ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਘਟਨਾਵਾਂ ਸਾਡੇ ਸਾਹਮਣੇ ਨਿਕਲ ਕੇ ਆਉਂਦੀਆਂ ਹਨ।ਅਤੇ ਕੁਝ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਹੜੀਆਂ ਕਿ ਲੋਕਾਂ ਅਤੇ ਲੋਕਾਂ ਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ,ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਏ ਹੋ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਇਆ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀਏ।ਵੀਡੀਓ ਵਿੱਚ ਦਿਖਾਈ ਦੇ ਰਹੀਆਂ ਇਹ ਪਰਵਾਸੀ ਔਰਤਾਂ ਅਤੇ ਕੁੱਝ ਪਿੰਡਾਂ ਦੇ ਲੋਕ ਜਿਹੜਿਆਂ ਨੂੰ ਕਿ ਏਡਾ ਵੱਡਾ ਸਦਮਾ ਲੱਗਿਆ ਹੈ ਜਿਹੜਾ ਕਿ ਸਾਰੀ ਉਮਰ ਵੀ ਨਹੀਂ ਭੁੱਲ ਸਕਦਾ ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਤਕਰੀਬਨ ਡੇਢ ਕੁ ਵਜੇ ਦਾ ਸਮਾਂ ਸੀ ਜਿਹੜੇ ਕਿ ਇਸ ਗੱਡੀ ਵਿਚ ਆ ਰਹੇ ਲੋਕ ਵਿਆਹ ਤੋਂ ਪਰਤ ਰਹੇ ਸਨ ਅਤੇ ਟਰੈਕਟਰ ਟਰਾਲੀ ਵਿੱਚ ਆ ਰਹੇ ਕੁਝ ਪਰਵਾਸੀ ਲੋਕ ਦਰਗਾਹ ਤੋਂ ਮੱਥਾ ਟੇਕ ਕੇ ਆ ਰਹੇ ਸਨ ਅਤੇ ਅਚਾਨਕ ਹੀ ਖੇਤਾਂ ਵਿੱਚ ਉਨ੍ਹਾਂ ਦਾ ਆਪਸ ਵਿੱਚ ਕੁਝ ਅਜਿਹਾ ਵੱਡਾ ਭਾਣਾ ਵਾਪਰਦਾ ਹੈ ਜਿਹੜਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੰਦਾ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਤਕਰੀਬਨ ਪੰਜ ਲੋਕਾਂ ਦੀ ਇਸ ਹਾਦਸੇ ਵਿੱਚ ਮੌਤ ਹੋ ਚੁੱਕੀ ਹੈ
ਅਤੇ ਕਈ ਗੰਭੀਰ ਤੌਰ ਤੇ ਖੱਟੜ ਦੱਸੇ ਗਏ ਹਨ।ਅਤੇ ਦੱਸਿਆ ਜਾ ਰਿਹਾ ਹੈ ਕਿ ਤਕਰੀਬਨ ਡੇਢ ਵਜੇ ਦੇ ਸਮੇਂ ਦੌਰਾਨ ਕੁਝ ਅਜਿਹੀਆਂ ਵੱਡੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਪਿੰਡਾਂ ਦੇ ਆਸਪਾਸ ਦੇ ਲੋਕ ਉੱਥੇ ਇਕੱਠੇ ਹੁੰਦੇ ਹਨ।ਅਤੇ ਉਨ੍ਹਾਂ ਦੀ ਮਦਦ ਲਈ ਆ ਪਹੁੰਚਦੇ ਹਨ।ਅਤੇ ਉਨ੍ਹਾਂ ਨੂੰ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਂਦਾ ਹੈ ਅਤੇ ਕੁਝ ਅਜਿਹੇ ਫੱਟੜ ਲੋਕ ਜੇਰੇ ਇਲਾਜ ਪਏ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !