ਉਨ੍ਹਾਂ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਬਣੇ ਨਵੇਂ ਸੀਐਮ ਚਰਨਜੀਤ ਸਿੰਘ ਚੰਨੀ ਬਾਰੇ ਰੋਜ਼ ਨਵੀਂ ਤੋਂ ਨਵੀਂ ਖਬਰ ਸਾਹਮਣੇ ਆ ਰਹੀ ਹੈ ਚੌਥੀ ਕੂਟ ਪੰਜਾਬੀ ਸਿਨਮੇ ਸੀਐਮ ਬਣੇ ਹਨ ਉਨ੍ਹਾਂ ਨੇ ਸੀਐਮ ਬਣਨ ਤੋਂ ਬਾਅਦ ਪੰਜਾਬ ਦੇਸ਼ ਵਿੱਚ ਬਹੁਤ ਵੱਡੇ ਵੱਡੇ ਐਲਾਨ ਕੀਤੇ ਹਨ ਅਤੇ ਥੋੜ੍ਹੇ ਸਮੇਂ ਦੇ ਵਿਚ ਹੀ ਲੋਕਾਂ ਨੇ ਉਨ੍ਹਾਂ ਨੂੰ ਪਛਾਣਦਾ ਵੀ ਕੀਤਾ ਹੈ ਜਿਵੇਂ ਕਿ ਆਪ ਸੋਨੂੰ ਵਧਾਏਗੀ ਉੱਤਰ ਪ੍ਰਦੇਸ਼ ਵਿਚ ਜੋ ਘਟਨਾ ਵਾਪਰੀ ਹੈ ਕਿਸਾਨਾਂ ਦੀਆਂ ਮੌਤਾਂ ਹੋਈਆਂ ਹਨ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਸੀਐਮ ਨੇ ਦੁੱਖ ਸੰਜੇ ਕੀਤਾ ਹੈ ਅਤੇ ਪੀਡ਼ਤ ਪਰਿਵਾਰਾਂ ਨੂੰ ਪੰਜਾਹ ਪੰਜਾਹ ਲੱਖ ਰੁਪਏ ਦਾ ਐਲਾਨ ਵੀ ਕੀਤਾ ਹੈ ਲੋਕਾਂ ਨੇ ਇਸ ਚੀਜ਼ ਦੀ ਸ਼ਲਾਘਾ ਕੀਤੀ ਹੈ ਪਰ ਹੁਣ ਚਰਨਜੀਤ ਸਿੰਘ ਚੰਨੀ ਦੇ ਘਰ ਉਸ ਦੇ ਪੁੱਤਰ ਦੇ ਵਿਆਹ ਦੀ ਖ਼ੁਸ਼ੀ ਦੇਸ਼ ਵਿਚ ਚਰਨਜੀਤ ਸਿੰਘ ਚੰਨੀ ਬਹੁਤ ਘੱਟ ਸ਼ਾਮਲ ਹੋ ਰਹੇ ਹਨ
ਅਤੇ ਲੋਕਾਂ ਦੇ ਦੁੱਖਾਂ ਦੇ ਵਿੱਚ ਜ਼ਿਆਦਾ ਸ਼ਾਮਲ ਹੋ ਰਹੇ ਹਨ ਉਸ ਨੇ ਉਹਦੇ ਪੁੱਤਰ ਦੇ ਵਿਆਹ ਦਿੱਤੀ ਇਕ ਵੱਡਾ ਐਲਾਨ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਬਿਆਨ ਕੋਰੋਨਾ ਕਾਲ ਦੇ ਨਿਯਮਾਂ ਅਨੁਸਾਰ ਹੀ ਹੋਵੇਗਾ ਇਸ ਦੇ ਵਿੱਚ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਹੀ ਸ਼ਾਮਲ ਹੋਣਗੇ ਅਤੇ ਕਿਸੇ ਵੀ ਬੰਦੇ ਨੂੰ ਬਾਹਰੋਂ ਨਹੀਂ ਸੱਦਿਆ ਜਾਵੇਗਾ ਅਤੇ ਵਿਆਹ ਬਹੁਤ ਸਾਦੇ ਢੰਗ ਨਾਲ ਹੋਵੇਗਾ ਅਤੇ ਬਰਾਤ ਵੀ ਗੁਰੂ ਘਰ ਦੇ ਵਿੱਚ ਹੀ ਰੁਕੇਗੀ ਇਹ ਸਾਰੇ ਐਲਾਨ ਚਰਨਜੀਤ ਸਿੰਘ ਚੰਨੀ ਨੂੰ ਖ਼ਿਤਾਬ ਕੀਤਿਆਂ ਜੇਕਰ ਤੂੰ ਤੁਸੀਂ ਉਨ੍ਹਾਂ ਐਲਾਨਾਂ ਨੂੰ ਸੁਣਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰ ਸਕਦੇ ਹੋ ਅਤੇ ਪੂਰੀ ਖ਼ਬਰ ਨੂੰ ਜਾਣ ਸਕਦੇ ਹੋ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !