ਪੈਟਰੋਲ ਪੰਪ ਤੇ ਲੁੱਟਣ ਆਏ ਲੁਟੇਰਿਆਂ ਨੂੰ ਸਿਖਾਇਆ ਸਬਕ ਸਕਿਉਰਿਟੀ ਗਾਰਡ ਨੇ

Viral Update

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਅੱਜਕੱਲ੍ਹ ਚੋਰੀ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਵਧ ਗਈਆਂ ਹਨ ਜਿੱਥੇ ਕਿ ਇਹ ਨਸ਼ੇੜੀ ਚੋਰੀ ਕਰਨ ਦੇ ਲਈ ਹਰ ਇੱਕ ਕੋਸ਼ਿਸ਼ ਕਰਦੇ ਹਨ ਇਸੇ ਦੌਰਾਨ ਹੀ ਆਏ ਦਿਨ ਸਾਨੂੰ ਸੋਸ਼ਲ ਮੀਡੀਆ ਤੇ ਇਸ ਤਰ੍ਹਾਂ ਦੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਤਿੰਨਾਂ ਚੋਰਾਂ ਦੁਆਰਾ ਸ਼ਰ੍ਹੇਆਮ ਚੋਰੀਆਂ ਕੀਤੀਆਂ ਜਾਂਦੀਆਂ ਹਨ

ਜਿੱਥੇ ਕਿ ਜਾਂ ਤਾਂ ਰਸਤੇ ਵਿਚ ਜਾਂਦੀਆਂ ਔਰਤਾਂ ਦੇ ਨਾਲ ਸ਼ਰ੍ਹੇਆਮ ਲੁੱਟ ਮਾਰ ਕਰਦੇ ਹਨ ਜਾਂ ਫਿਰ ਇਨ੍ਹਾਂ ਦੁਆਰਾ ਘਰਾਂ ਵਿਚ ਵੜ ਕੇ ਚੋਰੀਆਂ ਕੀਤੀਆਂ ਜਾਂਦੀਆਂ ਹਨ ਜਿੱਥੇ ਕੇ ਪੁਲਸ ਪ੍ਰਸ਼ਾਸਨ ਵੀ ਕੋਈ ਖਾਸ ਕਦਮ ਚੁੱਕਦੀ ਹੋਈ ਨਜ਼ਰ ਨਹੀਂ ਆਉਂਦੀ ਉੱਥੇ ਹੀ ਅੰਮ੍ਰਿਤਸਰ ਤੋਂ ਇਕ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਥੇ ਕਿ ਲੁਟੇਰੇ ਜਦੋਂ ਪੈਟਰੋਲ ਪੰਪ ਤੇ ਜਾਂਦੇ ਹਨ ਤਾਂ ਉੱਥੇ ਉਹ ਕੈਸ਼ ਲੈ ਕੇ ਜਦੋਂ ਹੀ ਫਰਾਰ ਹੋਣ ਲੱਗੇ ਤਾਂ ਉਥੇ ਹੀ ਸਕਿਉਰਿਟੀ ਗਾਰਡ ਨੇ ਉਨ੍ਹਾਂ ਨੂੰ ਦੋ ਵਾਰ ਚਿਤਾਵਨੀ ਦਿੱਤੀ ਪਰ ਜਦੋਂ ਉਹ ਕੈਸ਼ ਲੈ ਕੇ ਫਰਾਰ ਹੋਣ ਲੱਗੇ

ਤਾਂ ਸਕਿਓਰਿਟੀ ਗਾਰਡ ਨੇ ਉਨ੍ਹਾਂ ਦੇ ਉਪਰ ਗੋਲੀ ਚਲਾ ਦਿੱਤੀ ਜਿਸ ਤੋਂ ਬਾਅਦ ਕੇ ਇਕ ਲੁਟੇਰਾ ਤਾਂ ਉੱਥੇ ਮੌਕੇ ਤੇ ਹੀ ਫ਼ਰਾਰ ਹੋ ਗਿਆ ਅਤੇ ਇਕ ਲੁਟੇਰੇ ਨੂੰ ਕਾਬੂ ਕਰ ਲੈ ਜਾਂਦਾ ਹੈ ਜਿੱਥੇ ਕਿ ਉਸ ਲੁਟੇਰੇ ਦੇ ਗੋਲੀ ਵੱਜਦੀ ਹੈ ਅਤੇ ਉਹ ਉਥੇ ਹੀ ਡਿੱਗ ਪੈਂਦਾ ਹੈ ਇਸੇ ਦੌਰਾਨ ਹੀ ਇਨ੍ਹਾਂ ਲੁਟੇਰਿਆਂ ਨੂੰ ਫੇਰ ਹੀ ਅਕਲ ਆਵੇਗੀ ਜੇਕਰ ਇਸ ਤਰ੍ਹਾਂ ਇਕ ਅੱਧੀ ਵਾਰ ਹੋਰ ਹੋਇਆ ਇਸ ਤਰ੍ਹਾਂ ਉਸ ਸਕਿਉਰਿਟੀ ਗਾਰਡ ਨੇ ਆਪਣੀ ਬਹਾਦਰੀ ਦਿਖਾਈ ਅਤੇ ਉਸ ਨੂੰ ਗੋਲੀ ਮਾਰ ਦਿੱਤੀ ਜਿਸਦੇ ਕਾਰਨ ਪੈਟਰੋਲ ਪੰਪ

ਤੋਂ ਚੋਰੀ ਹੋਣੋਂ ਬਚ ਗਈ ਇਹ ਵੀਡੀਓ ਸੋਸ਼ਲ ਮੀਡੀਆ ਤੇ ਵੀ ਕਾਫੀ ਅਦਾ ਵਾਇਰਲ ਹੋ ਰਹੀ ਹੈ ਜਿਥੇ ਕਿ ਸਾਰਾ ਕੁਝ ਕੈਮਰੇ ਵਿਚ ਰਿਕਾਰਡ ਹੁੰਦਾ ਹੈ ਅਤੇ ਉੱਥੇ ਹੀ ਲੁਟੇਰਿਆਂ ਦੀ ਇਹ ਸਕੀਮ ਫੇਲ੍ਹ ਹੋ ਜਾਂਦੀ ਹੈ ਜਿੱਥੇ ਕਿ ਸਕਿਉਰਿਟੀ ਗਾਰਡ ਬਹੁਤੀ ਜ਼ਿਆਦਾ ਬਹਾਦਰ ਹੁੰਦਾ ਹੈ ਤੇ ਉਸ ਦੁਆਰਾ ਉਨ੍ਹਾਂ ਲੁਟੇਰਿਆਂ ਨੂੰ ਗੋਲੀ ਮਾਰ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਕੇ ਦੂਸਰੇ ਲੁਟੇਰੇ ਨੂੰ ਆਪਣੇ ਹੱਥਾਂ ਪੈਰਾਂ ਦੀ ਹੋ ਜਾਂਦੀ ਹੈ ਅਤੇ ਉਹ ਆਪਣੇ ਸਾਥੀ ਨੂੰ ਉੱਥੇ ਹੀ ਛੱਡ ਕੇ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਜਾਂਦਾ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *