ਆਓ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਲਖੀਮਪੁਰ ਦੇ ਵਿੱਚ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਉੱਥੇ ਬੀਜੇਪੀ ਦੇ ਲੀਡਰਾਂ ਦੇ ਵੱਲੋਂ ਕਿਸਾਨਾਂ ਦੇ ਉੱਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਗੱਡੀਆਂ ਦੇ ਚੜ੍ਹਾਉਣ ਨਾਲ ਉਨ੍ਹਾਂ ਕਿਸਾਨਾਂ ਦੀ ਮੌਤਾਂ ਹੋ ਚੁੱਕੀਆਂ ਹਨ ਅਤੇ ਸੜਕਾਂ ਲਹੂ ਲੁਹਾਣ ਹੋ ਚੁੱਕੀਆਂ ਹਨ ਜਿਸ ਨਾਲ ਦੇਖਣ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸੀ ਜਾ ਰਹੀ ਹੈ ਪਰ ਉਸ ਤੋਂ ਬਾਅਦ ਇੱਕ ਘਟਨਾ ਹੋਰ ਵੇਖਣ ਨੂੰ ਮਿਲੀ ਹੈ ਇਹ ਘਟਨਾ ਜਲੰਧਰ ਦੀ ਵਿਚ ਵਾਪਰੀ ਹੈ ਜਿੱਥੇ ਕਿ ਲੋਕ ਬਹੁਤ ਹੀ ਸ਼ਾਂਤਮਈ ਢੰਗ ਨਾਲ ਆਪਣਾ ਧਰਨਾ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ ਤਾਂ ਉਸ ਸਮੇਂ ਇਕ ਕਾਰ ਚਾਲਕ ਨੇ ਉਨ੍ਹਾਂ ਧਰਨੇ ਦੇ ਲੋਕਾਂ ਦੇ ਉੱਥੇ ਗੱਡੀ ਚੜ੍ਹਾ ਦਿੱਤੀ ਹੈ ਜੀਹਦੇ ਵਿੱਚ ਪਈ ਜਾਨੀ ਨੁਕਸਾਨ ਤਾਂ ਨਹੀਂ ਹੈ
ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋ ਚੁੱਕਾ ਹੈ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਇਕ ਡਰਾਈਵਰ ਨੇ ਧਰਨੇ ਦੇਣ ਵਾਲੇ ਲੋਕਾਂ ਦੇ ਉੱਤੇ ਗੱਡੀ ਚ ਆਈ ਹੈ ਧਨੀ ਚ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਖ਼ਬਰ ਨੂੰ ਦੇਖ ਸਕਦੇ ਹੋ ਖ਼ਬਰ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕਿ ਅਜਿਹਾ ਕਿਉਂ ਹੋ ਰਿਹਾ ਹੈ ਲੋਕ ਆਪਣਾ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ ਜੇ ਫਿਰ ਵੀ ਉਨ੍ਹਾਂ ਨਾਲ ਧੱਕਾ ਹੋ ਰਿਹਾ ਹੈ ਅਤੇ ਅਜਿਹੇ ਲੋਕਾਂ ਉੱਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਆਪਣੇ ਵਿਚਾਰ ਵੀ ਜ਼ਰੂਰ ਇੱਕ ਵਾਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !