ਨ ਸ਼ੇ ਦੀ ਦਲਦਲ ਵਿੱਚ ਫਸੀ ਕੁੜੀ ਦੀ ਹੋਈ ਇਹ ਵੀਡੀਓ ਵਾਇਰਲ

Viral Update

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤਾਂ ਨੂੰ ਤਾਂ ਪਤਾ ਈ ਐ ਕਿ ਪੰਜਾਬ ਦੇ ਅੰਦਰ ਨਸ਼ੇ ਬਹੁਤ ਜ਼ਿਆਦਾ ਵਧ ਗਏ ਹਨ ਜਿਥੇ ਕਿ ਆਏ ਦਿਨ ਸਾਨੂੰ ਵੀਡਿਓ ਦੇਖਣ ਨੂੰ ਮਿਲਦੀਆਂ ਹਨ ਇਹ ਨਸ਼ਾ ਪੰਜਾਬ ਦੇ ਲੋਕਾਂ ਦੇ ਅੰਦਰ ਘਰ ਕਰ ਚੁੱਕਾ ਹੈ ਜਿੱਥੇ ਕਿ ਆਏ ਦਿਨ ਨੌਜਵਾਨ ਮੁੰਡੇ ਅਤੇ ਕੁੜੀਆਂ ਇਸ ਨਸ਼ੇ ਦੇ ਵਿੱਚ ਧੱਸਦੇ ਜਾ ਰਹੇ ਹਨ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੀ ਗੂੜ੍ਹੀ ਨੀਂਦ ਸੁੱਤਾ ਪਿਆ ਹੈ ਜਿਥੇ ਕਿ ਨਸ਼ੇ ਤਸਕਰਾਂ ਦੇ ਉੱਪਰ ਵੀ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਰੀ

ਜਿਥੇ ਕਿ ਨਸ਼ੇ ਤਸਕਰ ਸ਼ਰ੍ਹੇਆਮ ਹੀ ਨਸ਼ਾ ਵੇਚਦੇ ਹਨ ਅਤੇ ਉਹ ਮੁੰਡਿਆਂ ਦੀ ਜ਼ਿੰਦਗੀ ਨੂੰ ਖ਼ਰਾਬ ਕਰ ਰਹੇ ਹਨ ਜਿੱਥੇ ਕੇ ਪੁਲਸ ਪ੍ਰਸ਼ਾਸਨ ਨੂੰ ਸਭ ਕੁਝ ਪਤਾ ਹੁੰਦਾ ਹੈ ਪਰ ਫਿਰ ਵੀ ਉਹ ਜਾਣ ਬੁੱਝ ਕੇ ਅਣਜਾਣ ਬਣੇ ਬੈਠੇ ਹਨ ਇਸੇ ਦੌਰਾਨ ਹੀ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਨੌਜਵਾਨ ਮੁੰਡੇ ਤਾਂ ਨਸ਼ਾ ਕਰਦੇ ਹੀ ਸਨ ਉਥੇ ਹੀ ਕੁੜੀਆਂ ਵੀ ਇਸ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੀਆਂ ਹਨ ਜਿੱਥੇ ਇੱਕ ਵੀਡਿਓ ਸਾਡੇ ਸਾਹਮਣੇ ਹੈ ਜਿੱਥੇ ਕਿ ਘਰ ਦੇ ਬਾਹਰ ਇਕ ਖੜ੍ਹੀ ਕੁੜੀ ਨਸ਼ਾ ਲੈਣ ਦੇ ਲਈ ਨਸ਼ਾ ਤਸਕਰ ਦੇ ਕੋਲ ਜਾਂਦੀ ਹੈ ਅਤੇ ਉੱਥੇ ਹੀ ਨਸ਼ਾ ਤਸਕਰ ਉਸ ਨੂੰ ਨਸ਼ਾ ਦੇ ਕੇ ਜਾਂਦਾ ਜਿੱਥੇ ਕਿ ਗਲੀ ਵਿਚ ਲੱਗੇ ਕੈਮਰੇ ਦੀ ਇਹ ਸਾਰੀ ਵੀਡੀਓ ਰਿਕਾਰਡਿੰਗ ਵੀ ਹੁੰਦੀ ਹੈ

ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਕਿ ਕਿਸ ਤਰ੍ਹਾਂ ਨਸ਼ੇ ਮੁੰਡੇ ਅਤੇ ਕੁਡ਼ੀਆਂ ਨੂੰ ਖ਼ਰਾਬ ਕਰਨ ਉੱਥੇ ਹੀ ਕੁੜੀਆਂ ਵੀ ਹੁਣ ਵੱਡੀ ਗਿਣਤੀ ਵਿੱਚ ਨਸ਼ੇ ਦਾ ਸੇਵਨ ਕਰਨ ਲੱਗ ਗਈਆਂ ਹਨ ਜਿੱਥੇ ਕਿ ਆਏ ਦਿਨ ਸਾਨੂੰ ਨਮਿਤ ਨਵੀਂ ਵੀਡੀਓ ਦੇਖਣ ਨੂੰ ਮਿਲਦੀ ਹੈ ਇਸ ਦੌਰਾਨ ਹੀ ਪੰਜਾਬ ਸਰਕਾਰ ਦੁਆਰਾ ਚਿੱਟੇ ਦੇ ਪ੍ਰਤੀ ਕੋਈ ਕਾਰਵਾਈ ਨਹੀਂ ਕਰ ਰਹੀ ਜਿਥੇ ਕਿ ਆਏ ਦਿਨ ਨੌਜਵਾਨ ਚਿੱਟੇ ਦੀ ਭੇਟ ਵਿਚ ਚੜ੍ਹ ਕੇ ਮਰ ਰਹੇ ਹਨ ਇਸੇ ਦੌਰਾਨ ਹੀ ਇਹ ਪੰਜਾਬ ਸਰਕਾਰ ਦੀ ਬਹੁਤ ਹੀ ਵੱਡੀ ਗਲਤੀ ਹੈ ਜਿੱਥੇ ਕਿੰਨੂ ਨਸ਼ਿਆਂ ਦੇ ਉੱਪਰ ਰੋਕ ਨਹੀਂ ਲਾਈ ਜਾ ਰਹੀ ਅੱਜ ਦਿਨ ਮੁੰਡੇ ਅਤੇ ਕੁੜੀਆਂ ਇਸ ਨਸ਼ੇ ਦੀ ਦਲਦਲ ਵਿੱਚ ਫਸਦੇ ਜਾ ਰਹੇ ਹਨ ਅਤੇ ਆਉਣ ਵਾਲਾ ਸਮਾਂ ਪੰਜਾਬ ਦੇ ਲਈ ਬਹੁਤ ਹੀ ਮਾੜਾ ਹੋ ਜਾਵੇਗਾ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *