ਪਤਨੀ ਦਾ ਚਲਦਾ ਸੀ ਗੈਰ ਮਰਦਾਂ ਨਾਲ ਚੱਕਰ

Viral Update

ਪਤਨੀ ਦਾ ਚਲਦਾ ਸੀ ਗ਼ੈਰ ਮਰਦ ਨਾਲ ਨਾਜਾਇਜ਼ ਸੰਬੰਧ-ਪ੍ਰੇਮੀ ਨਾਲ ਮਿਲ ਪਤੀ ਨੂੰ ਦਿੱਤੀ ਖੌਫਨਾਕ ਮੌ-ਤ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਚੱਲ ਰਹੀਆਂ ਕੁਝ ਅਜਿਹੀਆਂ ਵੱਡੀਆਂ ਵਾਰਦਾਤਾਂ ਧੀਆਂ ਵੀਡੀਓਜ਼ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਸਾਡੇ ਪੇਜ ਤੇ ਪਹਿਲੀ ਵਾਰ ਆਏ ਹੋਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਮਿਲਦੀ ਰਹੇ।ਜਾਣਕਾਰੀ ਮੁਤਾਬਕ ਦੱਸ ਦੇਈਏ ਕਿ ਪੰਜਾਬ ਵਿੱਚ ਇਹ ਵਾਰਦਾਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ ਅੱਜ ਦੀ ਇਹ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ!ਨਾਜਾਇਜ਼ ਸਬੰਧਾਂ ਦੇ ਵਿਚ ਰੋੜਾ ਬਣ ਰਹੇ ਇਕ ਪਤੀ ਦੀ ਆਪਣੀ ਪਤਨੀ ਵੱਲੋਂ ਕ-ਤ-ਲ ਕਰਨ ਦੀ ਵਾਰਦਾਤ ਇਹ ਸਾਹਮਣੇ ਨਿਕਲ ਕੇ ਆਈ ਹੈ।ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਪਿਛਲੇ ਕੁਝ ਲੰਬੇ ਸਮੇਂ ਤੋਂ ਹੀ ਮ੍ਰਿਤਕ ਦੀ ਪਤਨੀ ਦੇ ਨਾਜਾਇਜ਼ ਸੰਬੰਧ ਇਕ ਵਿਅਕਤੀ ਨਾਲ ਸੀ ਅਤੇ ਸਮੇਂ ਸਿਰ ਹੌਲੀ ਹੌਲੀ ਜਦੋਂ ਉਸ ਦੇ ਪਤੀ ਨੂੰ ਉਨ੍ਹਾਂ ਵਿਚਕਾਰ ਇਹ ਨਾਜਾਇਜ਼ ਸਬੰਧਾਂ ਦਾ ਪਤਾ ਲੱਗਿਆ ਤਾਂ ਉਸ ਦੇ ਪਤੀ ਨੇ ਉਸ ਨੂੰ ਰੋਕਣ ਲਈ ਕੁਝ ਅਜਿਹੇ ਵੱਡੇ ਕਦਮ ਚੁੱਕੇ।ਇਹ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਜ਼ਿਲ੍ਹਾ ਬਠਿੰਡਾ ਤੋਂ ਜਿੱਥੇ ਕਿ ਇਕ ਪਤਨੀ ਦੇ ਨਾਲ ਚੱਲ ਰਹੇ ਨਾਜਾਇਜ਼ ਸਬੰਧਾਂ ਕਾਰਨ ਅਤੇ ਉਸ ਨਾਲ ਮਿਲੇ ਹੋਏ ਹੋਰ ਨੇ ਉਸ ਵਿਅਕਤੀ ਨੂੰ ਮੌਤ ਦੇ ਮੂੰਹ ਤਕ ਪਹੁੰਚਾ ਦਿੱਤਾ।ਅਤੇ ਜਦੋਂ ਇਸ ਘਟਨਾ ਦੀ ਖ਼ਬਰ ਪੁਲੀਸ ਪ੍ਰਸ਼ਾਸਨ ਵੱਲ ਪਹੁੰਚੀ ਤਾਂ ਪੁਲਸ ਪ੍ਰਸ਼ਾਸਨ ਨੇ ਪੂਰੀ ਤਰ੍ਹਾਂ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਫਿਲਹਾਲ ਫਰਾਰ ਹਨ ਅਤੇ ਪੁਲਸ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ।ਸਾਡੇ ਸਮਾਜ ਵਿੱਚ ਇਹ ਵਾਰਦਾਤਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ ਕਿਉਂਕਿ ਇਨ੍ਹਾਂ ਦਾ ਕਾਰਨ ਹੀ ਹੁੰਦਾ ਹੈ ਜਦੋਂ ਕੋਈ ਪਤਨੀ ਆਪਣੇ ਘਰ ਤੋਂ ਅਲੱਗ ਹੋ ਕੇ ਬਾਹਰ ਨਾਜਾਇਜ਼ ਸਬੰਧ ਬਣਾ ਲੈਂਦੀ ਹੈ ਤਾਂ ਉਸ ਵਿਅਕਤੀ ਦੇ ਪਰਿਵਾਰ ਅਤੇ ਉਸ ਵਿਅਕਤੀ ਨੂੰ ਇਸ ਦਾ ਮੁਖਤਿਆਜਾ ਭੁਗਤਣਾ ਪੈਂਦਾ ਹੈ।ਥਾਣੇ ਵਿੱਚ ਕਰਾਏ ਗਏ ਇਸ ਕੇਸ ਨੂੰ ਦਰਜ ਕੌਰ ਸਿੰਘ ਨੇ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਅੱਜ ਤੋਂ ਪੰਦਰਾਂ ਸਾਲ ਪਹਿਲਾਂ ਇਨ੍ਹਾਂ ਦਾ ਵਿਆਹ ਹੋਇਆ ਸੀ ਅਤੇ ਇਨ੍ਹਾਂ ਦੇ ਇੱਕ ਲੜਕਾ ਤੇ ਦੋ ਲੜਕੀਆਂ ਵੀ ਹਨ ਅਤੇ ਕੁਝ ਸਮਾਂ ਲੰਘਣ ਬਾਅਦ ਇਸ ਔਰਤ ਨੇ ਆਪਣੀ ਨਾਜਾਇਜ਼ ਸੰਬੰਧ ਇੱਕ ਵਿਅਕਤੀ ਨਾਲ ਬਣਾਏ।ਅਤੇ ਜਿਸ ਦਾ ਮੁਖਤਿਅਜਾ ਉਸ ਦੇ ਪਤੀ ਨੂੰ ਭੁਗਤਣਾ ਪਿਆ।ਅਤੇ ਮ੍ਰਿਤਕ ਦੀ ਪਤਨੀ ਨੇ ਆਪਣੇ ਭਰਾ ਅਤੇ ਉਸ ਸਾਥੀ ਨਾਲ ਮਿਲ ਕੇ ਆਪਣੇ ਪਤੀ ਦਾ ਕ-ਤ-ਲ ਕਰ ਦਿੱਤਾ,ਮ੍ਰਿਤਕ ਦੇ ਪਰਿਵਾਰ ਦੀ ਪ੍ਰਸ਼ਾਸਨ ਅੱਗੇ ਹੀ ਮੰਗ ਰੱਖੀ ਜਾਂਦੀ ਹੈ ਕਿ ਉਨ੍ਹਾਂ ਨੂੰ ਇਸ ਦਾ ਇਨਸਾਫ਼ ਮਿਲੇ ਕਿਉਂਕਿ ਹੋਰ ਕੋਈ ਪੰਜਾਬ ਵਿੱਚ ਅਜਿਹੀ ਵਾਰਦਾਤ ਨਾ ਹੋਵੇ ਤਾਂ ਜੋ ਉਸ ਦੇ ਪਰਿਵਾਰ ਨੂੰ ਵੀ ਇਸ ਦੌਰ ਵਿਚ ਜ਼ੁਲਮ ਲੰਘਣਾ ਪਵੇ।ਇਸੇ ਕਾਰਨਾਂ ਨੂੰ ਨਜ਼ਰ ਵਿਚ ਰੱਖਦੇ ਹੋਏ ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਨੂੰ ਕਿਹਾ ਹੈ

ਕਿ ਇਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਅਤੇ ਪੁਲਸ ਪ੍ਰਸ਼ਾਸਨ ਨੇ ਵੀ ਪੂਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਡੀਐੱਸਪੀ ਨੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਜਦੋਂ ਵੀ ਉਨ੍ਹਾਂ ਦੀ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ। ਅਤੇ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਹੁਣ ਉਨ੍ਹਾਂ ਦੇ ਛੋਟੇ ਬੱਚੇ ਵੀ ਸਨ ਜਿਹੜੇ ਕਿ ਹੁਣ ਆਪਣੇ ਪਿਤਾ ਦੀ ਉਡੀਕ ਕਰ ਰਹੇ ਹਨ ਪਰ ਉਹ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ।ਜੇ ਪਰਿਵਾਰ ਵਿੱਚ ਸੋਗ ਦੀ ਲਹਿਰ ਬਣੀ ਹੋਈ ਹੈ ਹੋਰ ਵਧੇਰੇ ਜਾਣਕਾਰੀ ਲੈਣ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਉਸ ਉੱਤੇ ਕਲਿੱਕ ਕਰੋ ਅਤੇ ਅਾਪਣੀ ਰਾੲਿ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *