ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਹੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁਝ ਵੱਡੀਆਂ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ।ਜਿੱਥੇ ਗੱਲਬਾਤ ਕਰਾਂਗੇ ਸਰਕਾਰਾਂ ਵੱਲੋਂ ਕੀਤੇ ਗਏ ਕੁਝ ਵੱਡੇ ਐਲਾਨਾਂ ਬਾਰੇ ਅਤੇ ਕੁਝ ਅਜਿਹੀਆਂ ਪਾਬੰਦੀਆਂ ਜਿਹੜੀਆਂ ਕਿ ਸਾਹਮਣੇ ਨਿਕਲ ਕੇ ਆਈਆਂ ਹਨ।ਖ਼ਬਰਾਂ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਵਾਰ ਨਜ਼ਰ ਮਾਰੀਏ ਅੱਜ ਦੀਆਂ ਅਹਿਮ ਖ਼ਬਰਾਂ ਤੇ!ਲਖੀਮਪੁਰ ਖੀਰੀ ਹਿੰਸਾ:ਅਸੀਸ ਮਿਸ਼ਰਾ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਘਟਨਾ ਦੌਰਾਨ ਲਖੀਮਪੁਰ ਵਿੱਚ ਕਈ ਕਿਸਾਨਾਂ ਨਾਲ ਕੁਝ ਅਜਿਹੀਆਂ ਵੱਡੀਆਂ ਧੱਕੇਸ਼ਾਹੀਆਂ ਹੋਈਆਂ।ਅਤੇ ਜਾਨ ਮਾਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ।
ਟਰਾਂਸਪੋਰਟ ਮੰਤਰੀ ਬਣਦੇ ਹੀ ਵੜਿੰਗ ਨੇ ਪੰਜਾਬ ਵਿਚ ਤਿੰਨ ਦਿਨਾਂ ਵਿੱਚ ਤੇਈ ਬੱਸਾਂ ਕੀਤੀਆਂ ਜ਼ਬਤ!ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਰੇਲ ਰੋਕੋ ਅੰਦੋਲਨ ਦਾ ਅੈਲਾਨ”ਆਪਣੀਆਂ ਰੱਖੀਆਂ ਇਹ ਮੰਗਾਂ!ਹਸਪਤਾਲ ਵਿਚ ਹੁਣ ਮਰਜ਼ੀ ਅਨੁਸਾਰ ਨਹੀਂ ਪੈਸਾ ਵਸੂਲ ਕਰ ਸਕਣਗੇ ਸੁਪਰੀਮ ਕੋਰਟ ਕਰਨ ਜਾ ਰਿਹਾ ਅਜਿਹਾ ਸਿਸਟਮ।ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ 16 ਹਜ਼ਾਰ 986 ਛੋਟੇ ਅਤੇ ਦਰਮਿਆਨੇ ਕਿਸਾਨਾਂ ਦੇ ਕੀਤੇ ਕਰਜ਼ੇ ਮੁਆਫ”ਕੋਲੇ ਦੀ ਕਮੀ ਕਾਰਨ ਗੰਭੀਰ ਹੋਇਆ ਬਿਜਲੀ ਸੰਕਟ,ਪਾਵਰ ਐਕਸਚੇਂਜ ਚ ਵੀ ਰੁਪਏ ਤਕ ਜੰਪ ਤੱਕ ਪੁੱਜੇ ਭਾਅ!ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !