ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਕੁਝ ਅਜਿਹੇ ਲੋਕਾਂ ਦੀਆਂ ਵੀਡੀਓਜ਼ ਆਏ ਦਿਨ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਅਜਿਹੀਆਂ ਸੰਸਥਾਵਾਂ ਦੀ ਲੋਡ਼ ਹੁੰਦੀ ਹੈ ਕਿਉਂਕਿ ਉਨ੍ਹਾਂ ਦਾ ਗੁਜ਼ਾਰਾ ਬਡ਼ੀ ਮੁਸ਼ਕਿਲ ਨਾਲ ਹੀ ਹੁੰਦਾ ਹੈ।ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਗਈ ਹੈ ਜ਼ਿਲਾ ਤਰਨਤਾਰਨ ਦੇ ਇਕ ਪਿੰਡ ਵਿਚ ਰਹਿ ਰਿਹਾ ਗ਼ਰੀਬ ਪਰਿਵਾਰ ਜਿਸ ਵਿੱਚ ਪਤੀ ਪਤਨੀ ਦੋਵੇਂ ਹੀ ਕੁਦਰਤੀ ਤੌਰ ਤੇ ਅਪਾਹਜ ਹਨ।ਅਤੇ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਸ ਪਰਿਵਾਰ ਕੋਲ ਦੋ ਵਕਤ ਦੀ ਰੋਟੀ ਦਾ ਖਰਚਾ ਵੀ ਨਹੀਂ ਹੁੰਦਾ ਅਤੇ ਉਨ੍ਹਾਂ ਦੇ ਇੱਕੋ ਛੋਟਾ ਬੱਚਾ ਹੈ।ਜਿਸ ਦਾ ਢਿੱਡ ਭਰਨ ਲਈ ਉਸ ਦੀ ਮਾਂ ਕੋਲ ਦੁੱਧ ਵੀ ਨਹੀਂ ਹੁੰਦਾ ਅਤੇ ਉਹ ਭੁੱਖਣ ਭਾਣੇ ਹੀ ਆਪਣੇ ਘਰ ਵਿਚ ਗੁਜ਼ਾਰਾ ਬੜੀ ਹੀ ਤੰਗੀ ਨਾਲ ਕਰਦੇ ਹਨ,ਉਨ੍ਹਾਂ ਨੇ ਦੱਸਿਆ ਕਿ ਨਿੱਜੀ ਸੰਸਥਾਵਾਂ ਵੱਲੋਂ ਸਾਡੀ ਅਜਿਹੀ ਵੀ ਮਦਦ ਨਹੀਂ ਹੋਈ ਕਿ ਸਾਨੂੰ ਕੋਈ ਦੂਸਰੀ ਸਾਈਕਲ ਦਿੱਤੀ ਜਾਵੇ ਜਿਸ ਨਾਲ ਅਸੀਂ ਕੁਝ ਅਜਿਹੇ ਕੰਮ ਕਰ ਸਕੀਏ ਜੋ ਜਲਦੀ ਹੋ ਜਾਣ ਕਿਉਂਕਿ ਉਹ ਕੁਦਰਤੀ ਤੌਰ ਤੇ ਪਹਿਲਾਂ ਤੋਂ ਹੀ ਲੱਤਾਂ ਤੋਂ ਅਪਾਹਜ ਹਨ ਅਤੇ ਜ਼ਿਆਦਾ ਚੱਲ ਫਿਰ ਨਹੀਂ ਸਕਦੇ ਕਿਤੇ ਉਨ੍ਹਾਂ ਦੇ ਘਰ ਦੀਆਂ ਸ਼ਰਤਾਂ ਇੰਨੀਆਂ ਕਮਜ਼ੋਰ ਹਨ
ਅਤੇ ਘਰ ਇੰਨਾ ਜ਼ਿਆਦਾ ਨੀਵਾਂ ਹੈ ਕਿ ਵਾਰਿਸ ਦੇ ਮੌਸਮਾਂ ਵਿਚ ਉਨ੍ਹਾਂ ਦੇ ਘਰ ਵਿਚ ਮੀਂਹ ਦਾ ਪਾਣੀ ਵੜ ਜਾਂਦਾ ਹੈ।ਉਨ੍ਹਾਂ ਨੇ ਦੱਸਿਆ ਹੈ ਕਿ ਹਾਲੇ ਤਕ ਕਿਸੇ ਪਾਸਿਓਂ ਵੀ ਕਿਸੇ ਤਰ੍ਹਾਂ ਦੀ ਆਰਥਿਕ ਸਹਾਇਤਾ ਨਹੀਂ ਹੋ ਸਕੀ।ਅਸੀਂ ਤੁਹਾਡੇ ਸਾਹਮਣੇ ਜਿਹੇ ਲੋਕਾਂ ਦੀ ਦੁੱਖ ਭਰੀ ਕਹਾਣੀ ਇਸ ਲਈ ਹਾਜ਼ਰ ਕਰਦੇ ਹਾਂ ਕਿ ਇਨ੍ਹਾਂ ਗ਼ਰੀਬ ਪਰਿਵਾਰ ਦੇ ਲੋਕਾਂ ਨੂੰ ਵੀ ਮਦਦ ਮਿਲ ਸਕੇ ਕੁਝ ਅਜਿਹੀਆਂ ਸੰਸਥਾਵਾਂ ਵੱਲੋਂ ਜੋ ਗ਼ਰੀਬਾਂ ਦੀ ਮਦਦ ਲਈ ਹਾਜ਼ਰ ਨਾਜ਼ਰ ਖੜ੍ਹੀਆਂ ਹੁੰਦੀਆਂ ਹਨ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !