ਅੱਜ ਦੀ ਬਹੁਤੀ ਮੰਦਭਾਗੀ ਘਟਨਾ ਜ਼ਿਲ੍ਹਾ ਗੁਰਦਾਸਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਨਵੀਂ ਵਿਆਹੀ ਕੁੜੀ ਨੂੰ ਥੋੜ੍ਹੇ ਸਮੇਂ ਬਾਅਦ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਪਹਿਲਾਂ ਤਾਂ ਸਹੁਰੇ ਪਰਿਵਾਰ ਵਲੋਂ ਦੱਸਿਆ ਜਾਂਦਾ ਹੈ ਕਿ ਲੜਕੀ ਨੇ ਖੁਦਕੁਸ਼ੀ ਖੁਸੀ ਕੀਤੀ ਹੈ ਪਰ ਬਾਅਦ ਵਿੱਚ ਜਦੋਂ ਲੜਕੀ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਜਾਂਦੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਲੜਕੀ ਨੇ ਅਜਿਹਾ ਕੁਝ ਵੀ ਨਹੀਂ ਕੀਤਾ ਸਗੋਂ ਉਸ ਨੂੰ ਖ਼ੁਦ ਹੀ ਮੌਤ ਦੇ ਘਾਟ ਉਤਾਰਿਆ ਗਿਆ ਹੈ ਪਰ ਉਸ ਸਮੇਂ ਤੋਂ ਬਾਅਦ ਉਸ ਲੜਕੀ ਨੂੰ ਭਰਤੀ ਦੇ ਵਿੱਚ ਦਫ਼ਨਾ ਦਿੱਤਾ ਜਾਂਦਾ ਹੈ ਪਰ ਬਾਅਦ ਵਿੱਚ ਜਦੋਂ ਦੁਬਾਰਾ ਮਾਮਲਾ ਸ਼ੁਰੂ ਹੁੰਦਾ ਹੈ ਭਾਵ ਸਕੂਟ ਦੇ ਆਦੇਸ਼ਾਂ ਦੇ ਨਾਲ ਉਸ ਦੀ ਕਬਰ ਦੁਬਾਰਾ ਪੁੱਟੀ ਜਾਂਦੀ ਹੈ ਦੇ ਡੀਐਨਏ ਟੈਸਟ ਲੂਸੀ ਬੌਡੀ ਨੂੰ ਬਾਹਰ ਕੱਢੋ ਬੰਦ ਹੈ ਤਾਂ ਪੁਲੀਸ ਤੇ ਅੱਗ
ਤੇ ਪਿੰਡ ਦੇ ਲੋਕ ਉਸ ਡੈੱਡ ਬੌਡੀ ਨੂੰ ਧਰਤੀ ਵਿੱਚੋਂ ਕੱਢਣ ਦੀ ਕੋਸ਼ਿਸ਼ ਕਰਦੇ ਹਨ ਤੇ ਬਾਹਰ ਕੱਢ ਲੈਂਦੇ ਹਨ ਜੇਕਰ ਤੁਸੀਂ ਉਸ ਡੈੱਡ ਬਾਡੀ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਕਿ ਪੁਲੀਸ ਵੱਲੋਂ ਉਸ ਨੂੰ ਧਰਤੀ ਵਿੱਚੋਂ ਕੱਢਿਆ ਗਿਆ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਬੁਰੀ ਖ਼ਬਰ ਨੂੰ ਦੇਖ ਸਕਦੇ ਹੋ ਅਤੇ ਖ਼ਬਰ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕਿ ਇਹ ਮਾਮਲਾ ਕੀ ਹੈ ਅਤੇ ਦੋਸ਼ੀਆਂ ਉੱਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਜੇਕਰ ਇਸ ਤਰ੍ਹਾਂ ਹੀ ਸਾਡੇ ਸਮਾਜ ਵਿੱਚ ਚੱਲਦਾ ਰਿਹਾ ਤਾਂ ਬੀਤੇ ਦਿਨਾਂ ਵਿਚ ਹੋਰ ਵੀ ਮਾਹੌਲ ਖ਼ਰਾਬ ਹੋ ਸਕਦਾ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !