ਬੜੀਆਂ ਹੀ ਰੀਝਾਂ ਦੇ ਨਾਲ ਪਾਲਦੀਆਂ ਹਨ ਅਤੇ ਉਨ੍ਹਾਂ ਦੀ ਪਰਵਰਿਸ਼ ਲਈ ਕੋਈ ਵੀ ਕਮੀ ਨਹੀਂ ਛੱਡਦੀਆਂ

ਪਰ ਉੱਥੇ ਹੀ ਪਤਾ ਆਪਣੀ ਮਾਵਾਂ ਦੀ ਸਾਰ ਵੀ ਨਹੀਂ ਲੈਂਦੇ ਅਤੇ ਜਦੋਂ ਉਨ੍ਹਾਂ ਦੇ ਵਿਆਹ ਹੋ ਜਾਂਦੇ ਹਨ ਤਾਂ ਉਹ ਉਨ੍ਹਾਂ ਦੇ ਨਾਲ ਬੁਰਾ ਸਲੂਕ ਕਰਦੇ ਹਨ ਕਈ ਵਾਰ ਤਾਂ ਮਾਪਿਆਂ ਨੂੰ ਉਹ ਘਰੋਂ ਵੀ ਕੱਢ ਦਿੰਦੇ ਹਨ ਅਤੇ ਉਨ੍ਹਾਂ ਨੂੰ ਬਿਰਧ ਆਸ਼ਰਮ ਵਿੱਚ ਛੱਡ ਆਉਂਦੇ ਹਨ ਕਿਉਂਕਿ ਸਾਨੂੰ ਅਜਿਹੀਆਂ ਹੀ ਵੀਡਿਓ ਬਹੁਤ ਸਾਰੀਆਂ ਦੇਖਣ ਨੂੰ ਮਿਲਦੀਆਂ ਹਨ ਉਸ ਦੇ ਦੌਰਾਨ ਹੀ ਇੱਕ ਵੀਡੀਓ ਸਾਡੇ ਸਾਹਮਣੇ ਜਿਥੇ ਕਿੱਕ ਮਾਤਾ ਨੇ ਆਪਣੇ ਪੁੱਤ ਦੇ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ ਕਿ ਜਦੋਂ ਹੀ ਉਨ੍ਹਾਂ ਦੇ ਨਾਮ ਜ਼ਮੀਨ ਜਾਇਦਾਦ ਹੋਗੀ ਤਾਂ ਉਹਨਾ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਜਿੱਥੇ ਕਿ ਉਹ ਪੰਜ ਸਾਲ ਤਾਂ ਗੁਰਦੁਆਰੇ ਵਿਚ ਰਹੀ ਅਤੇ ਉਸ ਤੋਂ ਬਾਅਦ ਉਹ ਬਿਰਧ ਆਸ਼ਰਮ ਵਿਚ ਆ ਗਈ ਹੈ

ਉੱਥੇ ਉਸ ਨੇ ਦੱਸਿਆ ਕਿ ਜਦੋਂ ਉਸ ਦਾ ਪਤੀ ਜਿਉਂਦਾ ਸੀ ਤਾਂ ਉਸ ਨੇ ਘਰ ਵਿਚ ਰਾਜ ਕੀਤਾ ਜਿਥੇ ਕਿ ਉਨ੍ਹਾਂ ਦੀ ਕਰੋੜਾਂ ਦੀ ਜਾਇਦਾਦ ਹੈ ਉਨ੍ਹਾਂ ਦੇ ਕੋਲ ਇਕ ਗੱਡੀ ਹੁੰਦੀ ਸੀ ਜਿਥੇ ਕਿ ਉਨ੍ਹਾਂ ਦੇ ਇਕ ਡਰਾਈਵਰ ਵੀ ਰੱਖਿਆ ਹੁੰਦਾ ਸੀ ਜਿੱਥੇ ਕਿਤੇ ਵੀ ਉਸ ਨੇ ਜਾਣਾ ਹੁੰਦਾ ਸੀ ਤਾਂ ਉਹ ਡਰਾਈਵਰ ਉਸ ਨੂੰ ਲੈ ਕੇ ਜਾਂਦਾ ਸੀ ਅਤੇ ਜਦੋਂ ਹੀ ਉਸ ਦੇ ਪਤੀ ਦੀ ਮੌਤ ਹੋ ਗਈ ਉਸ ਤੋਂ ਬਾਅਦ ਘਰ ਵਿਚ ਵੰਡ ਵੰਡਈਆ ਹੋ ਗਿਆ ਜਿਸ ਤੋਂ ਬਾਅਦ ਕੇ ਉਨ੍ਹਾਂ ਨੇ ਮਾਂ ਨੂੰ ਘਰ ਤੋਂ ਬਾਹਰ ਕਰ ਦਿੱਤਾ ਅਤੇ ਆਖਿਆ ਕਿ ਉਹ ਜਿਥੇ ਵੀ ਜਾ ਸਾਨੂੰ ਕੋਈ ਮਤਲਬ ਨਹੀਂ ਹੈ ਇਸ ਲਈ ਉਨ੍ਹਾਂ ਨੇ ਇਸ ਬੁੱਢੀ ਔਰਤ ਨੂੰ ਘਰੋਂ ਬਾਹਰ ਕੱਢ ਦਿੱਤਾ ਅਤੇ ਜਿਸ ਤੋਂ ਬਾਅਦ ਕੇ ਮੁੜ੍ਹਕੇ ਉਸਦਾ ਕਦੇ ਹਾਲ ਚਾਲ ਵੀ ਨਹੀਂ ਪੁੱਛਿਆ

ਇਸ ਦੇ ਦੌਰਾਨ ਹੀ ਉਸ ਮਾਂ ਨੇ ਆਖਿਆ ਕਿ ਬੜੀ ਹੀ ਰੀਝਾਂ ਦੇ ਨਾਲ ਉਸ ਨੇ ਪੁੱਤ ਨੂੰ ਪਾ ਲਿਆ ਸੀ ਅਤੇ ਜਦੋਂ ਉਹ ਹੋਇਆ ਸੀ ਤਾਂ ਸਾਰੇ ਹੀ ਪਿੰਡ ਵਿੱਚ ਮਠਿਆਈਆਂ ਵੰਡੀਆਂ ਸਨ ਅਤੇ ਬਹੁਤ ਹੀ ਜਸ਼ਨ ਦੇ ਨਾਲ ਉਸ ਦਾ ਸਵਾਗਤ ਵੀ ਕੀਤਾ ਸੀ ਪਰ ਉਸ ਦੇ ਪੁੱਤ ਨੇ ਉਸ ਨੂੰ ਘਰੋਂ ਹੀ ਬਾਹਰ ਕੱਢ ਦਿੱਤਾ ਜਿੱਥੇ ਕਿ ਹੁਣ ਉਹ ਬਿਰਧ ਆਸ਼ਰਮ ਵਿੱਚ ਰਹਿ ਰਹੀ ਹੈ ਉਸ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੋ ਤਿੰਨ ਦੁਕਾਨਾਂ ਵੀ ਹਨ ਅਤੇ ਉਨ੍ਹਾਂ ਦਾ ਕਰੋੜਾਂ ਦਾ ਘਰ ਵੀ ਹੈ ਪਰ ਉਸ ਦੇ ਪੁੱਤ ਦੇ ਕੋਲ ਉਸ ਨੂੰ ਰੱਖਣ ਦੇ ਲਈ ਥਾਂ ਨਹੀਂ ਹੈ

ਇਸੇ ਦੌਰਾਨ ਹੀ ਇਹ ਵੀਡੀਓ ਨੂੰ ਦੇਖ ਕੇ ਹਰ ਕੋਈ ਭਾਵੁਕ ਹੋ ਜਾਂਦਾ ਹੈ ਕਿ ਕਿਸ ਤਰ੍ਹਾਂ ਇੱਕ ਨੌਜਵਾਨ ਪੁੱਤ ਨੇ ਆਪਣੀ ਮਾਂ ਨੂੰ ਹੀ ਘਰੋਂ ਕੱਢ ਦਿੱਤਾ ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਆਪਣੇ ਵੱਖੋ ਵੱਖਰੇ ਵਿਚਾਰ ਦੇ ਰਿਹਾ ਹੈ ਤੇ ਉਸ ਨੌਜਵਾਨ ਪੁੱਤ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਜਿਸ ਦੇ ਕੋਲ ਇਨ੍ਹਾਂ ਸਭ ਕੁਝ ਹੋ ਕੇ ਉਸ ਨੇ ਆਪਣੀ ਮਾਂ ਨੂੰ ਨਹੀਂ ਸੰਭਾਲਿਆ ਅਤੇ ਉਸ ਨੂੰ ਰੁਲਣ ਦੇ ਲਈ ਆਸ਼ਰਮ ਵਿੱਚ ਛੱਡ ਦਿੱਤਾ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *