ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਅਹਿਮ ਅਤੇ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ।ਜਿੱਥੇ ਗੱਲਬਾਤ ਕਰਾਂਗੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਖ਼ਬਰਾਂ ਤੇ!ਦੋਸਤੋ ਜੇ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਅਸੀਂ ਦੇਸ਼ ਵਿਦੇਸ਼ ਦੀਆਂ ਕੁਝ ਵੱਡੀਆਂ ਖ਼ਬਰਾਂ ਬਾਰੇ ਅਪਡੇਟ ਦਿੰਦੇ ਰਹੀ ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ”ਗਾਂਧੀ ਜਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗ਼ਰੀਬਾਂ ਨੂੰ ਵੱਡਾ ਤੋਹਫਾ”ਪੰਜ ਮਰਲੇ ਦੇ ਮੁਫ਼ਤ ਪਲਾਟ ਦੇਣ ਦੀ ਕੀਤੀ ਸ਼ੁਰੂ ਮੁਹਿੰਮ ਜਾਰੀ!ਦੇਸ਼ ਵਿੱਚ ਖਡ਼੍ਹੀ ਹੋ ਸਕਦੀ ਹੈ ਬਿਜਲੀ ਦੀ ਸਮੱਸਿਆ”ਦੇਸ਼ ਦੇ ਕੁਝ ਬਹੱਤਰ ਪਲਾਂਟਾਂ ਵਿਚ ਬਚਿਆ ਸਿਰਫ਼ ਤਿੰਨ ਦਿਨ ਦਾ ਕੋਲਾ!ਸਿੱਧੂ ਨੇ ਚੰਨੀ ਨੂੰ ਕੀਤਾ ਖ਼ਬਰਦਾਰ ਏਜੀ
ਅਤੇ ਡੀ ਜੀ ਨੂੰ ਹਟਾ ਦਿਓ ਨਹੀਂ ਤਾਂ ਹੋਵੇਗੀ ਇਹ ਕਾਰਵਾਈ!ਡੀ ਜੀ ਪੀ ਦੀ ਨਿਯੁਕਤੀ ਤੇ ਅਠਵੰਜਾ ਸਾਲ ਦੇ ਸਾਰੇ ਸਰਕਾਰੀ ਕਰਮਚਾਰੀਆਂ ਲਈ ਚਰਨਜੀਤ ਸਿੰਘ ਚੰਨੀ ਨੇ ਕੀਤੇ ਵੱਡੇ ਐਲਾਨ!ਲਖੀਮਪੁਰ ਖੀਰੀ ਚ ਕਿਸਾਨ ਮੁਜ਼ਾਹਰੇ ਦੌਰਾਨ”ਘੱਟੋ ਘੱਟ ਅੱਠ ਮੌਤਾਂ ਕੇਂਦਰ ਗ੍ਰਹਿ ਰਾਜ ਮੰਤਰ ਦਾ ਕਰ ਰਹੇ ਸਨ ਵਿਰੋਧ ਵੇਖੋ ਤਾਜ਼ਾ ਅਪਡੇਟ।ਕਿਸਾਨ ਮੰਡੀ ਚ ਸੀਐਮ ਚੰਨੀ ਨੇ ਕੀਤੇ ਵੱਡੇ ਐਲਾਨ”ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫ਼ੀ ਸਰਟੀਫਿਕੇਟ।ਦੇਸ਼ ਦੇ ਇਨ੍ਹਾਂ ਸੂਬਿਆਂ ਵਿੱਚ ਭਾਰੀ ਬਾਰਸ਼ ਦੀ ਸੰਭਾਵਨਾ ਆਈਐਮਡੀ ਵੱਲੋਂ ਜਾਰੀ ਅਲਰਟ ਇਨ੍ਹਾਂ ਖ਼ਬਰਾਂ ਨੂੰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !