ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਾਡੇ ਪੰਜਾਬੀ ਨੌਜਵਾਨ ਚੰਗੇ ਭਵਿੱਖ ਦੇ ਲਈ ਕੈਨੇਡਾ ਤਾਂ ਜਾਂਦੇ ਹਨ ਪਰ ਉੱਥੇ ਹੀ ਜਾ ਕੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਜਿੱਥੇ ਕਿ ਉਹ ਘਰੇ ਵੀ ਝੂਠ ਹੀ ਬੋਲਦੇ ਹਨ ਉੱਥੇ ਵਿਦੇਸ਼ਾਂ ਵਿਚ ਜਾ ਕੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਜਿੱਥੇ ਕਿ ਸਵੇਰੇ ਉਨ੍ਹਾਂ ਨੂੰ ਤਿੰਨ ਤਿੰਨ ਵਜੇ ਉੱਠਣਾ ਪੈਂਦਾ ਹੈ ਅਤੇ ਘਰੋਂ ਉਹ ਭੁੱਖਣ ਭਾਣੇ ਹੀ ਤੁਰ ਪੈਂਦੇ ਹਨ
ਅਤੇ ਕਈ ਵਾਰ ਤਾਂ ਉਹ ਚਾਹ ਵੀ ਨਹੀਂ ਪੀ ਕੇ ਜਾਂਦੇ ਜਿਸ ਦੇ ਕਾਰਨ ਉਹ ਉੱਥੇ ਜਾ ਕੇ ਕੰਮ ਤੇ ਲੱਗ ਜਾਂਦੇ ਹਨ ਅਤੇ ਜਦੋਂ ਹੀ ਘਰੋਂ ਫੋਨ ਆਉਂਦਾ ਹੈ ਤਾਂ ਉਹ ਕਹਿ ਦਿੰਦੇ ਹਨ ਕਿ ਉਹ ਘਰੋਂ ਰੋਟੀ ਖਾ ਕੇ ਤੁਰੇ ਹਨ ਉਥੇ ਹੀ ਉਨ੍ਹਾਂ ਦੀ ਲਾਈਫ ਬਹੁਤ ਹੀ ਜ਼ਿਆਦਾ ਔਖੀ ਹੈ ਸਿਰਫ਼ ਸਾਡੇ ਪੰਜਾਬੀਆਂ ਨੂੰ ਪੰਜਾਬ ਵਿੱਚ ਰਹਿ ਕੇ ਇਹ ਲੱਗਦਾ ਹੈ ਕਿ ਉਹ ਉੱਥੇ ਰਹਿ ਕੇ ਮੌਜਾਂ ਕਰ ਰਹੇ ਹਨ ਅਤੇ ਉਹ ਵਿਹਲੇ ਘੁੰਮਦੇ ਹਨ ਪਰ ਇਹ ਸਰਾਸਰ ਗ਼ਲਤ ਹੈ ਜਿਥੇ ਕਿ ਉਨ੍ਹਾਂ ਨੂੰ ਸਿਰ ਖੁਰਕਣ ਦੀ ਵਿਹਲ ਵੀ ਨਹੀਂ ਹੁੰਦੀ ਉੱਥੇ ਹੀ ਉਨ੍ਹਾਂ ਨੂੰ ਬਹੁਤ ਜ਼ਿਆਦਾ ਮਿਹਨਤ ਕਰਨੀ ਪੈਂਦੀ ਹੈ ਅਤੇ ਬਾਰਾਂ ਬਾਰਾਂ ਘੰਟੇ ਦੀਆਂ ਸ਼ਿਫਟਾਂ ਲਾਉਣੀਆਂ ਪੈਂਦੀਆਂ ਹਨ ਜਿੱਥੇ ਕਿ ਕੁਝ ਨੌਜਵਾਨ ਤਾਂ ਅਠਾਰਾਂ ਅਠਾਰਾਂ ਘੰਟੇ ਵੀ ਕੰਮ ਕਰਦੇ ਹਨ
ਉਥੇ ਹੀ ਇਕ ਨੌਜਵਾਨ ਦੀ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਨੌਜਵਾਨ ਨੂੰ ਜਦੋਂ ਉਸਦੀ ਮਾਂ ਦਾ ਫੋਨ ਆਉਂਦਾ ਹੈ ਤਾਂ ਉਸ ਦੀ ਮਾਂ ਉਸ ਨੂੰ ਪੁੱਛਦੀ ਹੈ ਕਿ ਉਸ ਨੇ ਰੋਟੀ ਖਾਲੀ ਤਾਂ ਉਹ ਉਸ ਨੂੰ ਝੂਠ ਹੀ ਬੋਲ ਦਿੰਦਾ ਹੈ ਕਿ ਉਸ ਨੇ ਰੋਟੀ ਖਾ ਲਈ ਅਤੇ ਬਾਅਦ ਵਿੱਚ ਉਸ ਦਾ ਉਹ ਫੋਨ ਕੱਟ ਦਿੰਦਾ ਹੈ ਅਤੇ ਉਸ ਨੂੰ ਕਹਿੰਦਾ ਹੈ ਕਿ ਉਹ ਦੁਬਾਰਾ ਫੋਨ ਕਰੇਗਾ ਉਸ ਤੋਂ ਬਾਅਦ ਹੀ ਉਸ ਦਾ ਦੋਸਤ ਇਹ ਸਾਰਾ ਕੁਝ ਸੁਣ ਰਿਹਾ ਹੁੰਦਾ ਹੈ ਜਦੋਂ ਉਹ ਪੁੱਛਦਾ ਹੈ ਕਿ ਉਸ ਨੇ ਅਜਿਹਾ ਝੂਠ ਕਿਉਂ ਬੋਲਿਆ ਤਾਂ ਉਹ ਕਹਿੰਦਾ ਹੈ
ਕਿ ਜੇਕਰ ਉਹ ਮਾਂ ਨੂੰ ਸੱਚ ਦੱਸ ਦੇਵੇਗਾ ਤਾਂ ਉਹ ਉਸ ਨੂੰ ਦੇਖ ਕੇ ਰੋਣ ਲੱਗ ਪਵੇਗੀ ਇਸ ਦੇ ਦੌਰਾਨ ਹੀ ਉਸ ਨੇ ਆਖਿਆ ਕਿ ਵਿਦੇਸ਼ਾਂ ਨੇ ਸਾਨੂੰ ਪੈਸਾ ਦੇ ਕੇ ਸਾਡਾ ਸਾਰਾ ਕੁਝ ਖੋਹ ਲਿਆ ਹੈ ਜਿਥੇ ਕਿ ਸਾਡੇ ਭੈਣ ਭਰਾ ਸਾਡੇ ਮਾਤਾ ਪਿਤਾ ਅਤੇ ਸਾਡੀ ਰੋਟੀ ਵੀ ਇਨ੍ਹਾਂ ਨੇ ਖੋਹ ਲਈ ਇਸੇ ਦੌਰਾਨ ਉਹ ਨੌਜਵਾਨ ਭਾਵੁਕ ਵੀ ਹੋ ਜਾਂਦਾ ਹੈ ਜਿੱਥੇ ਕਿ ਉਹ ਪੰਜਾਬ ਦੇ ਵਿੱਚ ਮਾੜਾ ਸਿਸਟਮ ਹੋਣ ਦੇ ਕਾਰਨ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਜਾ ਕੇ ਮਿਹਨਤਾ ਕਰਨੀਆਂ ਪੈਂਦੀਆਂ ਹਨ
ਜਿੱਥੇ ਕਿ ਉਹ ਆਪਣੇ ਪਰਿਵਾਰ ਤੋਂ ਦੂਰ ਹੁੰਦੇ ਹਨ ਉੱਥੇ ਹੀ ਨੌਜਵਾਨਾਂ ਨੂੰ ਬਹੁਤ ਸਾਰੀਆਂ ਤਕਲੀਫ਼ਾਂ ਝੱਲਣੀਆਂ ਪੈਂਦੀਆਂ ਹਨ ਜਿੱਥੇ ਕਿ ਇਹ ਸਭ ਕੁਝ ਦੂਰੋਂ ਹੀ ਦੇਖਣ ਨੂੰ ਵਧੀਆ ਲੱਗਦਾ ਹੈ ਪਰ ਉੱਥੇ ਜਾ ਕੇ ਜਦੋਂ ਕੰਮ ਕਰਨਾ ਪੈਂਦਾ ਹੈ ਉਦੋਂ ਪਤਾ ਲੱਗਦਾ ਹੈ ਕਿ ਕਿਸ ਤਰ੍ਹਾਂ ਨੌਜਵਾਨ ਦੋ ਦੋ ਦਿਨਾਂ ਦੀਆਂ ਰੋਟੀਆਂ ਵੀ ਲੈ ਕੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਉਹ ਖਾਣੀਆਂ ਪੈਂਦੀਆਂ ਹਨ ਇਸੇ ਦੌਰਾਨ ਹੀ ਉਨ੍ਹਾਂ ਨੂੰ ਬਹੁਤ ਸਾਰੀਆਂ ਤੰਗੀਆਂ ਵੀ ਝੱਲਣੀਆਂ ਪੈਂਦੀਆਂ ਹਨ ਜਿੱਥੇ ਕਿ ਵਿਦੇਸ਼ਾਂ ਦੀ ਜ਼ਿੰਦਗੀ ਬਹੁਤ ਹੀ ਜ਼ਿਆਦਾ ਔਖੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ