ਹੁਣੇ ਹੁਣੇ ਪੰਜਾਬ ਵਿੱਚ ਵਾਪਰਿਆ ਵੱਡਾ ਰੇਲ ਹਾਦਸਾ

Viral Update

ਪੰਜਾਬ ਚ ਇੱਥੇ ਰੇਲ ਨੇ ਲਈਆਂ ਕੀਮਤੀ ਜਾਨਾਂ ਛਾਈ ਸੋਗ ਦੀ ਲਹਿਰ-ਤਾਜ਼ਾ ਵੱਡੀ ਖ਼ਬਰ

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਕੁਝ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਆਏ ਦਿਨ ਹੀ ਕੁਝ ਵੱਡੀਆਂ ਖ਼ਬਰਾਂ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।ਉੱਥੇ ਹੀ ਇੱਕ ਅਜਿਹੀਆਂ ਵੱਡੀਆਂ ਖ਼ਬਰਾਂ ਭਿਆਨਕ ਹਾਦਸਿਆਂ ਨੂੰ ਲੈ ਕੇ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।ਖ਼ਬਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਸਾਡੀ ਪੇਜ ਤੇ ਪਹਿਲੀ ਵਾਰ ਆਏ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਿਵਾਏ ਉਤਾਂਹ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੇ।ਜ਼ਿੰਦਗੀ ਤੁਹਾਨੂੰ ਪਤਾ ਹੀ ਹੈ ਕਿ ਭਾਰਤ ਦੇਸ਼ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਕਈ ਸ਼ਹੀਦਾਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਇਸ ਧਰਤੀ ਨੂੰ ਆਜ਼ਾਦ ਕਰਵਾਇਆ ਹੈ ਅਤੇ ਉੱਥੇ ਹੀ ਕੁਝ ਇਨ੍ਹਾਂ ਦਿਨਾਂ ਨੂੰ ਮੁੱਖ ਰੱਖਦੇ ਹੋਏ ਕਈ ਜਗ੍ਹਾਵਾਂ ਤੇ ਵੱਡੇ ਵੱਡੇ ਸ਼ਹਿਰਾਂ ਵਿੱਚ ਮੇਲੇ ਲੱਗਦੇ ਹਨ।ਅਤੇ ਖ਼ੁਸ਼ੀ ਦੀਆਂ ਲਹਿਰਾਂ ਬਣੀਆਂ ਹੁੰਦੀਆਂ ਹਨ ਉੱਥੇ ਹੀ ਕੁਝ ਅਜਿਹੀਆਂ ਵੱਡੀਆਂ ਘਟਨਾਵਾਂ ਅਜਿਹਾ ਮੋੜ ਲੈ ਲੈਂਦੀਆਂ ਹਨ।ਜਿੱਥੇ ਕਿ ਉਨ੍ਹਾਂ ਨੂੰ ਦੇਖ ਕੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ।ਅਜਿਹੀ ਮੰਦਭਾਗੀ ਘਟਨਾ ਸਾਹਮਣੇ ਨਿੱਕੇ ਕੇ ਆਈ ਹੈ ਜ਼ਿਲ੍ਹਾ ਲੁਧਿਆਣੇ ਤੋਂ ਜਿੱਥੇ ਕਿ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਲੋਕ ਦੁਸਹਿਰੇ ਦੇ ਤਿਉਹਾਰ ਨੂੰ ਮਨਾ ਕੇ ਆਪਣੇ ਘਰ ਨੂੰ ਵਾਪਸ ਪਰਤ ਰਹੇ ਸਨ ਉੱਥੇ ਹੀ ਕੁਝ ਦੋ ਵਿਅਕਤੀਆਂ ਨਾਲ ਅਜਿਹਾ ਵੱਡਾ ਹਾਦਸਾ ਵਾਪਰਿਆ ਜਿਸ ਨੂੰ ਵੇਖ ਕੇ ਤੁਸੀਂ ਹੈਰਾਨ ਰਹਿ ਜਾਵੋਗੇ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਹ ਜਦੋਂ ਰੇਲਵੇ ਟਰੈਕ ਦੀ ਲਾਈਨ ਨੂੰ ਪਾਰ ਕਰ ਰਹੇ ਸਨ ਤਾਂ ਸਾਹਮਣੇ ਆਉਂਦੀ ਟ੍ਰੇਨ ਨਾਲ ਉਨ੍ਹਾਂ ਦੀ ਫੇਟ ਹੋਈ ਅਤੇ ਉਨ੍ਹਾਂ ਦੀ ਜਾਨ ਚਲੀ ਗਈ।ਬਿਆਨਾਂ ਅਨੁਸਾਰ ਇਹ ਵੀ ਦੱਸਿਆ ਗਿਆ ਹੈ

ਕਿ ਜਦੋਂ ਉਹ ਰੇਲਵੇ ਟਰੈਕ ਦੀ ਕੰਧ ਨੂੰ ਟੱਪ ਕੇ ਪਾਰ ਕਰ ਰਹੇ ਸਨ ਤਾਂ ਇਕਦਮ ਟਰੇਨ ਆਈ ਤਾਂ ਉਹ ਉਸ ਦੇ ਥੱਲੇ ਆ ਗਏ ਇਕ ਦੀ ਉਮਰ ਪੈਂਤੀ ਸਾਲ ਦੱਸੀ ਗਈ ਹੈ ਅਤੇ ਦੂਜੇ ਦੀ ਤੀਕ ਸਾਲ ਦੇ ਤਕਰੀਬਨ ਦੱਸੀ ਗਈ ਹੈ।ਸਾਨੂੰ ਇਨ੍ਹਾਂ ਚੀਜ਼ਾਂ ਦਾ ਬਦਲ ਕੇ ਵਿਸ਼ੇਸ਼ ਤੌਰ ਤੇ ਧਿਆਨ ਰੱਖਣਾ ਚਾਹੀਦਾ ਹੈ ਅਤੇ ਸਾਨੂੰ ਅਜਿਹੀਆਂ ਗੱਲਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਕਿ ਸਾਨੂੰ ਆਸੇ ਪਾਸੇ ਵੇਖ ਕੇ ਚੱਲਣਾ ਚਾਹੀਦਾ ਹੈ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *