UP ਪੁਲਿਸ ਫਿਰ ਕਿਸਾਨਾਂ ਅੱਗੇ ਹੋਈ-ਦੇਖੋ ਹਜ਼ਾਰਾਂ ਦੀ ਫ਼ੌਜ ਨੇ ਘੇਰਿਆ ਕਿਸਾਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਬਹੁਤ ਸਾਰੀਆਂ ਕਿਸਾਨੀ ਮੋਰਚੇ ਨੂੰ ਲੈ ਕੇ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਿਛਲੇ ਕੁਝ ਲੰਬੇ ਸਮੇਂ ਤੋਂ ਹੀ ਕਿਸਾਨੀ ਮੋਰਚਾ ਆਪਣੇ ਹੱਕ ਸੱਚ ਲਈ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠਾ ਹੋਇਆ ਹੈ ਅਤੇ ਸਰਕਾਰ ਵੱਲੋਂ ਕੋਈ ਵੀ ਅਜਿਹੇ ਕਦਮ ਨਹੀਂ ਚੁੱਕੇ ਜਾ ਰਹੇ ਜੋ ਕਿ ਕਿਸਾਨਾਂ ਲਈ ਲਾਹੇਵੰਦ ਹੋਣ ਅਤੇ ਕਿਸਾਨ ਬੜੇ ਹੀ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਰੁਲ ਰਹੇ ਹਨ।ਅਤੇ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕਿਸਾਨ ਜਥੇਬੰਦੀਅਾਂ ਵੱਲੋਂ ਕੀਤੀਅਾਂ ਜਾ ਰਹੀਅਾਂ ਸਰਕਾਰ ਵੱਲ ਰੈਲੀਆਂ ਦਰੋਣ ਕਿਸਾਨਾਂ ਉੱਪਰ ਪੁਲੀਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਵਿਚ ਬਹੁਤ ਸਾਰੇ ਕਿਸਾਨਾਂ ਨੇ ਆਪਣੀ ਜਾਨ ਦਿੱਤੀ।ਅਤੇ ਫਿਰ ਵੀ ਕੇਂਦਰ ਦੀ ਸਰਕਾਰ ਨੂੰ ਕੋਈ ਵੀ ਫ਼ਰਕ ਨਹੀਂ ਪਿਆ ਜੋ ਕਿਸਾਨ ਦਿੱਲੀ ਦੀਆਂ ਸੜਕਾਂ ਉੱਤੇ ਸ਼ਹੀਦ ਹੋਏ ਹਨ।ਪੁਲਸ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਲਗਾਤਾਰ ਲਾਠੀਚਾਰਜ ਕਿਸਾਨਾਂ ਨੂੰਹ ਵਧੇਰੇ ਤੌਰ ਤੇ ਸੱਟਾਂ ਲੱਗੀਆਂ ਅਤੇ ਕੁਝ ਅਜਿਹੇ ਵੱਡੇ ਜ਼ਖ਼ਮੀ ਹੋ ਗਏ ਹਨ।ਖ਼ਬਰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਸਮੇਂ ਸਿਰ ਇਨ੍ਹਾਂ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਦਿੰਦੇ ਰਹੀਏ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਲਖੀਮਪੁਰ ਵਿੱਚ ਕਿਸਾਨ ਜਥੇਬੰਦੀਆਂ ਨੇ ਰੋਸ ਧਰਨਾ ਕੱਢੇ ਗਏ ਸੀ ਅਤੇ ਉਥੋਂ ਦੇ ਇਕ ਮੰਤਰੀ ਨੇ ਮੁੰਡੇ ਨੇ ਕਿਸਾਨਾਂ ਉਪਰ ਗੱਡੀ ਚੜ੍ਹਾ ਕੇ ਉਨ੍ਹਾਂ ਦੀ ਮੌਤ ਕਰ ਦਿੱਤੀ ਅਤੇ ਕੁਝ ਅਜਿਹੇ ਕਿਸਾਨਾਂ ਨੂੰ ਗੰਭੀਰ ਤੌਰ ਤੇ ਸੱਟਾਂ ਵੀ ਵੱਜੀਆਂ।ਇਸੇ ਨਜ਼ਰੀਏ ਨੂੰ ਮੁੱਖ ਰੱਖਦੇ ਹੋਏ ਕਿਸਾਨ ਜਥੇਬੰਦੀਆਂ ਨੇ ਇਹ ਫ਼ੈਸਲਾ ਲਿਆ ਕਿ ਅੱਜ ਦੇ ਦਿਨ ਹੀ ਉਸ ਕਿਸਾਨ ਦੀ ਮੌਤ ਹੋਈ ਸੀ ਅਤੇ ਉਨ੍ਹਾਂ ਦੀ ਮੌਤ ਨੂੰ ਸ਼ਰਧਾਂਜਲੀ ਦੇਣ ਲਈ ਕਿਸਾਨ ਜਥੇਬੰਦੀਆਂ ਹੁੰਮ ਹੁਮਾ ਕੇ ਲਖੀਮਪੁਰ ਵਿਖੇ ਪਹੁੰਚ ਰਹੀਆਂ ਸਨ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਯੂ ਪੀ ਦੇ ਪੁਲਸ ਮੁਲਾਜ਼ਮ ਉਨ੍ਹਾਂ ਕਿਸਾਨਾਂ ਨੂੰ ਜ਼ਬਰਦਸਤੀ ਰੋਕ ਰਹੇ ਹਨ।ਅਤੇ ਉਨ੍ਹਾਂ ਕਿਸਾਨਾਂ ਨਾਲ ਪੁਰਜ਼ੋਰ ਧੱਕਾਸ਼ਾਹੀ ਕਰ ਰਹੇ ਹਨ।ਕਿਉਂਕਿ ਸਰਕਾਰ ਨੂੰ ਇਹ ਨਹੀਂ ਆਉਂਦਾ ਕਿ ਕਿਸਾਨਾਂ ਨੇ ਇਸ ਰੋਸ ਧਰਨੇ ਵਿੱਚ ਆਪਣੀਆਂ ਜਾਨਾਂ ਵੀ ਦਿੱਤੀਆਂ ਹਨ ਅਤੇ ਸਰਕਾਰ ਉਨ੍ਹਾਂ ਦੇ ਹੱਕਾਂ ਲਈ ਗੱਲ ਹੀ ਨਹੀਂ ਕਰ ਰਹੀ।ਅਤੇ ਉਹ ਆਪਣੇ ਭਰਾਵਾਂ ਨੂੰ ਸ਼ਰਧਾਂਜਲੀ ਦੇਣ ਲਈ ਲਖੀਮਪੁਰ ਹੁੰਮ ਹੁੰਮਾ ਕੇ ਪਹੁੰਚ ਰਹੇ ਹਨ ਪਰ ਸਰਕਾਰ ਉਨ੍ਹਾਂ ਨੂੰ ਉਥੇ ਪਹੁੰਚਣ ਹੀ ਨਹੀਂ ਦੇ ਰਹੀ।ਵੀਡੀਓ ਵਿੱਚ ਦਿਖਾਈ ਦੇ ਰਹੇ ਯੂ ਪੀ ਪੁਲਸ ਦੇ ਮੁਲਾਜ਼ਮ ਉਨ੍ਹਾਂ ਨੂੰ ਅੱਗੇ ਉਸ ਜਗ੍ਹਾ ਤੇ ਨਹੀਂ ਪਹੁੰਚਣ ਦੇ ਰਹੇ ਜਿਥੇ ਕਿਸਾਨ ਜਥੇਬੰਦੀਆਂ ਨੇ ਆਪਣਾ ਰੋਸ ਪ੍ਰਦਰਸ਼ਨ ਕਰਨਾ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਦੇਣੀ ਹੈ ਜਿਹੜੀ ਕਿ ਇਸ ਕਿਸਾਨੀ ਸੰਘਰਸ਼ ਵਿੱਚ ਆਪਣੀ ਜਾਨ ਵਾਰ ਦਿੱਤੀ।
ਅਤੇ ਸਰਕਾਰ ਫਿਰ ਵੀ ਕਿਸਾਨਾਂ ਨੂੰ ਉਨ੍ਹਾਂ ਲਈ ਸ਼ਰਧਾਂਜਲੀ ਦੇਣ ਤੋਂ ਰੋਕ ਰਹੀ ਹੈ ਅਤੇ ਵੀਡਿਓਜ਼ ਬਣਾ ਰਹੀ ਹੈ।ਜਾਣਕਾਰੀ ਮੁਤਾਬਕ ਦੱਸਦੀ ਹੈ ਕਿ ਅੱਜ ਦੇ ਦਿਨ ਲਖੀਮਪੁਰ ਖੀਰੀ ਵਿੱਚ ਕਿਸਾਨ ਜਥੇਬੰਦੀਆਂ ਹੁੰਮ ਹੁਮਾ ਕੇ ੳੁਨ੍ਹਾਂ ਕਿਸਾਨਾਂ ਲਈ ਅੰਤਿਮ ਅਰਦਾਸ ਲਈ ਪਹੁੰਚ ਰਹੇ ਹਨ ਪਰ ਯੂ ਪੀ ਦੀ ਪੁਲੀਸ ਉਨ੍ਹਾਂ ਨੂੰ ਉੱਥੇ ਨਹੀਂ ਪਹੁੰਚਣ ਦੇ ਰਹੀ।ਅਤੇ ਰਸਤੇ ਵਿੱਚ ਹੀ ਰੋਕ ਰਹੀ ਹੈ ਇਹ ਸਾਰੀ ਜਾਣਕਾਰੀ ਬੀਵੀ ਦੇ ਅਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੈਲੀ ਦੱਸਿਆ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਓ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !