ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਅਤੇ ਰਾਜਨੀਤੀ ਵਿੱਚ ਚੱਲ ਰਹੀਆਂ ਕੱਜੇ ਕੁਝ ਅਜਿਹੀਆਂ ਉੱਥਲਾਂ ਪੁੱਥਲਾਂ ਨੂੰ ਲੈ ਕੇ ਹਰ ਦਿਨ ਚਰਚਾ ਬਣਿਆ”ਅਸੀਂ ਸਰਕਾਰਾਂ ਵਿੱਚ ਚੱਲ ਰਹੀਆਂ ਸਿਆਸੀ ਪਾਰਟੀਆਂ ਨੂੰ ਲੈ ਕੇ ਕੁਝ ਵੱਡੀਆਂ ਖ਼ਬਰਾਂ ਸਾਹਮਣੇ ਨਿਕਲ ਕੇ ਆਉਂਦੀਆਂ ਹਨ”ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੂੰ ਕੁਝ ਅਜਿਹਾ ਟਵੀਟ ਕਰ ਕੇ ਅਤੇ ਅਜਿਹੀਆਂ ਸਲਾਹਾਂ ਦਿੱਤੀਆਂ ਹਨ ਅਤੇ ਜਿਸ ਦਿਨ ਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਵਿਚ ਅਤੇ ਹੋਰ ਵੱਡੇ ਰਾਜਾਂ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਵੱਡਾ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਇਨ੍ਹਾਂ ਬਿਜਲੀ ਕੱਟਾਂ ਕਾਰਨ ਕੁਝ ਵੱਡੇ ਉਦਯੋਗ ਅਤੇ ਹੋਰ ਕਈ ਕਾਰਨਾਂ ਵਿੱਚ ਰੁਕਾਵਟ ਆਉਂਦੀ ਹੈ।ਇਨ੍ਹਾਂ ਗੱਲਾਂ ਨੂੰ ਮੁੱਖ ਰੱਖਦਿਆਂ ਹੋਇਆਂ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨਾਲ ਕੁਝ ਰਾਏ ਮਸਲੇ ਕੀਤੇ
ਅਤੇ ਉਨ੍ਹਾਂ ਨੂੰ ਆਪਣੀ ਸਲਾਹ ਦਿੱਤੀ।ਪੰਜਾਬ ਵਿੱਚ ਬਿਜਲੀ ਦਾ ਕਾਰਨ ਇਹ ਬਣਿਆ ਹੋਇਆ ਹੈ ਕਿ ਪੰਜਾਬ ਦੇ ਕੁਝ ਵੱਡੇ ਥਰਮਲ ਪਲਾਂਟਾਂ ਵਿੱਚ ਕੋਲੇ ਦੀਆਂ ਕਮੀਆਂ ਕਾਰਨ ਇਹ ਸਮੱਸਿਆਵਾਂ ਆ ਰਹੀਆਂ ਹਨ।ਅਤੇ ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਹੀ ਕਿਹਾ ਕਿ ਜਿੱਥੇ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਵਿਚ ਕੋਲਾ ਤੀਹ ਦਿਨ ਦਾ ਰੱਖਿਆ ਹੋਣਾ ਚਾਹੀਦਾ ਸੀ ਪਰ ਉਥੇ ਹੀ ਇਨ੍ਹਾਂ ਗੱਲਾਂ ਨੂੰ ਅਣਗਹਿਲੀ ਕਰਦਿਆਂ ਇਹ ਸਮੱਸਿਆ ਸਾਹਮਣੇ ਆ ਰਹੀ ਹੈ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !