ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਆਏ ਦਿਨ ਹੀ ਕੁਝ ਅਜਿਹੀਆਂ ਵੱਡੀਆਂ ਵੀਡੀਓਜ਼ ਵਾਇਰਲ ਹੁੰਦੀਆਂ ਦਿਖਾਈ ਦਿੰਦੀਆਂ ਹਨ ਜਿਹੜੀਆਂ ਕਿ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ ਅਤੇ ਬੜੇ ਹੀ ਖੌਫਨਾਕ ਤਰੀਕੇ ਨਾਲ ਕੁਝ ਲੋਕ ਅਜਿਹੇ ਵੱਡੇ ਕਦਮ ਚੁੱਕਦੇ ਹਨ ਜਿਹੜੀ ਕਿ ਲੋਕਾਂ ਦੇ ਹਿੱਤਾਂ ਲਈ ਭਾਰੀ ਸਮੱਸਿਆ ਦਾ ਰੂਪ ਲੈ ਲੈਂਦੇ ਹਨ।ਅਜਿਹੀ ਹੀ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਜ਼ਿਲ੍ਹਾ ਲੁਧਿਆਣਾ ਨੂੰ ਜਿੱਥੇ ਕਿ ਕੁਝ ਅਜਿਹੇ ਨਕਾਬਪੋਸ਼ ਲੁਟੇਰੇ ਜਿਹੜੇ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਕਾਬੂ ਕੀਤੇ ਗਏ ਅਤੇ ਉਨ੍ਹਾਂ ਕੋਲੋਂ ਅਜਿਹੀਆਂ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਜਿਨ੍ਹਾਂ ਨੂੰ ਦੇਖ ਪੁਲਸ ਮੁਲਾਜ਼ਮ ਵੀ ਰਹਿ ਗਏ ਹੈਰਾਨ।ਕਿਉਂਕਿ ਉਹ ਲੋਕ ਪਰਦੇ ਦੇ ਪਿੱਛੇ ਅਜਿਹੇ ਕੰਮ ਕਰਦੇ ਸਨ ਜਿਨ੍ਹਾਂ ਨੂੰ ਸੁਣ ਤੁਸੀਂ ਵੀ ਹੈਰਾਨ ਰਹਿ ਜਾਵੋਗੇ ਅਤੇ ਆਪਣੇ ਸਿਸਟਮ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਕਰਦੇ ਸਨ।ਜਾਣਕਾਰੀ ਮੁਤਾਬਕ ਦੱਸਦੀ ਹੈ
ਕਿ ਉਨ੍ਹਾਂ ਦਾ ਹੀ ਕੰਮ ਸੀ ਕਿ ਲੋਕਾਂ ਨੂੰ ਇਨ੍ਹਾਂ ਗੈਰਕਾਨੂੰਨੀ ਹਥਿਆਰਾਂ ਨਾਲ ਡਰਾ ਧਮਕਾ ਕੇ ਉਨ੍ਹਾਂ ਕੋਲੋਂ ਪੈਸਾ ਬਰਾਮਦ ਕਰ ਲੈਣਾ ਅਤੇ ਅਜਿਹੀਆਂ ਵੱਡੀਆਂ ਚੋਰੀਆਂ ਨੂੰ ਹੱਥ ਪਾਉਂਦੇ ਸਨ।ਜਾਣਕਾਰੀ ਮੁਤਾਬਕ ਦੱਸੀ ਸੀ ਕਿ ਹੁਣ ਪੁਲਸ ਮੁਲਾਜ਼ਮਾਂ ਨੇ ਆਪਣੀ ਕੜੀ ਨਿਗਰਾਨੀ ਨਾਲ ਉਨ੍ਹਾਂ ਨੂੰ ਪਕੜ ਲਿਆ ਗਿਆ ਹੈ ਅਤੇ ਉਨ੍ਹਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਅਤੇ ਦੱਸਦੀ ਹੈ ਕਿ ਹੁਣ ਉਨ੍ਹਾਂ ਨੂੰ ਰਿਮਾਂਡ ਤੇ ਲਿਜਾਇਆ ਜਾਵੇਗਾ ਅਤੇ ਦੇਖਦੇ ਹਾਂ ਕਿ ਉਨ੍ਹਾਂ ਤੋਂ ਕੀ ਕੁਝ ਹੋਰ ਵੀ ਪੁਖਤਾ ਸਬੂਤ ਮਿਲਦੇ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ!
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !