ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲੇ ਨੂੰ ਪੰਜ ਮਹੀਨੇ ਦਾ ਸਮਾਂ ਹੋ ਗਿਆ ਹੈ ਜਿਥੇ ਕਿ ਉਹ ਇਸ ਦੁਨੀਆਂ ਨੂੰ ਛੱਡ ਕੇ ਚਲਾ ਗਿਆ ਹੈ ਉਥੇ ਹੀ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਅਕਸਰ ਹੀ ਇਨਸਾਫ ਦੀ ਮੰਗ ਕਰਦੇ ਹੋਏ ਦਿਖਾਈ ਦਿੰਦੇ ਹਨ ਜਿਥੇ ਕਿ ਇਨ੍ਹਾਂ ਸਰਕਾਰਾਂ ਨੂੰ ਉਹ ਲਾਹਨਤਾਂ ਪਾਉਂਦੇ ਹੋਏ ਵੀ ਦਿਖਾਈ ਦਿੰਦੇ ਹਨ ਕਿਉਂਕਿ ਅੱਜ ਤਕ ਸਿੱਧੂ ਮੂਸੇਵਾਲੇ ਦੇ ਕਾਤਲਾਂ ਨੂੰ ਕੋਈ ਸਜ਼ਾ ਨਹੀਂ ਮਿਲੀ
ਅਤੇ ਉਨ੍ਹਾਂ ਦੀ ਜੇਲ੍ਹਾਂ ਵਿੱਚ ਰੱਖ ਕੇ ਜੁਆਈਆਂ ਵਾਂਗ ਸੇਵਾ ਕੀਤੀ ਜਾ ਰਹੀ ਹੈ ਉਥੇ ਹੀ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਇਨ੍ਹਾਂ ਗੈਂਗਸਟਰਾਂ ਦੇ ਨਾਲ ਰਲਿਆ ਹੋਇਆ ਹੈ ਜਿੱਥੇ ਕੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਅਕਸਰ ਹੀ ਇਨਸਾਫ ਦੀ ਮੰਗ ਕਰਦੇ ਹਨ ਪਰ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ ਉਥੇ ਹੀ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਹਰ ਰੋਜ਼ ਹੀ ਇਨ੍ਹਾਂ ਸਰਕਾਰਾਂ ਨੂੰ ਲਾਹਨਤਾਂ ਪਾਉਂਦੇ ਹੋਏ ਦਿਖਾਈ ਦਿੰਦੇ ਹਨ ਜਿੱਥੇ ਕਿ ਸਰਕਾਰ ਦੀ ਅਣਗਹਿਲੀ ਅਤੇ ਸਰਕਾਰ ਦੀ ਗਲਤੀ ਦੇ ਕਾਰਨ ਹੀ ਸਿੱਧੂ ਮੂਸੇਵਾਲੇ ਦਾ ਕਤਲ ਕਰ ਦਿੱਤਾ ਜਿੱਥੇ ਕਿ ਸਕਿਉਰਿਟੀ ਹਟਾਉਣ ਤੋਂ ਬਾਅਦ ਸਿੱਧੂ ਮੂਸੇਵਾਲੇ ਦਾ ਕਤਲ ਕਰ ਦਿੱਤਾ ਅਤੇ ਜਿਸ ਵਿਅਕਤੀ ਨੇ ਇਹ ਚਿੱਠੀ ਨਾਮਜ਼ਦ ਕੀਤੀ ਸੀ
ਉਸ ਦਾ ਅੱਜ ਤੱਕ ਪਤਾ ਨਹੀਂ ਲੱਗ ਸਕਿਆ ਜਿਸ ਤੋਂ ਬਾਅਦ ਕੇ ਸਿੱਧੂ ਮੂਸੇਵਾਲੇ ਦੇ ਪਿਤਾ ਦਾ ਇਹ ਵੱਡਾ ਬਿਆਨ ਆਇਆ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਇਨਸਾਫ਼ ਨਾ ਦਿੱਤਾ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਸਰਕਾਰ ਉਨ੍ਹਾਂ ਨੂੰ ਇਨਸਾਫ ਵੀ ਨਹੀਂ ਦੇਵੇਗੀ ਤਾਂ ਉਹ ਇਹ ਦੇਸ਼ ਛੱਡ ਦੇਣਗੇ ਅਤੇ ਇਹ ਸਕਿਉਰਿਟੀ ਨੂੰ ਵੀ ਛੱਡ ਦੇਣਗੇ ਜਿਸ ਤੋਂ ਬਾਅਦ ਕੇ ਉਹ ਉਸੇ ਰਾਹ ਤੇ ਤੁਰਨ ਗਏ ਜਿਹੜੇ ਰਾਹ ਤੇ ਉਨ੍ਹਾਂ ਦਾ ਪੁੱਤ ਤੁਰਦਾ ਸੀ ਇਸੇ ਦੌਰਾਨ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਇਹ ਵੱਡਾ ਬਿਆਨ ਦਿੱਤਾ ਹੈ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀ ਕੋਈ ਵੀ ਚੀਜ਼ ਨਹੀਂ ਚਾਹੀਦੀ ਜਿੱਥੇ ਕਿ ਉਹ ਸਭ ਕੁਝ ਛੱਡ ਕੇ ਆਪਣਾ ਦੇਸ਼ ਵੀ ਛੱਡ ਦੇਣਗੇ ਉੱਥੇ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਆਖਿਆ ਕਿ ਸਰਕਾਰ ਇਨ੍ਹਾਂ ਗੈਂਗਸਟਰਾਂ ਦੇ ਨਾਲ ਰਲੀ ਹੋਈ ਹੈ
ਉੱਥੇ ਹੀ ਇਹ ਤੀਜੇ ਦਿਨ ਸੋਸ਼ਲ ਮੀਡੀਆ ਤੇ ਪੋਸਟ ਪਾ ਦਿੰਦੇ ਹਨ ਕਿ ਉਨ੍ਹਾਂ ਨੇ ਇਹ ਕੀਤਾ ਹੈ ਤਾਂ ਸਰਕਾਰ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕਰਦੀ ਜਿੱਥੇ ਕਿ ਜੇਲ੍ਹਾਂ ਦੇ ਅੰਦਰ ਬੈਠੇ ਇਹ ਅਜਿਹੇ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਸਰਕਾਰਾਂ ਦਾ ਕੋਈ ਵੀ ਡਰ ਨਹੀਂ ਹੈ ਨਾ ਹੀ ਇਨ੍ਹਾਂ ਤੇ ਇਹ ਸਰਕਾਰ ਕੋਈ ਕਾਰਵਾਈ ਕਰਦੀ ਹੈ ਜਿੱਥੇ ਕਿ ਆਏ ਦਿਨ ਪੰਜਾਬ ਦੇ ਵਿੱਚ ਕਤਲ ਹੋ ਰਹੇ ਹਨ ਅਤੇ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਇਸ ਸਭ ਦਾ ਜ਼ਿੰਮੇਵਾਰ ਇਹ ਸਰਕਾਰ ਹੈ ਇਸੇ ਤਰ੍ਹਾਂ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਸਰਕਾਰ ਨੂੰ ਕਾਫੀ ਲਾਹਨਤਾਂ ਪਾਈਆਂ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ