26 ਸਾਲ ਦੀ ਪਿੰਡ ਦੀ ਕੁੜੀ ਪੰਜਾਬੀ ਸਕੂਲ ਚੋਂ ਪੜ੍ਹ ਬਣੀ ਜੱਜ

Viral Update

ਹਾਂ ਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਚਮਗਿੱਦੜਾਂ ਨੂੰ ਪ੍ਰਤੀਕ ਅੱਜਕੱਲ੍ਹ ਧੀਆਂ ਹਰ ਇੱਕ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਜਿੱਥੇ ਕਿ ਚਾਹੇ ਪੜ੍ਹਾਈ ਵਾਲਾ ਪਾਸੋਂ ਹੋਵੇ ਜਾਂ ਫਿਰ ਖੇਡਾਂ ਵਾਲੇ ਪਾਸੇ ਕੁੜੀਆਂ ਵਧ ਚਡ਼੍ਹ ਕੇ ਹਿੱਸਾ ਲੈਂਦੀਆਂ ਹਨ ਅਤੇ ਹਰ ਇੱਕ ਖੇਤਰ ਦੇ ਵਿੱਚ ਉਹ ਪਹਿਲੇ ਨੰਬਰ ਤੇ ਆਉਂਦੀਆਂ ਹਨ ਇਸੇ ਦੌਰਾਨ ਹੀ ਕੁੜੀਆਂ ਹੁਣ ਮੁੰਡਿਆਂ ਤੋਂ ਅੱਗੇ ਜਾ ਰਹੀਆਂ ਹਨ ਜਿੱਥੇ ਕਿ ਉਹ ਵਿਦੇਸ਼ਾਂ ਵਿੱਚ ਵੀ ਪਹਿਲੇ ਨੰਬਰ ਤੇ ਅਤੇ ਹੋਰ ਖੇਡਾਂ ਵਿੱਚ ਵੀ ਆਪਣੀ ਚੰਗੀ ਭੂਮਿਕਾ ਨਿਭਾਉਂਦੀਆਂ ਹਨ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਦੀਆਂ ਹਨ

ਉੱਥੇ ਹੀ ਇੱਕ ਵੀਡੀਓ ਸਾਡੇ ਸਾਹਮਣੇ ਹੈ ਜਿੱਥੇ ਕੇ ਕਿ ਉਹ ਕਦੇ ਵੀ ਅਜਿਹਾ ਨਹੀਂ ਸੋਚਦੀ ਕਿ ਉਸ ਤੋਂ ਇਹ ਕੰਮ ਨਹੀਂ ਹੋਵੇਗਾ ਪਰ ਉਹ ਹਰ ਇੱਕ ਕੰਮ ਨੂੰ ਬੜੀ ਲਗਨ ਅਤੇ ਮਿਹਨਤ ਨਾਲ ਕਰਦੀ ਹੈ ਜਿੱਥੇ ਕਿ ਉਸ ਨੇ ਦੱਸਿਆ ਕਿ ਉਸ ਨੂੰ ਪੜ੍ਹਨ ਦਾ ਬਹੁਤ ਹੀ ਜ਼ਿਆਦਾ ਸ਼ੌਂਕ ਹੈ ਉੱਥੇ ਹੀ ਉਸ ਲੜਕੀ ਨੇ ਦੱਸਿਆ ਕਿ ਉਸ ਨੂੰ ਪੜ੍ਹਨ ਚ ਬਹੁਤ ਹੀ ਚੰਗਾ ਲੱਗਦਾ ਸੀ ਅਤੇ ਜਿੱਥੇ ਵੀ ਉਸ ਨੂੰ ਸ਼ਾਂਤੀ ਮਿਲਦੀ ਸੀ ਤਾਂ ਉਹ ਆਪਣੇ ਕਿਤਾਬਾਂ ਚੁੱਕ ਕੇ ਪੜ੍ਹਨ ਲੱਗ ਜਾਂਦੀ ਸੀ ਜਿਸ ਦੇ ਦੌਰਾਨ ਹੀ ਉਹ ਅੱਜ ਜੱਜ ਬਣ ਚੁੱਕੀ ਹੈ ਉੱਥੇ ਹੀ ਲੜਕੀ ਨੇ ਦੱਸਿਆ ਕਿ ਉਸ ਦੇ ਦਾਦੇ ਨੂੰ ਸ਼ੌਂਕ ਸੀ ਕੀ ਉਹ ਜੱਜ ਬਣੇ ਅਤੇ ਉਸ ਦਾ ਇੱਕ ਸੁਪਨਾ ਸੀ ਜਿਸ ਦੇ ਕਾਰਨ ਉਹ ਲੜਕੀ ਉਨ੍ਹਾਂ ਦਾ ਸੁਪਨਾ ਪੂਰਾ ਕਰਨ ਦੇ ਲਈ ਜੱਜ ਦੀ ਪੜ੍ਹਾਈ ਕਰਦੀ ਹੈ

ਜਿੱਥੇ ਕਿ ਹੁਣ ਉਹ ਜੱਜ ਬਣ ਸਕਦੀ ਹੈ ਪਰ ਉਸਦੇ ਦਾਦਾ ਇਸ ਦੁਨੀਆਂ ਵਿੱਚ ਨਹੀਂ ਹੈ ਜਿੱਥੇ ਕਿ ਉਸ ਨੂੰ ਥੋੜ੍ਹਾ ਇਸ ਗੱਲ ਤੇ ਅਫਸੋਸ ਵੀ ਹੈ ਉੱਥੇ ਹੀ ਉਸ ਲੜਕੀ ਨੂੰ ਖੁਸ਼ੀ ਹੈ ਕਿ ਉਹ ਆਪਣੀ ਮੰਜ਼ਿਲ ਤੇ ਪਹੁੰਚ ਚੁੱਕੀ ਹੈ ਅਤੇ ਉਸ ਨੇ ਪਿੰਡ ਵਾਲਿਆਂ ਦਾ ਨਾਮ ਰੌਸ਼ਨ ਕੀਤਾ ਹੈ ਇਸੇ ਦੌਰਾਨ ਹੀ ਇਸ ਧੀ ਨੇ ਚੰਗੀ ਮਿਹਨਤ ਕੀਤੀ ਜਿਸਦੇ ਦੌਰਾਨ ਉਹ ਅੱਜ ਇਕ ਜੱਜ ਬਣ ਚੁੱਕੀ ਹੈ ਇਸੇ ਦੌਰਾਨ ਹੀ ਉਸ ਲੜਕੀ ਨੇ ਕਿਹਾ ਕਿ ਉਸ ਨੇ ਬਹੁਤ ਹੀ ਜ਼ਿਆਦਾ ਮਿਹਨਤ ਕੀਤੀ ਹੈ ਜਿੱਥੇ ਕਿ ਉਹ ਦਿਨ ਰਾਤ ਹੀ ਪੜ੍ਹਦੀ ਰਹਿੰਦੀ ਸੀ ਅਤੇ ਉਸ ਦਾ ਇੱਕ ਇਹ ਸੁਪਨਾ ਸੀ ਕਿ ਉਹ ਜੱਜ ਬਣੇ ਜਿਸ ਦੇ ਦੌਰਾਨ ਉਸ ਨੇ ਪੜ੍ਹਾਈ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਅਤੇ ਉਹ ਅੱਜ ਜੱਜ ਬਣ ਚੁੱਕੀ ਹੈ

ਜਿੱਥੇ ਕਿ ਉਸ ਲੜਕੀ ਦੇ ਚਰਚੇ ਦੂਰ ਦੂਰ ਤੱਕ ਹਨ ਕਿ ਕਿਸ ਤਰ੍ਹਾਂ ਉਸ ਨੇ ਗ਼ਰੀਬ ਪਰਿਵਾਰ ਵਿੱਚੋਂ ਉੱਠ ਕੇ ਜੱਜ ਦੀ ਪੜ੍ਹਾਈ ਪੂਰੀ ਕੀਤੀ ਅਤੇ ਅੱਜ ਉਸਨੇ ਮੰਜ਼ਿਲ ਹਾਸਲ ਕਰ ਲਈ ਹੈ ਜਿੱਥੇ ਕਿ ਲੋਕ ਉਸ ਨੂੰ ਵਧਾਈਆਂ ਦੇ ਰਹੇ ਹਨ ਅਤੇ ਉਸ ਦੇ ਚਰਚੇ ਦੂਰ ਦੂਰ ਤੱਕ ਹਨ ਜਿੱਥੇ ਕਿ ਇਸ ਲੜਕੀ ਨੇ ਆਪਣੀ ਮਿਹਨਤ ਦੇ ਸਦਕੇ ਇਹ ਐਡਾ ਵੱਡਾ ਮੁਕਾਮ ਹਾਸਿਲ ਕੀਤਾ ਜਿਸ ਦੇ ਦੌਰਾਨ ਇਸ ਲੜਕੀ ਨੇ ਦੱਸਿਆ ਕਿ ਇਸ ਦਾ ਸੁਪਨਾ ਸੀ ਕਿ ਇਹ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰੇ ਅਤੇ ਜੱਜ ਬਣੇ ਇਸੇ ਦੌਰਾਨ ਉਹ ਦਿਨ ਰਾਤ ਪੜ੍ਹਾਈ ਕਰਦੀ ਸੀ ਅਤੇ ਆਪਣੀ ਮਿਹਨਤ ਉਸ ਨੇ ਬਹੁਤ ਹੀ ਜ਼ਿਆਦਾ ਕੀਤੀ ਹੈ ਜਿਸ ਦੇ ਬਾਅਦ ਉਸ ਨੂੰ ਇਹ ਮੰਜ਼ਿਲ ਹਾਸਲ ਹੋਈ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *