ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਅਣਗਹਿਲੀਆਂ ਗੱਲਾਂ ਅਤੇ ਕੁਝ ਅਜਿਹੇ ਕਾਰਨਾਮੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਅਸੀਂ ਵੇਖ ਕੇ ਹੈਰਾਨ ਰਹਿ ਜਾਂਦੇ ਹਾਂ।ਪੰਜਾਬ ਵਿੱਚ ਚੋਰੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ ਗੱਲਬਾਤ ਕਰੀਏ ਅੱਜ ਜਿਹੇ ਤਾਜ਼ਾ ਖ਼ਬਰ ਉੱਤੇ ਫਤਹਿਗੜ੍ਹ ਸਾਹਿਬ ਤੋਂ ਇਕ ਤਾਜ਼ੀ ਹੀ ਖ਼ਬਰ ਨਿਕਲ ਕੇ ਆਈ ਹੈ।ਜਿੱਥੇ ਦੋ ਨਕਾਬਪੋਸ਼ ਚੋਰਾਂ ਵੱਲੋਂ ਸਵੇਰੇ ਸਵੇਰੇ ਅਜਿਹੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ।ਜਾਣਕਾਰੀ ਮੁਤਾਬਕ ਦੱਸਦੀ ਕਿ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਇਹ ਤਸਵੀਰਾਂ ਉਸ ਵੇਲੇ ਦੀਆਂ ਹਨ।ਜਦੋਂ ਉਨ੍ਹਾਂ ਨਕਾਬਪੋਸ਼ ਚੋਰਾਂ ਨੇ ਇਕ ਸਵੇਰੇ ਸਵੇਰੇ ਸੈਰ ਕਰਨ ਜਾਂਦੀ ਲੜਕੀ ਦਾ ਪਿੱਛਾ ਕੀਤਾ ਅਤੇ ਉਸ ਦੇ ਗਲੇ ਵਿੱਚ ਹੱਥ ਪਾਇਆ ਤੇ ਉਸ ਦੀ ਚੇਨ ਲੈ ਕੇ ਫ਼ਰਾਰ ਹੋ ਗਏ ਅਤੇ ਇੱਕ ਲੜਕਾ ਪੈਦਲ ਆਉਂਦਾ ਦਿਖਾਈ ਦੇ ਰਿਹਾ ਹੈ ਅਤੇ ਦੂਜਾ ਮੋਟਰ ਸਾਈਕਲ ਤੇ ਹੈਲਮਟ ਪਾ ਕੇ ਤਿਆਰ ਖੜ੍ਹਾ ਹੈ
ਅਤੇ ਬਾਅਦ ਵਿੱਚ ਉਹ ਲੜ ਕੇ ਉਥੋਂ ਫਰਾਰ ਹੋ ਜਾਂਦੇ ਹਨ।ਜਾਣਕਾਰੀ ਮੁਤਾਬਕ ਦੱਸ ਜੀ ਕਿ ਉਹ ਲੜਕੀ ਫਤਿਹਗਡ਼੍ਹ ਸਾਹਿਬ ਦੇ ਇੱਕ ਵਪਾਰੀ ਦੀ ਲੜਕੀ ਹੈ ਅਤੇ ਉਸ ਲੜਕੀ ਨਾਲ ਉਨ੍ਹਾਂ ਨੇ ਲੁੱਟ ਖੋਹ ਕੀਤੀ ਅਤੇ ਬਾਅਦ ਵਿਚ ਉਸ ਦੀ ਚੈਨ ਲੈ ਕੇ ਫ਼ਰਾਰ ਹੋ ਗਏ ਅਤੇ ਜਦੋਂ ਪੁਲੀਸ ਵੱਲੋਂ ਕਾਰਵਾਈ ਕੀਤੀ”ਤਾਂ ਪੁਲਸ ਮੁਲਾਜ਼ਮਾਂ ਨੇ ਸਾਰਾ ਮਾਮਲਾ ਦਰਜ ਕਰ ਲਿਆ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।