ਜਿਹੜੀ ਜਾਣਕਾਰੀ ਹੁਣ ਅਸੀ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾ ਸ਼ਾਇਦ ਇਸ ਦਾ ਤੁਹਾਨੂੰ ਬਹੁਤ ਜ਼ਿਆਦਾ ਫ਼ਾਇਦਾ ਹੋਵੇਗਾ ਕਿਉਂਕਿ ਦਿਨੋਂ ਦਿਨ ਸੜਕ ਹਾਦਸੇ ਵਧਦੇ ਜਾ ਰਹੇ ਹਨ ਇਸ ਵਿੱਚ ਸਰਕਾਰ ਦਾ ਵੀ ਦੋਸ਼ ਹੈ ਅਤੇ ਲੋਕਾਂ ਦਾ ਵੀ ਓਨਾ ਹੀ ਦੋਸ਼ ਹੈ ਸਰਕਾਰ ਦਾ ਇਹ ਦੋਸ਼ ਹੈ ਕਿ ਸੜਕਾਂ ਸਹੀ ਤਰੀਕੇ ਨਾਲ ਬਣੀਆਂ ਨਹੀਂ ਹੋਈਆਂ ਜਿਸ ਕਾਰਨ ਕਈ ਜਗ੍ਹਾ ਦੇ ਉੱਪਰ ਟੋਏ ਹੁੰਦੇ ਹਨ ਜਿਸ ਵਿੱਚ ਗੱਡੀ ਗਿਰਝਾਂ ਦੀਆਂ ਜਾਂ ਮੋਟਰਸਾੲੀਕਲ ਗਰਜ਼ਾਂ ਦਾ ਹੈ ਅਤੇ ਸਡ਼ਕ ਹਾਦਸੇ ਹੋ ਜਾਂਦੇ ਹਨ ਪ੍ਰੰਤੂ ਕਈ ਵਾਰ ਕੀ ਹੁੰਦਾ ਹੈ
ਕਿ ਲੋਕਾਂ ਵੱਲੋਂ ਅਣਗਹਿਲੀ ਕੀਤੀ ਜਾਂਦੀ ਹੈ ਅਤੇ ਲੋਕ ਤੇਜ਼ ਰਫਤਾਰ ਨਾਲ ਗੱਡੀਆਂ ਚਲਾਉਂਦੇ ਹਨ ਮੋਟਰਸਾਈਕਲ ਚਲਾਉਂਦੇ ਹਨ ਜਿਸ ਕਾਰਨ ਸੜਕ ਉੱਪਰ ਹਾਦਸੇ ਹੋ ਜਾਂਦੇ ਹਨ ਜਿਸ ਤੋਂ ਬਾਅਦ ਸਰਕਾਰ ਨੂੰ ਇਸ ਦਾ ਦੋਸ਼ ਦਿੱਤਾ ਜਾਂਦਾ ਹੈ ਪ੍ਰੰਤੂ ਇਹ ਸਰਾਸਰ ਗ਼ਲਤ ਗੱਲ ਲੋਕ ਸੜਕਾਂ ਉੱਤੇ ਬਹੁਤ ਜ਼ਿਆਦਾ ਅਣਗਹਿਲੀ ਵਰਤਦੇ ਹਨ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਗੱਡੀਆਂ ਅਤੇ ਮੋਟਰ ਹੈ ਕਲਾ ਨਾਲ ਕੋਈ ਵੀ ਲਾਪਰਵਾਹੀ ਨਹੀਂ ਕਰਨੀ ਚਾਹੀਦੀ ਕਿਉਂਕਿ ਮਸ਼ੀਨਰੀ ਦਾ ਕੁਝ ਨਹੀਂ ਪਤਾ ਕਿ ਇਸ ਨੇ ਕਦ ਖ਼ਰਾਬ ਹੋ ਜਾਣਾ ਹੈ ਅਤੇ ਕਦੋਂ ਤੁਹਾਡੀ ਜਾਨ ਲੈ ਲੈਣੀ ਹੈ ਇਸ ਮਸ਼ੀਨਰੀ ਨੇ ਕਿਉਂਕਿ ਇਹੋ ਜਿਹਾ ਹੀ ਕੁਝ ਵੇਖਣ ਨੂੰ ਮਿਲਿਆ ਜਦੋਂ ਇਕ ਮੋਟਰਸਾਈਕਲ ਸਵਾਰ ਸੜਕ ਉਪਰ ਜਾ ਰਿਹਾ ਸੀ
ਅਤੇ ਅਚਾਨਕ ਇਕ ਮਾਰੂਤੀ ਗੱਡੀ ਵਾਲੇ ਨੇ ਓਵਰਟੇਕ ਕਰ ਦਿੱਤਾ ਜੋ ਕਿ ਸਰਾਸਰ ਗ਼ਲਤ ਓਵਰਟੇਕ ਸੀ ਜਿਸ ਕਾਰਨ ਇਹ ਖਮਿਆਜ਼ਾ ਮੋਟਰਸਾਈਕਲ ਵਾਲੇ ਨੂੰ ਭੁਗਤਣਾ ਪੈ ਗਿਆ ਤੇ ਉਸ ਦਾ ਐਕਸੀਡੈਂਟ ਹੋ ਗਿਆ ਐਕਸੀਡੈਂਟ ਦੇ ਵਿਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪ੍ਰੰਤੂ ਫਿਰ ਵੀ ਲੋਕਾਂ ਨੂੰ ਸਮਝਦਾਰੀ ਦੇ ਨਾਲ ਆਪਣੇ ਵਹੀਕਲ ਚਲਾਉਣੇ ਚਾਹੀਦੇ ਹਨ ਅਸੀਂ ਤੁਹਾਡੇ ਨਾਲ ਵੀ ਵੀਡੀਓ ਸਾਂਝੀ ਕੀਤੀ ਹੈ ਜਿਸ ਵਿਚ ਇਹ ਪੂਰੀ ਜਾਣਕਾਰੀ ਦਿੱਤੀ ਗਈ ਹੈ ਇਸ ਲਈ ਤੁਸੀਂ ਇਸ ਵੀਡਿਓ ਨੂੰ ਜ਼ਰੂਰ ਵੇਖੋ ਅਤੇ ਆਪਣੇ ਆਲੇ ਦੁਆਲੇ ਲੋਕਾਂ ਨੂੰ ਸਮਝਾਓ ਕਿ ਅਣਗਹਿਲੀ ਨਾਲ ਸੜਕਾਂ ਉੱਤੇ ਮੋਟਰਸਾਈਕਲ ਗੱਡੀਆਂ ਨਹੀਂ ਚਲਾਉਣੀਆਂ ਚਾਹੀਦੀਆਂਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ